Canada News: ਕੈਨੇਡਾ ’ਚ ਮਰਨ ਵਾਲੇ ਪਤੀ-ਪਤਨੀ ਦੀ ਹੋਈ ਪਛਾਣ

ਕੈਨੇਡਾ ਦੇ ਕੈਲਗਰੀ ਵਿਚ ਬੀਤੇ ਦਿਨੀਂ ਪੰਜਾਬੀ ਮੂਲ ਦੇ ਪਤੀ ਤੇ ਪਤਨੀ ਦੀ ਮੌਤ ਹੋ ਗਈ ਸੀ ਜਿਸ ਦੀ ਪਛਾਣ ਜਗਰਾਉਂ ਨੇੜਲੇ ਪਿੰਡ ਚੌਂਕੀਮਾਨ ਨਾਲ ਸਬੰਧਤ ਏਕਮਵੀਰ ਸਿੰਘ ਅਤੇ ਉਸ ਦੀ ਪਤਨੀ ਜੈਸਮੀਨ ਕੌਰ ਵਜੋਂ ਹੋਈ ਹੈ। ਪਹਿਲੀ ਨਜ਼ਰੇ ਇਹ ਮਾਮਲਾ ਕਤਲ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੈਨੇਡਾ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਪ੍ਰਾਪਤ ਜਾਣਕਾਰੀ ਮੁਤਾਬਕ ਏਕਮਵੀਰ ਸਿੰਘ ਅਤੇ ਜੈਸਮੀਨ ਕੌਰ ਕੈਨੇਡਾ ਦੇ ਸ਼ਹਿਰ ਕੈਲਗਰੀ ਦੇ ਰੈੱਡਸਟੋਨ ਇਲਾਕੇ (ਨੌਰਥ ਈਸਟ) ਵਿਚ ਰਹਿੰਦੇ ਸਨ, ਜਿੱਥੇ ਇਹ ਘਟਨਾ ਵਾਪਰੀ, ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਫੈਲ ਗਿਆ। ਜ਼ਿਕਰਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਨੇ ਇਸ ਸਬੰਧੀ ਖਬਰ ਪ੍ਰਕਾਸ਼ਿਤ ਕੀਤੀ ਸੀ। ਪੁਲੀਸ ਨੇ ਇਸ ਮਾਮਲੇ ਵਿਚ ਜਾਣਕਾਰੀ ਰੱਖਣ ਵਾਲੇ ਨੂੰ 403‑266‑1234 ’ਤੇ ਪੁਲੀਸ ਨਾਲ ਸੰਪਰਕ ਕਰਨ ਲਈ ਕਿਹਾ ਸੀ। ਜੇ ਕਿਸੇ ਨੇ ਆਪਣੀ ਜਾਣਕਾਰੀ ਗੁਪਤ ਰੱਖਣੀ ਹੈ ਤਾਂ ਉਹ ਇਸ ਨੰਬਰ 1‑800‑222‑8477 ’ਤੇ ਸੰਪਰਕ ਕਰ ਸਕਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਫ਼ਲਸਤੀਨੀਆਂ ਨੂੰ ਗਾਜ਼ਾ ’ਚ ਦਾਖ਼ਲੇ ਦੀ ਮਿਲੀ ਇਜਾਜ਼ਤ

ਮਿਸਰ ਤੋਂ ਦਰਜਨ ਦੇ ਕਰੀਬ ਫ਼ਲਸਤੀਨੀਆਂ ਨੂੰ ਲੰਘੀ ਦੇਰ ਰਾਤ ਗਾਜ਼ਾ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਗਈ। ਰਾਫਾਹ ਸਰਹੱਦ ਮੁੜ ਖੁੱਲ੍ਹਣ ਦੀ ਪ੍ਰਕਿਰਿਆ ਵਿੱਚ

Read More »

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ Bikram Majithia ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ, ਜਾਣੋ ਕੀ ਕਿਹਾ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਦੇ ਬਾਹਰ ਆਉਂਦਿਆਂ ਹੀ ਹਮਲਾਵਰ ਰੁਖ ਵਿਚ ਨਜ਼ਰ ਆਏ। ਚਿੱਟੇ ਕੁੜਤੇ-ਪਜਾਮੇ ਵਿੱਚ ਬਾਹਰ ਨਿਕਲੇ ਮਜੀਠੀਆ ਨੇ ਸਭ ਤੋਂ

Read More »

ਰੂਸੀ ਤੇਲ ਦੀ ਖ਼ਰੀਦ ਘਟਾਏਗਾ ਭਾਰਤ; ਸਿਰਫ਼ ਬੇਹੱਦ ਜ਼ਰੂਰੀ ਸਪਲਾਈ ਦੀ ਹੀ ਹੋਵੇਗੀ ਦਰਾਮਦ: ਸੂਤਰ

India-US Trade: ਅਮਰੀਕਾ ਨਾਲ ਹੋਏ ਇੱਕ ਵੱਡੇ ਵਪਾਰਕ ਸਮਝੌਤੇ ਤਹਿਤ ਭਾਰਤ ਹੁਣ ਰੂਸ ਤੋਂ ਕੱਚੇ ਤੇਲ ਦੀ ਖਰੀਦ ਨੂੰ ਸੀਮਤ ਕਰੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ

Read More »
ਫ਼ਲਸਤੀਨੀਆਂ ਨੂੰ ਗਾਜ਼ਾ ’ਚ ਦਾਖ਼ਲੇ ਦੀ ਮਿਲੀ ਇਜਾਜ਼ਤ
03Feb

ਫ਼ਲਸਤੀਨੀਆਂ ਨੂੰ ਗਾਜ਼ਾ ’ਚ ਦਾਖ਼ਲੇ ਦੀ ਮਿਲੀ ਇਜਾਜ਼ਤ

ਮਿਸਰ ਤੋਂ ਦਰਜਨ ਦੇ ਕਰੀਬ ਫ਼ਲਸਤੀਨੀਆਂ ਨੂੰ ਲੰਘੀ ਦੇਰ ਰਾਤ ਗਾਜ਼ਾ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਗਈ। ਰਾਫਾਹ ਸਰਹੱਦ ਮੁੜ ਖੁੱਲ੍ਹਣ ਦੀ ਪ੍ਰਕਿਰਿਆ ਵਿੱਚ ਦੇਰੀ ਕਾਰਨ ਕਾਫੀ ਉਨ੍ਹਾਂ ਦੇ…

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ Bikram Majithia ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ, ਜਾਣੋ ਕੀ ਕਿਹਾ
03Feb

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ Bikram Majithia ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ, ਜਾਣੋ ਕੀ ਕਿਹਾ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਦੇ ਬਾਹਰ ਆਉਂਦਿਆਂ ਹੀ ਹਮਲਾਵਰ ਰੁਖ ਵਿਚ ਨਜ਼ਰ ਆਏ। ਚਿੱਟੇ ਕੁੜਤੇ-ਪਜਾਮੇ ਵਿੱਚ ਬਾਹਰ ਨਿਕਲੇ ਮਜੀਠੀਆ ਨੇ ਸਭ ਤੋਂ ਪਹਿਲਾਂ ਆਪਣੀਆਂ ਮੁੱਛਾਂ ਨੂੰ ਤਾਅ…

ਰੂਸੀ ਤੇਲ ਦੀ ਖ਼ਰੀਦ ਘਟਾਏਗਾ ਭਾਰਤ; ਸਿਰਫ਼ ਬੇਹੱਦ ਜ਼ਰੂਰੀ ਸਪਲਾਈ ਦੀ ਹੀ ਹੋਵੇਗੀ ਦਰਾਮਦ: ਸੂਤਰ
03Feb

ਰੂਸੀ ਤੇਲ ਦੀ ਖ਼ਰੀਦ ਘਟਾਏਗਾ ਭਾਰਤ; ਸਿਰਫ਼ ਬੇਹੱਦ ਜ਼ਰੂਰੀ ਸਪਲਾਈ ਦੀ ਹੀ ਹੋਵੇਗੀ ਦਰਾਮਦ: ਸੂਤਰ

India-US Trade: ਅਮਰੀਕਾ ਨਾਲ ਹੋਏ ਇੱਕ ਵੱਡੇ ਵਪਾਰਕ ਸਮਝੌਤੇ ਤਹਿਤ ਭਾਰਤ ਹੁਣ ਰੂਸ ਤੋਂ ਕੱਚੇ ਤੇਲ ਦੀ ਖਰੀਦ ਨੂੰ ਸੀਮਤ ਕਰੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੀਤੇ ਗਏ ਐਲਾਨ ਅਨੁਸਾਰ, ਭਾਰਤ…