ਅਮਰੀਕਾ ਦੇ ਸੀਐਟਲ ‘ਚ ਫੂਡ ਫੈਸਟੀਵਲ ਦੌਰਾਨ ਗੋਲੀਬਾਰੀ, 2 ਲੋਕਾਂ ਦੀ ਮੌਤ; 5 ਜ਼ਖ਼ਮੀ

ਵਾਸ਼ਿੰਗਟਨ : ਅਮਰੀਕਾ ਦੇ ਸੀਏਟਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ‘ਬਾਈਟ ਆਫ਼ ਸੀਏਟਲ’ ਫੈਸਟੀਵਲ ਦੌਰਾਨ ਇੱਕ ਅਣਪਛਾਤੇ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਰਿਪੋਰਟਾਂ ਦੱਸਦੀਆਂ ਹਨ ਕਿ ਇਸ ਘਟਨਾ ਵਿੱਚ ਕਈ ਲੋਕ ਮਾਰੇ ਗਏ ਹਨ। ਇਹ ਘਟਨਾ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਸ਼ਾਮ 6:00 ਵਜੇ ਸੀਏਟਲ ਸੈਂਟਰ ਆਰਮਰੀ ਇਮਾਰਤ ਦੇ ਬਾਹਰ ਵਾਪਰੀ, ਜਿੱਥੇ ਹਜ਼ਾਰਾਂ ਲੋਕ ਸਾਲਾਨਾ ‘ਬਾਈਟ ਆਫ਼ ਸੀਏਟਲ’ ਫੂਡ ਫੈਸਟੀਵਲ ਲਈ ਇਕੱਠੇ ਹੋਏ ਸਨ।

ਗੋਲੀਬਾਰੀ ਤੋਂ ਬਾਅਦ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਘਟਨਾ ਦੀ ਖ਼ਬਰ ਮਿਲਦੇ ਹੀ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੇ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਸੀਏਟਲ ਪੁਲਿਸ ਨੇ ਪ੍ਰਭਾਵਿਤ ਖੇਤਰ ਨੂੰ ਘੇਰ ਲਿਆ ਹੈ ਅਤੇ ਜਨਤਾ ਨੂੰ ਉਸ ਸਥਾਨ ਤੋਂ ਬਚਣ ਦੀ ਅਪੀਲ ਕੀਤੀ ਹੈ। ਗੋਲੀਬਾਰੀ ਦੀ ਜਾਂਚ ਜਾਰੀ ਹੈ।

ਚਸ਼ਮਦੀਦਾਂ ਨੇ ਕੀ ਕਿਹਾ?

ਇੱਕ ਚਸ਼ਮਦੀਦ ਗਵਾਹ ਨੇ ਸਥਾਨਕ ਮੀਡੀਆ ਨੂੰ ਦੱਸਿਆ, “ਮੈਂ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਅਤੇ ਫਿਰ ਲੋਕ ਚੀਕਣ ਲੱਗ ਪਏ।”

‘ਬਾਈਟ ਆਫ਼ ਸੀਏਟਲ’ ਫੈਸਟੀਵਲ ਦੌਰਾਨ ਆਰਮਰੀ ਦੇ ਬਾਹਰ ਬੈਠੀ 22 ਸਾਲਾ ਕਾਇਲਾ ਕੈਰਿਸ ਨੇ ਕਿਹਾ ਕਿ ਗੋਲੀਬਾਰੀ ਤੋਂ ਬਾਅਦ ਤੇਜ਼ੀ ਨਾਲ ਦਹਿਸ਼ਤ ਫੈਲ ਗਈ। ਉਸਨੇ ਦੱਸਿਆ ਕਿ ਲੋਕ ਅਚਾਨਕ ਚੀਕਣ ਲੱਗ ਪਏ ਅਤੇ ਸੀਏਟਲ ਸੈਂਟਰ ਆਰਮਰੀ ਦੀ ਇਮਾਰਤ ਵਿੱਚ ਭੱਜਣ ਲੱਗ ਪਏ। ਭਗਦੜ ਵਰਗੀ ਸਥਿਤੀ ਪੈਦਾ ਹੋ ਗਈ, ਹਰ ਕੋਈ ਆਪਣਾ ਸਮਾਨ ਛੱਡ ਕੇ ਭੱਜ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News