Plane crashes in Colombia: ਕੋਲੰਬੀਆ ਵਿਚ ਜਹਾਜ਼ ਹਾਦਸਾਗ੍ਰਸਤ; 15 ਹਲਾਕ

ਉੱਤਰ-ਪੂਰਬੀ ਕੋਲੰਬੀਆ ਦੇ ਨੋਰਟ ਡੀ ਸੈਂਟੇਂਡਰ ਸੂਬੇ ਦੇ ਦਿਹਾਤੀ ਖੇਤਰ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਸਵਾਰ ਸਾਰੇ 15 ਲੋਕਾਂ ਦੀ ਮੌਤ ਹੋ ਗਈ।ਉਡਾਣ ਚਲਾਉਣ ਵਾਲੀ ਸਰਕਾਰੀ ਮਾਲਕੀ ਵਾਲੀ ਏਅਰਲਾਈਨ ਸਤੇਨਾ ਨੇ ਕਿਹਾ ਕਿ ਕੁਰਾਸਿਕਾ ਭਾਈਚਾਰੇ ਵਲੋਂ ਅਧਿਕਾਰੀਆਂ ਨੂੰ ਜਹਾਜ਼ ਦੇ ਡਿੱਗਣ ਬਾਰੇ ਸੂਚਿਤ ਕੀਤਾ ਗਿਆ। ਜਦੋਂ ਬਚਾਅ ਟੀਮ ਨੇ ਘਟਨਾ ਸਥਾਨਾ ਦਾ ਦੌਰਾ ਕੀਤਾ ਤਾਂ ਇਸ ਜਹਾਜ਼ ਵਿਚ ਸਵਾਰ ਸਾਰੇ ਜਣਿਆਂ ਦੀ ਮੌਤ ਹੋਣ ਦਾ ਪਤਾ ਲੱਗਿਆ। ਇਸ ਜਹਾਜ਼ ਦਾ ਰਜਿਸਟ੍ਰੇਸ਼ਨ ਨੰਬਰ HK4709 ਹੈ ਤੇ ਇਸ ਨੇ ਕੁਕੁਟਾ ਦੇ ਹਵਾਈ ਅੱਡੇ ਤੋਂ ਪਹਾੜਾਂ ਨਾਲ ਘਿਰੀ ਨਗਰਪਾਲਿਕਾ ਓਕਾਨਾ ਲਈ ਉਡਾਣ ਭਰੀ ਸੀ ਏਅਰਲਾਈਨ ਨੇ ਕਿਹਾ ਕਿ ਛੋਟੇ ਜਹਾਜ਼ ਵਿੱਚ ਦੋ ਚਾਲਕ ਦਲ ਦੇ ਮੈਂਬਰ ਅਤੇ 13 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਡਾਇਓਜੀਨਸ ਕੁਇੰਟੇਰੋ ਵੀ ਸ਼ਾਮਲ ਸੀ, ਜੋ ਆਪਣੇ ਖੇਤਰ ਵਿੱਚ ਹਥਿਆਰਬੰਦ ਸੰਘਰਸ਼ ਦੇ ਪੀੜਤਾਂ ਦੀ ਨੁਮਾਇੰਦਗੀ ਕਰਦਾ ਹੈ। ਏਪੀ

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News