ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਸਟਰੇਲੀਆ ਨਾਲ ਆਪਣੇ ਆਰਥਿਕ ਤੇ ਹੋਰ ਸਾਂਝਾਂ ਮਜਬੂਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਅਤੇ ਆਸਟਰੇਲੀਆ ਦੋਸਤਾਂ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਸਾਂਝੇ ਇਤਿਹਾਸ, ਕਦਰਾਂ-ਕੀਮਤਾਂ ਅਤੇ ਸੱਭਿਆਚਾਰਾਂ ਵਿੱਚ ਇੱਕੋ ਜਿਹੇ ਹੋਣ ਕਰਕੇ ਪਰਿਵਾਰ ਵਾਂਗ ਹਨ।ਉਨ੍ਹਾਂ ਕਿਹਾ ਕਿ ਕੈਨੇਡਾ ਵਿਦੇਸ਼ਾਂ ਵਿੱਚ ਨਵੀਆਂ ਭਾਈਵਾਲੀਆਂ ਅਤੇ ਗੱਠਜੋੜ ਬਣਾ ਰਿਹਾ ਹੈ ਅਤੇ ਆਸਟਰੇਲੀਆਂ ਇਸ ਮਿਸ਼ਨ ਵਿੱਚ ਕੁਦਰਤੀ ਭਾਈਵਾਲ ਹੈ। ਉਨ੍ਹਾਂ ਭਰੋਸੇ ਨਾਲ ਕਿਹਾ ਕਿ ਇਨ੍ਹਾਂ ਯਤਨਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਅਸੀਂ ਊਰਜਾ, ਮਹੱਤਵਪੂਰਨ ਖਣਿਜਾਂ, ਨਿਵੇਸ਼, ਰੱਖਿਆ ਅਤੇ ਏਆਈ ਰਾਹੀਂ ਇੱਕਜੁੱਟ ਹੋਕੇ ਕੰਮ ਕਰਦਿਆਂ ਆਪਣੇ ਲੋਕਾਂ ਲਈ ਹੋਰ ਮੌਕੇ ਪੈਦਾ ਕਰਾਂਗੇ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਇਸ ਮੁੱਦੇ ’ਤੇ ਜ਼ੋਰ ਦੇ ਕੇ ਚੱਲ ਰਹੀ ਹੈ ਕਿ ਤੇਜੀ ਨਾਲ ਬਦਲ ਰਹੇ ਆਲਮੀ ਹਾਲਾਤਾਂ ਵਿੱਚ ਅਸੀਂ ਕਿਸ ਗੱਲ ਨੂੰ ਆਪਣੇ ਕੰਟਰੋਲ ਹੇਠ ਰੱਖ ਸਕਦੇ ਹਾਂ।
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਸਟਰੇਲੀਆ ਨਾਲ ਆਪਣੇ ਆਰਥਿਕ ਤੇ ਹੋਰ ਸਾਂਝਾਂ ਮਜਬੂਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ

ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਾਲ 2026-27 ਲਈ ਬਿਜਲੀ ਦਰਾਂ ’ਚ ਔਸਤ ਇੱਕ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਜਿਸ

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ
ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ
ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਸਟਰੇਲੀਆ ਨਾਲ ਆਪਣੇ ਆਰਥਿਕ ਤੇ ਹੋਰ ਸਾਂਝਾਂ ਮਜਬੂਤ ਕੀਤੇ ਜਾਣ ’ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਅਤੇ ਆਸਟਰੇਲੀਆ…
ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ’ਚ ਸਾਲ 2026-27 ਲਈ ਬਿਜਲੀ ਦਰਾਂ ’ਚ ਔਸਤ ਇੱਕ ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਹਰ ਵਰਗ ਦੇ ਖ਼ਪਤਕਾਰ…
ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ
ਭਾਰਤੀ ਜਲ ਸੈਨਾ ਦੇ ਇੱਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾਅਵਿਆਂ ਨੂੰ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤਾ ਕਿ ਭਾਰਤ ਨੇ ਅਮਰੀਕੀ ਜਲ ਸੈਨਾ ਨੂੰ ਈਰਾਨੀ ਜੰਗੀ ਜਹਾਜ਼ IRIS…
More News

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਨਾਲ ਸਬੰਧਾਂ ਦੀ ਮਜਬੂਤੀ ’ਤੇ ਜ਼ੋਰ

ਸਿਆਸੀ ਤੋਹਫ਼ਾ: ਪੰਜਾਬ ’ਚ ਬਿਜਲੀ ਸਸਤੀ ਹੋਈ

ਭਾਰਤ ਵੱਲੋਂ ਅਮਰੀਕਾ ਦੀ ਮਦਦ ਕਰਨ ਦੇ ਦਾਅਵੇ ‘ਬੇਤੁਕਾ’ ਅਤੇ ‘ਆਧਾਰਹੀਣ’: ਸਰਕਾਰੀ ਸੂਤਰ


ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ



