ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਅਤੇ ਸਮਾਗਮਾਂ ‘ਚ ਸ਼ਿਰਕਤ ਕਰ ਰਹੇ ਹਨ। ਮੈਲਬੌਰਨ ਪੁੱਜਣ ‘ਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਅਤੇ ਕਈ ਸੰਸਥਾਵਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੈਲਬੌਰਨ ‘ਚ ਪੰਜਾਬੀ ਭਾਈਚਾਰੇ ਨਾਲ ਲਗਾਤਾਰ ਮੀਟਿੰਗਾਂ ਅਤੇ ਮੁਲਾਕਾਤਾਂ ਦਾ ਦੌਰ ਸ਼ੁਰੂ ਕੀਤਾ। ਇਸ ਮੌਕੇ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ ਦੇ ਪੰਜਾਬ ਚੈਪਟਰ ਵੱਲੋਂ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ‘ਚ ਪ੍ਰਧਾਨ ਸੁਖਬੀਰ ਸਿੰਘ ਸੰਧੂ ‘ਮਾੜੀ ਮੇਘਾ’ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵੱਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਔਜਲਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ, ਨੌਜਵਾਨਾਂ ਦੇ ਭਵਿੱਖ, ਪੰਜਾਬ ਦੀ ਤਰੱਕੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ।

Read More »

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ

Read More »

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ

Read More »
’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ
22May

’60 ਦਿਨਾਂ “ਚ ਨੌਕਰੀ ਲੱਭੋ ਜਾਂ ਅਮਰੀਕਾ ਛੱਡੋ’, H-1B ਵੀਜ਼ਾ ਧਾਰਕ ਭਾਰਤੀ ਟੇਕ ਪੇਸ਼ੇਵਰਾਂ ਨੂੰ ਅਲਟੀਮੇਟਮ

ਅਮਰੀਕੀ ਤਕਨੀਕੀ ਖੇਤਰ ਵਿੱਚ ਛਾਂਟੀ ਦੀ ਇੱਕ ਨਵੀਂ ਲਹਿਰ ਨੇ ਉੱਥੇ ਰਹਿਣ ਵਾਲੇ ਹਜ਼ਾਰਾਂ ਭਾਰਤੀ ਇੰਜੀਨੀਅਰਾਂ ਅਤੇ ਸਾਫਟਵੇਅਰ ਡਿਵੈਲਪਰਾਂ ਦੇ ਜੀਵਨ ਨੂੰ ਉਜਾੜ ਦਿੱਤਾ ਹੈ। ਜਿਹੜੇ ਲੋਕ ਸਾਲਾਂ ਤੋਂ ਅਮਰੀਕਾ…

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ
22May

ਸੰਸਦ ਮੈਂਬਰ ਗੁਰਜੀਤ ਔਜਲਾ ਨੇ ਆਸਟ੍ਰੇਲੀਆ ਦੀ ਧਰਤੀ ਤੋਂ ਘੇਰੀ ਪੰਜਾਬ ਸਰਕਾਰ; ਪੰਜਾਬੀ ਭਾਈਚਾਰੇ ਨਾਲ ਮਿਲ ਕੇ 2027 ਲਈ ਖਿੱਚੀ ਸਿਆਸੀ ਲਕੀਰ

ਮੈਲਬੌਰਨ : ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਇਨੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ, ਜਿੱਥੇ ਉਹ ਵੱਖ-ਵੱਖ ਸ਼ਹਿਰਾਂ ‘ਚ ਪੰਜਾਬੀ ਭਾਈਚਾਰੇ ਨਾਲ ਮੀਟਿੰਗਾਂ ਅਤੇ ਸਮਾਗਮਾਂ…

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ
22May

ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਨਗਰ ਕੌਂਸਲ ਦੀ ਵੱਡੀ ਕਾਰਵਾਈ, ਜੜ੍ਹਾਂ ਤੋਂ ਉਖਾੜੇ ਜਾ ਰਹੇ ਨਜਾਇਜ਼ ਯੂਨੀਪੋਲ

ਜ਼ੀਰਕਪੁਰ : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 26 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਜ਼ੀਰਕਪੁਰ ਵਿਚ ਨਾਜਾਇਜ਼ ਯੂਨੀਪੋਲਾਂ ਅਤੇ ਹੋਰਡਿੰਗ ਬੋਰਡਾਂ ਦੇ ਮਾਮਲੇ ਨੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ…

More News