ਮੰਤਰੀ ਨੇ ਕਿਹਾ ਕਿ ਯੂਰਪੀਅਨ ਯੂਨੀਅਨ ਨਾਲ ਵੀ ਕੌਮੀ ਰਾਜਧਾਨੀ ਵਿੱਚ ਵਪਾਰ ਸਮਝੌਤੇ ਲਈ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਇਸ ਤੋਂ ਇਲਾਵਾ ਭਾਰਤ ਵੱਲੋਂ ਨਿਊਜ਼ੀਲੈਂਡ New Zealand ਨਾਲ ਵੀ ਵਪਾਰ ਸਮਝੌਤੇ ਲਈ ਗੱਲਬਾਤ ਕੀਤੀ ਜਾ ਰਹੀ ਹੈ।Piyush Goyal ਨੇ ਉਦਯੋਗ ਸੰਗਠਨ FICCI ਦੇ ਇੱਕ ਸਮਾਗਮ ਵਿੱਚ ਕਿਹਾ, ‘‘ਅਸੀਂ ਅਮਰੀਕਾ ਅਤੇ ਨਿਊਜ਼ੀਲੈਂਡ ਨਾਲ ਵਪਾਰ ਸਮਝੌਤੇ ਲਈ ‘ਸਰਗਰਮ ਗੱਲਬਾਤ’ ਕਰ ਰਹੇ ਹਾਂ।” ਮੰਤਰੀ ਨੇ ਆਖਿਆ ਕਿ ਭਾਰਤ ਪਹਿਲਾਂ ਹੀ ਮੌਰੀਸ਼ਸ Mauritius, UAE ਅਤੇ Australia ਨਾਲ ਵਪਾਰ ਸਮਝੌਤੇ ਕਰ ਚੁੱਕਾ ਹੈ।
ਭਾਰਤ ਵੱਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ’ਤੇ ‘ਸਰਗਰਮ ਗੱਲਬਾਤ’ ਜਾਰੀ: ਪਿਊਸ਼ ਗੋਇਲ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…
ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…
ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…
More News

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ


West Asia Conflict: ਇਰਾਕ ’ਚ ਅਮਰੀਕੀ ਰੀਫਿਊਲਿੰਗ ਜਹਾਜ਼ ਹਾਦਸਾਗ੍ਰਸਤ; ਪੰਜ ਕਰੂ ਮੈਂਬਰ ਲਾਪਤਾ

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ



