ਚਾਰਲੀ ਕਿਰਕ ਕਤਲ: ਜਾਂਚਕਰਤਾਵਾਂ ਨੂੰ ਹਥਿਆਰ ਮਿਲਿਆ, ਸ਼ੱਕੀ ਦੀਆਂ ਤਸਵੀਰਾਂ ਜਾਰੀ

ਅਮਰੀਕੀ ਜਾਂਚਕਰਤਾਵਾਂ ਨੇ ਵੀਰਵਾਰ ਨੂੰ ਪ੍ਰਭਾਵਸ਼ਾਲੀ ਰੂੜ੍ਹੀਵਾਦੀ ਕਾਰਕੁਨ ਚਾਰਲੀ ਕਿਰਕ ਦੇ ਕਤਲ ਵਿੱਚ ਸ਼ੱਕੀ ਵਿਅਕਤੀ ਦੀਆਂ ਤਸਵੀਰਾਂ ਅਤੇ ਇੱਕ ਵੀਡੀਓ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਰਾਈਫਲ ਮਿਲ ਗਈ ਹੈ ਜਿਸ ਬਾਰੇ ਮੰਨਿਆ ਜਾ ਰਿਹਾ ਹੈ ਕਿ ਹੱਤਿਆ ਵਿੱਚ ਇਸੇ ਦੀ ਵਰਤੋਂ ਕੀਤੀ ਗਈ ਸੀ।

ਜਾਂਚਕਰਤਾਵਾਂ ਨੇ ਹਾਲੇ ਤੱਕ ਜਨਤਕ ਤੌਰ ’ਤੇ ਕਿਸੇ ਮਨੋਰਥ ਬਾਰੇ ਚਰਚਾ ਨਹੀਂ ਕੀਤੀ, ਪਰ ਟਰੰਪ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਕਾਤਲ ਦੇ ਮਨੋਰਥ ਦਾ ਸੰਕੇਤ ਮਿਲਿਆ ਹੈ। ਉਨ੍ਹਾਂ ਕਿਹਾ, “ਅਸੀਂ ਤੁਹਾਨੂੰ ਇਸ ਬਾਰੇ ਬਾਅਦ ਵਿੱਚ ਦੱਸਾਂਗੇ,” ਅਤੇ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜਾਂਚ ਕਰ ਰਹੀਆਂ ਹਨ। ਅਧਿਕਾਰੀਆਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸੁਰੱਖਿਆ-ਕੈਮਰਾ ਵੀਡੀਓ ਵਿੱਚ ਇੱਕ ਵਿਅਕਤੀ ਛੱਤ ’ਤੇ ਜਾਣ ਲਈ ਪੌੜੀਆਂ ਚੜ੍ਹਦਾ ਦਿਖਾਈ ਦਿੰਦਾ ਹੈ ਅਤੇ ਫਿਰ ਕਿਰਕ ‘ਤੇ ਗੋਲੀ ਚਲਾਉਂਦਾ ਹੈ।  ਐਫਬੀਆਈ ਨੇ ਕਾਤਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 100,000 ਡਾਲਰ ਦਾ ਇਨਾਮ ਦੇਣ ਦੀ ਪੇਸ਼ਕਸ਼ ਕੀਤੀ ਅਤੇ ਸੁਰੱਖਿਆ ਕੈਮਰਿਆਂ ਤੋਂ ਲਈਆਂ ਗਈਆਂ ਅਸਪਸ਼ਟ ਤਸਵੀਰਾਂ ਜਾਰੀ ਕੀਤੀਆਂ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ

Read More »

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ

Read More »
West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ
13Mar

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ‘ਤਬਾਹ’ ਕਰ ਦਿੱਤਾ ਹੈ।…

ਪੰਜਾਬ ਵਿੱਚ ਗੈਸ ਸੰਕਟ ਵਧਿਆ
13Mar

ਪੰਜਾਬ ਵਿੱਚ ਗੈਸ ਸੰਕਟ ਵਧਿਆ

ਮੱਧ ਪੂਰਬ ਵਿੱਚ ਤਣਾਅ ਕਾਰਨ ਪੰਜਾਬ ’ਚ ਗੰਭੀਰ ਹੋਏ ਗੈਸ ਸੰਕਟ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਹੈ। ਸੂਬੇ ’ਚ ਗੈਸ ਦੀ ਕਿੱਲਤ ਨੇ ਸੁਰੱਖਿਆ ਦਾ ਮਾਮਲਾ ਖੜ੍ਹਾ ਕਰ…

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ
13Mar

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ ਦੇ ਬਿਲਕੁਲ ਕਰੀਬ ਹੈ। ਅਮਰੀਕੀ…

More News

Leave a Reply

Your email address will not be published. Required fields are marked *