ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੋਮਵਾਰ ਨੂੰ ਤਜਵੀਜ਼ਸ਼ੁਦਾ ਪੇਸ਼ੀ ਤੋਂ ਇਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਦੀ ਸਵੇਰੇ 11:30 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ‘ਚ ਆਪਣੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀ ਵਿਸ਼ੇਸ਼ ਬੈਠਕ ਹੋਵੇਗੀ। ਇਸ ਬੈਠਕ ‘ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।ਬੈਠਕ ‘ਚ ਪਾਰਟੀ ਧਾਰਮਿਕ ਅਤੇ ਸਿਆਸੀ ਤੌਰ ‘ਤੇ ਸੰਵੇਦਨਸ਼ੀਲ ਇਸ ਪੂਰੇ ਘਟਨਾਕ੍ਰਮ ‘ਤੇ ਆਪਣਾ ਰੁਖ ਸਪਸ਼ਟ ਕਰਨ ਦੇ ਨਾਲ-ਨਾਲ ਅਗਲੀ ਰਣਨੀਤੀ ਤੈਅ ਕਰੇਗੀ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਲੇ ਤਕ ਕੋਈ ਅਧਿਕਾਰਤ ਪੱਤਰ ਨਹੀਂ ਮਿਲਿਆ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਬੁਲਾਇਆ ਜਾਂਦਾ ਹੈ ਤਾਂ ਉਹ ਸਤਿਕਾਰ ਸਹਿਤ ਉੱਥੇ ਹਾਜ਼ਰ ਹੋਣਗੇ।ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਇਹ ਬੈਠਕ ਰੱਖੀ ਗਈ ਹੈ ਜਿਸ ਵਿਚ ਵਿਸ਼ੇਸ਼ ਤੌਰ ‘ਤੇ ਹਿੱਸਾ ਲੈਣ ਲਈ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਪਹੁੰਚ ਚੁੱਕੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਅੰਮ੍ਰਿਤਸਰ ‘ਚ AAP ਦੀ ਵੱਡੀ ਬੈਠਕ; ਕੇਜਰੀਵਾਲ, CM ਮਾਨ ਤੇ ਸਿਸੋਦੀਆ ਨੇ ਬਣਾਈ ਰਣਨੀਤੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਅੰਮ੍ਰਿਤਸਰ ‘ਚ AAP ਦੀ ਵੱਡੀ ਬੈਠਕ; ਕੇਜਰੀਵਾਲ, CM ਮਾਨ ਤੇ ਸਿਸੋਦੀਆ ਨੇ ਬਣਾਈ ਰਣਨੀਤੀ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੋਮਵਾਰ ਨੂੰ ਤਜਵੀਜ਼ਸ਼ੁਦਾ ਪੇਸ਼ੀ ਤੋਂ ਇਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਦੀ ਸਵੇਰੇ 11:30 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ

ਟਰੰਪ ਨੇ ਆਪਣੀ ਤਸਵੀਰ ਵਾਲਾ ਨਵਾਂ ਅਮਰੀਕੀ ਪਾਸਪੋਰਟ ਕੀਤਾ ਜਾਰੀ, ਸਿਰਫ਼ ਇਨ੍ਹਾਂ ਨਾਗਰਿਕਾਂ ਨੂੰ ਮਿਲੇਗੀ ਤਰਜੀਹ
ਵਾਸ਼ਿੰਗਟਨ। ਟਰੰਪ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਇੱਕ ਸੀਮਤ ਐਡੀਸ਼ਨ ਦਾ ਨਵਾਂ ਅਮਰੀਕੀ ਪਾਸਪੋਰਟ ਪੇਸ਼ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੀ

ਰਾਸ਼ਟਰਪਤੀ ਜਿਨਪਿੰਗ ਦੀ ਭ੍ਰਿਸ਼ਟਾਚਾਰ ਖਿ਼ਲਾਫ਼ ਮੁਹਿੰਮ ਤੇਜ਼, ਚੀਨ ‘ਚ ਛੇ ਫੌਜੀ ਜਨਰਲਾਂ ਸਣੇ ਕਈ ਸੀਨੀਅਰ ਆਗੂਆਂ ਦੀ ਸੰਸਦ ਮੈਂਬਰਸ਼ਿਪ ਰੱਦ
ਬੀਜਿੰਗ: ਚੀਨ ਨੇ ਛੇ ਸੀਨੀਅਰ ਫੌਜੀ ਅਧਿਕਾਰੀਆਂ, ਸਾਬਕਾ ਵਿੱਤੀ ਰੈਗੂਲੇਟਰ ਲੀ ਯੂਨਜ਼ੇ ਅਤੇ ਮਾ ਜ਼ਿੰਗਰੂਈ, ਜੋ ਕਿ ਹਾਲ ਹੀ ਵਿੱਚ ਜਾਂਚ ਦੇ ਘੇਰੇ ਵਿੱਚ ਆਏ ਸਨ,
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਅੰਮ੍ਰਿਤਸਰ ‘ਚ AAP ਦੀ ਵੱਡੀ ਬੈਠਕ; ਕੇਜਰੀਵਾਲ, CM ਮਾਨ ਤੇ ਸਿਸੋਦੀਆ ਨੇ ਬਣਾਈ ਰਣਨੀਤੀ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੋਮਵਾਰ ਨੂੰ ਤਜਵੀਜ਼ਸ਼ੁਦਾ ਪੇਸ਼ੀ ਤੋਂ ਇਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਦੀ ਸਵੇਰੇ 11:30 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ‘ਚ ਆਪਣੇ ਸਾਰੇ ਵਿਧਾਇਕਾਂ ਤੇ…
ਟਰੰਪ ਨੇ ਆਪਣੀ ਤਸਵੀਰ ਵਾਲਾ ਨਵਾਂ ਅਮਰੀਕੀ ਪਾਸਪੋਰਟ ਕੀਤਾ ਜਾਰੀ, ਸਿਰਫ਼ ਇਨ੍ਹਾਂ ਨਾਗਰਿਕਾਂ ਨੂੰ ਮਿਲੇਗੀ ਤਰਜੀਹ
ਵਾਸ਼ਿੰਗਟਨ। ਟਰੰਪ ਨੇ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਇੱਕ ਸੀਮਤ ਐਡੀਸ਼ਨ ਦਾ ਨਵਾਂ ਅਮਰੀਕੀ ਪਾਸਪੋਰਟ ਪੇਸ਼ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੀ ਗੰਭੀਰ ਮੁਦਰਾ ਵਾਲੀ ਤਸਵੀਰ ਸ਼ਾਮਲ…
ਰਾਸ਼ਟਰਪਤੀ ਜਿਨਪਿੰਗ ਦੀ ਭ੍ਰਿਸ਼ਟਾਚਾਰ ਖਿ਼ਲਾਫ਼ ਮੁਹਿੰਮ ਤੇਜ਼, ਚੀਨ ‘ਚ ਛੇ ਫੌਜੀ ਜਨਰਲਾਂ ਸਣੇ ਕਈ ਸੀਨੀਅਰ ਆਗੂਆਂ ਦੀ ਸੰਸਦ ਮੈਂਬਰਸ਼ਿਪ ਰੱਦ
ਬੀਜਿੰਗ: ਚੀਨ ਨੇ ਛੇ ਸੀਨੀਅਰ ਫੌਜੀ ਅਧਿਕਾਰੀਆਂ, ਸਾਬਕਾ ਵਿੱਤੀ ਰੈਗੂਲੇਟਰ ਲੀ ਯੂਨਜ਼ੇ ਅਤੇ ਮਾ ਜ਼ਿੰਗਰੂਈ, ਜੋ ਕਿ ਹਾਲ ਹੀ ਵਿੱਚ ਜਾਂਚ ਦੇ ਘੇਰੇ ਵਿੱਚ ਆਏ ਸਨ, ਨੂੰ ਨੈਸ਼ਨਲ ਪੀਪਲਜ਼ ਕਾਂਗਰਸ ਦੇ…
More News

ਟਰੰਪ ਨੇ ਆਪਣੀ ਤਸਵੀਰ ਵਾਲਾ ਨਵਾਂ ਅਮਰੀਕੀ ਪਾਸਪੋਰਟ ਕੀਤਾ ਜਾਰੀ, ਸਿਰਫ਼ ਇਨ੍ਹਾਂ ਨਾਗਰਿਕਾਂ ਨੂੰ ਮਿਲੇਗੀ ਤਰਜੀਹ

ਮਿਡਲ ਈਸਟ ‘ਚ ਵਧਿਆ ਤਣਾਅ: ਅਮਰੀਕਾ ਨੇ 24 ਘੰਟਿਆਂ ‘ਚ ਦੂਜੀ ਵਾਰ ਕੀਤਾ ਈਰਾਨ ‘ਤੇ ਹਮਲਾ, ਟਰੰਪ ਦਾ ਬਿਆਨ ਜਾਰੀ

ਕਰਾਚੀ ‘ਚ ਪਾਕਿ ਸੈਨਾ ਦੇ ਬੇਸ ‘ਤੇ ਆਤਮਘਾਤੀ ਹਮਲਾ, 6 ਹਮਲਾਵਰ ਢੇਰ, 4 ਸੈਨਿਕਾਂ ਦੀ ਵੀ ਮੌਤ

ਵੈਨੇਜ਼ੁਏਲਾ ‘ਚ ਭੂਚਾਲ ਦੇ ਜ਼ੋਰਦਾਰ ਝਟਕੇ, 72 ਲੋਕਾਂ ਦੀ ਮੌਤ ਦੀ ਪੁਸ਼ਟੀ ਤੇ 700 ਜ਼ਖ਼ਮੀ; ਐਮਰਜੈਂਸੀ ਦਾ ਐਲਾਨ