‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ ਅੜਿੱਕਿਆਂ ਲਈ ਅਮਰੀਕਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਰਾਨ ਨੇ ਵਾਸ਼ਿੰਗਟਨ ਦੀਆਂ ਅਸਥਿਰ ਕਰਨ ਵਾਲੀਆਂ ਕਾਰਵਾਈਆਂ ਨੂੰ ਇਸ ਸਮੱਸਿਆ ਦਾ ਮੁੱਖ ਕਾਰਨ ਦੱਸਿਆ ਹੈ। ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਉਨ੍ਹਾਂ ਦੇ ਇਰਾਨੀ ਹਮਰੁਤਬਾ ਸਈਅਦ ਅੱਬਾਸ ਅਰਾਗ਼ਚੀ ਵਿਚਕਾਰ ਫ਼ੋਨ ’ਤੇ ਹੋਈ ਗੱਲਬਾਤ ਦੇ ਵੇਰਵੇ ਸਾਂਝੇ ਕੀਤੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
11Mar

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
11Mar

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
11Mar

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…