ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਾਲ 2026-27 ਲਈ ਬਿਜਲੀ ਦਰਾਂ ’ਚ ਔਸਤ ਇੱਕ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਹਰ ਵਰਗ ਦੇ ਖ਼ਪਤਕਾਰ ਨੂੰ ਪਹਿਲੀ ਅਪਰੈਲ ਤੋਂ ਹੁਣ ਪ੍ਰਤੀ ਯੂਨਿਟ ਬਿਜਲੀ 50 ਪੈਸੇ ਤੋਂ ਡੇਢ ਰੁਪਏ ਤੱਕ ਸਸਤੀ ਮਿਲੇਗੀ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਅੱਜ ਵਿੱਤੀ ਸਾਲ 2026-27 ਦਾ ਟੈਰਿਫ ਆਰਡਰ ਐਲਾਨ ਦਿੱਤਾ ਹੈ।

ਬਿਜਲੀ ਸਪਲਾਈ ਦੀ ਔਸਤ ਲਾਗਤ ਪ੍ਰਤੀ ਯੂਨਿਟ 7.15 ਰੁਪਏ ਤੋਂ ਘਟ ਕੇ 6.16 ਰੁਪਏ ਪ੍ਰਤੀ ਯੂਨਿਟ ਰਹਿਣ ਦਾ ਤਰਕ ਦਿੱਤਾ ਗਿਆ ਹੈ। ਇਲੈਕਟ੍ਰਿਕ ਵਾਹਨ ਚਾਰਜਿੰਗ ਲਈ ਬਿਜਲੀ ਦਰਾਂ 5 ਰੁਪਏ ਪ੍ਰਤੀ ਯੂਨਿਟ ਹੋਣਗੀਆਂ ਜੋ ਦੇਸ਼ ਸਭ ’ਚੋਂ ਸਭ ਤੋਂ ਘੱਟ ਹਨ। ਨਵੀਆਂ ਬਿਜਲੀ ਦਰਾਂ ਅਨੁਸਾਰ ਘਰੇਲੂ ਖ਼ਪਤਕਾਰਾਂ ਨੂੰ ਦੋ ਕਿਲੋਵਾਟ ਤੱਕ 300 ਯੂਨਿਟ ਤੱਕ ਬਿਜਲੀ ਹੁਣ ਪ੍ਰਤੀ ਯੂਨਿਟ 1.55 ਰੁਪਏ ਸਸਤੀ ਮਿਲੇਗੀ; 300 ਯੂਨਿਟ ਤੋਂ ਉੱਪਰ ਬਿਜਲੀ ਪ੍ਰਤੀ ਯੂਨਿਟ 70 ਪੈਸੇ ਸਸਤੀ ਮਿਲੇਗੀ। ਇਸੇ ਤਰ੍ਹਾਂ ਦੋ ਤੋਂ ਸੱਤ ਕਿਲੋਵਾਟ ਤੱਕ ਦੇ ਘਰੇਲੂ ਖ਼ਪਤਕਾਰਾਂ ਲਈ 300 ਯੂਨਿਟ ਤੱਕ ਬਿਜਲੀ ਪ੍ਰਤੀ ਯੂਨਿਟ 1.47 ਰੁਪਏ ਸਸਤੀ ਕੀਤੀ ਗਈ ਹੈ; 300 ਯੂਨਿਟਾਂ ਤੋਂ ਉਪਰ ਬਿਜਲੀ 70 ਪੈਸੇ ਪ੍ਰਤੀ ਯੂਨਿਟ ਸਸਤੀ ਕੀਤੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਸਟਰੇਲੀਆ ਨਾਲ ਆਪਣੇ ਆਰਥਿਕ ਤੇ ਹੋਰ ਸਾਂਝਾਂ ਮਜਬੂਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ

Read More »

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ

ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ

Read More »
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ
06Mar

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਸਟਰੇਲੀਆ ਨਾਲ ਆਪਣੇ ਆਰਥਿਕ ਤੇ ਹੋਰ ਸਾਂਝਾਂ ਮਜਬੂਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਅਤੇ ਆਸਟਰੇਲੀਆ…

ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ
06Mar

ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਾਲ 2026-27 ਲਈ ਬਿਜਲੀ ਦਰਾਂ ’ਚ ਔਸਤ ਇੱਕ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਹਰ ਵਰਗ ਦੇ ਖ਼ਪਤਕਾਰ…

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ
06Mar

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ

ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ ਨੂੰ ਈਰਾਨੀ ਜੰਗੀ ਜਹਾਜ਼ IRIS…