Canada School Shooting: ਕੈਨੇਡਾ ਦੇ ਪੱਛਮੀ ਤੱਟੀ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉੱਤਰੀ ਪਾਸੇ ਸ਼ਾਂਤ ਖੇਤਰ ਵਜੋਂ ਜਾਣੇ ਜਾਂਦੇ ਇਲਾਕੇ ਦੇ ਹਾਇਰ ਸੈਕੰਡਰੀ ਸਕੂਲ ’ਚ ਬੰਦੂਕਧਾਰੀ ਵਲੋਂ ਕੀਤੀ ਗੋਲੀਬਾਰੀ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਅਨੁਸਾਰ ਹਮਲਾਵਰ ਬੰਦੂਕਧਾਰੀ ਔਰਤ ਦੀ ਵੀ ਮੌਤ ਹੋ ਗਈ ਹੈ। ਕਰੀਬ 25 ਹੋਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਹਨ।ਇਸ ਤੋਂ ਪਹਿਲਾਂ ਟੰਬਲਰ ਰਿੱਜ ਪੁਲੀਸ ਵਲੋਂ ਲੋਕਾਂ ਨੂੰ ਜਾਨਾਂ ਬਚਾਉਣ ਲਈ ਘਰਾਂ ਦੇ ਅੰਦਰ ਜਾਂ ਸੁਰੱਖਿਅਤ ਥਾਵਾਂ ਤੇ ਲੁਕੇ ਰਹਿਣ ਬਾਰੇ ਚੌਕਸੀ ਜਾਰੀ ਕੀਤੀ ਗਈ ਸੀ।ਬੀ ਸੀ ਰਾਇਲ ਕੈਨੇਡੀਅਨ ਮਾਂਉਟਿਡ ਪੁਲੀਸ ਅਨੁਸਾਰ ਪੁਲੀਸ ਨੂੰ ਮੰਗਲਵਾਰ ਦੁਪਹਿਰੇ ਡੇਢ ਵਜੇ ਟੰਬਲਰ ਰਿੱਜ ਸਕੂਲ ਵਿੱਚ ਕਿਸੇ ਬੰਦੂਕਧਾਰੀ ਦੇ ਬਾਰੇ ਸੂਚਨਾ ਮਿਲੀ ਸੀ, ਮੌਕੇ ’ਤੇ ਪਹੁੰਚਣ ਤੱਕ 7ਵੀਂ ਤੋਂ 12 ਤੱਕ ਦੇ ਕਈ ਵਿਦਿਆਰਥੀਆਂ ਨੂੰ ਗੋਲੀਆਂ ਲੱਗੀਆਂ ਹੋਈਆਂ ਸੀ, ਜਿੰਨਾਂ ਚੋਂ ਕੁਝ ਦੀ ਮੌਤ ਹੋ ਚੁੱਕੀ ਸੀ।ਉੱਤਰੀ ਖੇਤਰ ਬੀਸੀ ਦੀ ਪੁਲੀਸ ਦੇ ਸੁਪਰਡੈਂਟ ਕੈਨ ਫਲੌਇਡ ਅਨੁਸਾਰ ਪੁਲੀਸ ਸਕੂਲ ਪਹੁੰਚੀ ਤਾਂ ਉੱਥੇ 6 ਵਿਦਿਆਰਥੀਆਂ ਤੇ ਬੰਦੂਕਧਾਰੀ ਦੀ ਮੌਤ ਹੋ ਚੁੱਕੀ ਸੀ, ਇੱਕ ਜ਼ਖ਼ਮੀ ਮੁਢਲੀ ਡਾਕਟਰੀ ਮਦਦ ਦੌਰਾਨ ਦਮ ਤੋੜ ਗਿਆ, 3 ਗੰਭੀਰ ਜ਼ਖ਼ਮੀਆਂ ਨੂੰ ਹਵਾਈ ਐਂਬਲੈਂਸ ਰਾਹੀਂ ਵੱਡੇ ਹਸਪਤਾਲ ਭੇਜਿਆ ਗਿਆ ਹੈ।
Canada School Shooting: ਕੈਨੇਡਾ ਦੇ ਸਕੂਲ ਵਿੱਚ ਗੋਲੀਬਾਰੀ; 10 ਦੀ ਮੌਤ, 25 ਜ਼ਖਮੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: 1.41 ਲੱਖ ਰੁਪਏ ‘ਤੇ ਅਟਕਿਆ ਸੋਨਾ, ₹3500 ਤੱਕ ਟੁੱਟੀ ਚਾਂਦੀ! ਮਹੀਨੇ ਦੇ ਪਹਿਲੇ ਦਿਨ ਕਿਉਂ ਡਿੱਗੀਆਂ ਕੀਮਤਾਂ?
ਜੁਲਾਈ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸਰਾਫਾ ਬਾਜ਼ਾਰ ‘ਚ ਹਲਚਲ ਤਾਂ ਹੈ, ਪਰ ਚਮਕ ਥੋੜ੍ਹੀ ਫਿੱਕੀ ਨਜ਼ਰ ਆ ਰਹੀ ਹੈ। ਸੋਨੇ ਅਤੇ ਚਾਂਦੀ ਦੀਆਂ

ਯੂਰਪ ‘ਚ ਰਿਕਾਰਡ ਤੋੜ ਗਰਮੀ ਦਾ ਕਹਿਰ, 22 ਸ਼ਹਿਰਾਂ ‘ਚ ਰੈੱਡ ਅਲਰਟ; ਫਰਾਂਸ-ਸਪੇਨ ਅਤੇ ਇਟਲੀ ਸਮੇਤ ਕਈ ਦੇਸ਼ਾਂ ‘ਚ ਹੋਰ ਵਧੇਗਾ ਤਾਪਮਾਨ
ਰੋਮ: ਯੂਰਪੀਅਨ ਦੇਸ਼ਾਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ। ਇਸ ਗਰਮੀ ਦੇ ਕਾਰਨ ਪੂਰੇ ਮਹਾਂਦੀਪ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋ

ਕੀ ਹੈ ‘ਆਰਟੀਕਲ-5’ ? ਜਿਸ ਕਾਰਨ ਅੱਧ ‘ਚ ਲਟਕੀ ਅਮਰੀਕਾ-ਈਰਾਨ ਸ਼ਾਂਤੀ ਵਾਰਤਾ, ਹੋਰਮੁਜ਼ ‘ਚ ਮੁੜ ਹੋ ਰਹੇ ਹਮਲੇ
ਪੱਛਮੀ ਏਸ਼ੀਆ ‘ਚ ਮਹੀਨਿਆਂ ਤੋਂ ਜਾਰੀ ਭਿਆਨਕ ਜੰਗ ਨੂੰ ਰੋਕਣ ਲਈ 17 ਜੂਨ ਨੂੰ ਅਮਰੀਕਾ ਤੇ ਈਰਾਨ ਵਿਚਾਲੇ 14 ਬਿੰਦੂਆਂ ਦਾ ਇਕ ਵੱਡਾ ਸ਼ਾਂਤੀ ਸਮਝੌਤਾ
Gold Silver Price Today: 1.41 ਲੱਖ ਰੁਪਏ ‘ਤੇ ਅਟਕਿਆ ਸੋਨਾ, ₹3500 ਤੱਕ ਟੁੱਟੀ ਚਾਂਦੀ! ਮਹੀਨੇ ਦੇ ਪਹਿਲੇ ਦਿਨ ਕਿਉਂ ਡਿੱਗੀਆਂ ਕੀਮਤਾਂ?
ਜੁਲਾਈ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਸਰਾਫਾ ਬਾਜ਼ਾਰ ‘ਚ ਹਲਚਲ ਤਾਂ ਹੈ, ਪਰ ਚਮਕ ਥੋੜ੍ਹੀ ਫਿੱਕੀ ਨਜ਼ਰ ਆ ਰਹੀ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਉਤਾਰ-ਚੜ੍ਹਾਅ ਦਾ ਦੌਰ…
ਯੂਰਪ ‘ਚ ਰਿਕਾਰਡ ਤੋੜ ਗਰਮੀ ਦਾ ਕਹਿਰ, 22 ਸ਼ਹਿਰਾਂ ‘ਚ ਰੈੱਡ ਅਲਰਟ; ਫਰਾਂਸ-ਸਪੇਨ ਅਤੇ ਇਟਲੀ ਸਮੇਤ ਕਈ ਦੇਸ਼ਾਂ ‘ਚ ਹੋਰ ਵਧੇਗਾ ਤਾਪਮਾਨ
ਰੋਮ: ਯੂਰਪੀਅਨ ਦੇਸ਼ਾਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ। ਇਸ ਗਰਮੀ ਦੇ ਕਾਰਨ ਪੂਰੇ ਮਹਾਂਦੀਪ ਵਿੱਚ ਸੈਂਕੜੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲੋਕਾਂ ਦੇ…
ਕੀ ਹੈ ‘ਆਰਟੀਕਲ-5’ ? ਜਿਸ ਕਾਰਨ ਅੱਧ ‘ਚ ਲਟਕੀ ਅਮਰੀਕਾ-ਈਰਾਨ ਸ਼ਾਂਤੀ ਵਾਰਤਾ, ਹੋਰਮੁਜ਼ ‘ਚ ਮੁੜ ਹੋ ਰਹੇ ਹਮਲੇ
ਪੱਛਮੀ ਏਸ਼ੀਆ ‘ਚ ਮਹੀਨਿਆਂ ਤੋਂ ਜਾਰੀ ਭਿਆਨਕ ਜੰਗ ਨੂੰ ਰੋਕਣ ਲਈ 17 ਜੂਨ ਨੂੰ ਅਮਰੀਕਾ ਤੇ ਈਰਾਨ ਵਿਚਾਲੇ 14 ਬਿੰਦੂਆਂ ਦਾ ਇਕ ਵੱਡਾ ਸ਼ਾਂਤੀ ਸਮਝੌਤਾ ਹੋਇਆ ਸੀ। ਲੱਗਿਆ ਕਿ ਹੁਣ…
More News



ਕੀ ਹੈ ‘ਆਰਟੀਕਲ-5’ ? ਜਿਸ ਕਾਰਨ ਅੱਧ ‘ਚ ਲਟਕੀ ਅਮਰੀਕਾ-ਈਰਾਨ ਸ਼ਾਂਤੀ ਵਾਰਤਾ, ਹੋਰਮੁਜ਼ ‘ਚ ਮੁੜ ਹੋ ਰਹੇ ਹਮਲੇ


ਲਾਹੌਰ ‘ਚ ਟਿਊਸ਼ਨ ਸੈਂਟਰ ਦੀ ਛੱਤ ਟੁੱਟੀ, 14 ਬੱਚਿਆਂ ਦੀ ਮੌਤ


ਟਰੰਪ ਨੇ ਆਪਣੀ ਤਸਵੀਰ ਵਾਲਾ ਨਵਾਂ ਅਮਰੀਕੀ ਪਾਸਪੋਰਟ ਕੀਤਾ ਜਾਰੀ, ਸਿਰਫ਼ ਇਨ੍ਹਾਂ ਨਾਗਰਿਕਾਂ ਨੂੰ ਮਿਲੇਗੀ ਤਰਜੀਹ



