ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਇਲਾਕੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਨਤਮਸਤਕ ਹੋ ਕੇ ਵਾਪਸ ਪਰਤ ਰਹੀ ਸੰਗਤ ਦੀ ਬੱਸ ਪਲਟਣ ਕਾਰਨ ਅਕਾਲ ਚਲਾਣਾ ਕਰ ਗਏ ਅਤੇ ਜ਼ਖਮੀ ਹੋਏ ਸ਼ਰਧਾਲੂਆਂ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਲਈ ਅਰਦਾਸ ਕੀਤੀ ਕਿ ਅਕਾਲ ਪੁਰਖ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਜ਼ਖਮੀ ਹੋਏ ਸ਼ਰਧਾਲੂਆਂ ਦੀ ਸਿਹਤਯਾਬੀ ਲਈ ਵੀ ਅਰਦਾਸ ਕੀਤੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਾਦਸੇ ਵਿੱਚ ਪੀੜਤ ਪਰਿਵਾਰਾਂ ਤੱਕ ਪਹੁੰਚ ਕਰਕੇ ਸੰਭਵ ਮਦਦ ਪਹੁੰਚਾਉਣ ਲਈ ਆਖਿਆ।
ਫ਼ਤਿਹਗੜ੍ਹ ਸਾਹਿਬ ਬੱਸ ਹਾਦਸੇ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਗਟਾਇਆ ਡੂੰਘਾ ਦੁੱਖ, SGPC ਨੂੰ ਪੀੜਤ ਪਰਿਵਾਰਾਂ ਦੀ ਮਦਦ ਦੇ ਦਿੱਤੇ ਨਿਰਦੇਸ਼
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



