ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ ਵੀ ਸ਼ਾਮਲ ਹਨ। ਸੀਬੀਐੱਸਏ ਨੇ ਕਿਹਾ ਕਿ 3 ਸਤੰਬਰ ਤੱਕ ਕੈਨੇਡਾ ਦੇ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ (ਆਈਆਰਪੀਏ) ਤਹਿਤ ਕੁੱਲ 188 ਲੋਕਾਂ ਨੂੰ ਦੇਸ਼ ਵਿਚੋਂ ਬਾਹਰ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 111 ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਚੁੱਕਾ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਮੁਤਾਬਕ, ਪੰਜਾਬੀ ਮੂਲ ਦੇ ਲੋਕਾਂ ਵਿਚੋਂ ਪਲਵਿੰਦਰ ਸਿੰਘ ਨੂੰ ਇਮੀਗ੍ਰੇਸ਼ਨ ਐਂਡ ਰਿਫਿਊਜੀ ਬੋਰਡ ਨੇ ਅਯੋਗ ਕਰਾਰ ਦਿੱਤਾ ਸੀ। ਉਹ 2025 ਵਿਚ ਜਬਰੀ ਵਸੂਲੀ ਨਾਲ ਜੁੜੀ ਗੋਲ਼ੀਬਾਰੀ ਦੀ ਘਟਨਾ ਵਿਚ ਸ਼ਾਮਲ ਸੀ। ਜਸਮੇਰ ਸਿੰਘ ਨੂੰ ਕੈਨੇਡਾ ਵਿਚ ਕਿਸੇ ਵਿਅਕਤੀ ਨੂੰ ਬੰਧਕ ਬਣਾਉਣ ਦੇ ਅਪਰਾਧ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਉਸ ਨੂੰ ਆਈਆਰਪੀਏ ਤਹਿਤ ਗੰਭੀਰ ਅਪਰਾਧ ਕਾਰਨ ਅਯੋਗ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਦੇਸ਼ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਅਤੇ ਕੈਨੇਡਾ ਤੋਂ ਬਾਹਰ ਭੇਜ ਦਿੱਤਾ ਗਿਆ। ਅਮਿਤੋਜ ਬਾਜਵਾ ਨੂੰ ਇਸ ਲਈ ਦੇਸ਼ ਨਿਕਾਲਾ ਦਿੱਤਾ ਗਿਆ, ਕਿਉਂਕਿ ਉਸ ਨੂੰ ਅਜਿਹੇ ਸੰਗਠਨ ਦਾ ਮੈਂਬਰ ਪਾਇਆ ਗਿਆ ਜੋ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਲ ਸੀ। ਉਹ ਹਥਿਆਰਾਂ ਨਾਲ ਜੁੜੀਆਂ ਗਤੀਵਿਧੀਆਂ ਅਤੇ ਜਬਰੀ ਵਸੂਲੀ ਲਈ ਕੀਤੀ ਗਈ ਗੋਲ਼ੀਬਾਰੀ ਦੀ ਘਟਨਾ ਨਾਲ ਵੀ ਜੁੜਿਆ ਹੋਇਆ ਸੀ। ਸਾਹਿਬਜੋਤ ਸਿੰਘ ਨੂੰ ਵੀ ਆਈਆਰਪੀਏ ਤਹਿਤ ਅਯੋਗ ਪਾਇਆ ਗਿਆ, ਕਿਉਂਕਿ ਉਹ ਅਪਰਾਧਕ ਗਤੀਵਿਧੀਆਂ ਵਿਚ ਸ਼ਾਮਲ ਇਕ ਸੰਗਠਨ ਨਾਲ ਜੁੜਿਆ ਹੋਇਆ ਸੀ।
ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…
ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…
ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…
More News

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਅਮਰੀਕਾ ‘ਚ ਸਿੱਖ ਟਰੱਕ ਡਰਾਈਵਰ ‘ਤੇ ਜਾਨਲੇਵਾ ਹਮਲਾ, ਚਾਕੂ ਨਾਲ ਕੀਤੇ 17 ਵਾਰ, ਹਾਲਤ ਗੰਭੀਰ

ਪਾਕਿਸਤਾਨ ਦੇ ਕੋਹਾਟ ‘ਚ ਜੁੰਮੇ ਦੀ ਨਮਾਜ਼ ਦੌਰਾਨ ਮਸਜਿਦ ਨੇੜੇ ਧਮਾਕਾ, 15 ਲੋਕਾਂ ਦੀ ਮੌਤ; 50 ਤੋਂ ਵੱਧ ਜ਼ਖ਼ਮੀ

ਸਿੰਗਾਪੁਰ ਦਾ ਸਕੂਲ ਗਰੁੱਪ ਜੀਐੱਸਜੀ 1,500 ਕਰੋੜ ਰੁਪਏ ਦਾ ਕਰੇਗਾ ਨਿਵੇਸ਼, ਭਾਰਤ ’ਚ ਖੋਲ੍ਹੇਗਾ 24 ਤੋਂ ਵੱਧ ਸਕੂਲ

‘ਅਸੀਂ ਕਿਸੇ ਐਲੀਅਨ ਨੂੰ ਸੱਦਾ ਦੇ ਰਹੇ ਹਾਂ’!, OpenAI ਤੇ Anthropic ਦੇ ਸਾਬਕਾ ਰਿਸਰਚਰ ਜੈਕਬ ਕਾਕਸਨ ਨੇ AI ਨੂੰ ਲੈ ਕੇ ਦਿੱਤੀ ਚਿਤਾਵਨੀ