ਬਿਨਾਂ ਇੰਟਰਨੈੱਟ ਨੇਪਾਲ ‘ਚ ਕਿਵੇਂ ਇਕਜੁੱਟ ਹੋਏ ਪ੍ਰਦਰਸ਼ਨਕਾਰੀ ? Gen-Z ਅੰਦੋਲਨ ‘ਤੇ ਹੁਣ ਹੋਇਆ ਹੈਰਾਨਕੁਨ ਖੁਲਾਸਾ

ਨਵੀਂ ਦਿੱਲੀ : ਨੇਪਾਲ ‘ਚ ਅਚਾਨਕ ਹਿੰਸਾ ਫੈਲ ਗਈ ਤੇ ਕੁਝ ਘੰਟਿਆਂ ਦੇ ਅੰਦਰ ਹੀ ਰਾਜਨੀਤੀ ਨੂੰ ਹਿਲਾ ਕੇ ਰੱਖ ਦਿੱਤਾ। ਸੰਸਦ ‘ਤੇ ਹਮਲਾ ਕਰਨ ਤੋਂ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਘਰ ਨੂੰ ਅੱਗ ਲਗਾਉਣ ਤਕ, ਨੇਪਾਲ ਦੀਆਂ ਗਲੀਆਂ ‘ਚ ਇਕ ਤੋਂ ਬਾਅਦ ਇਕ ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ।ਇਸ ਅੰਦੋਲਨ ‘ਚ ਸ਼ਾਮਲ ਜ਼ਿਆਦਾਤਰ ਲੋਕ 20 ਸਾਲ ਦੇ ਆਸ-ਪਾਸ ਸਨ, ਜਿਸ ਕਰਕੇ ਇਸ ਅੰਦੋਲਨ ਨੂੰ ਜੈਨ-ਜ਼ੀ ਦਾ ਨਾਂ ਦਿੱਤਾ ਗਿਆ। ਦਾਅਵਾ ਕੀਤਾ ਗਿਆ ਕਿ ਨੇਪਾਲ ‘ਚ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚੱਲ ਰਹੀ ਸੀ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਤੋਂ ਬਾਅਦ ਨੌਜਵਾਨਾਂ ਦਾ ਗੁੱਸਾ ਭੜਕ ਗਿਆ ਤੇ ਉਨ੍ਹਾਂ ਸਰਕਾਰ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ। ਨੇਪਾਲ ‘ਚ ਹੋਈ ਹਿੰਸਾ ਵਿਚ 19 ਲੋਕਾਂ ਦੀ ਮੌਤ ਹੋ ਗਈ। ਆਖਿਰਕਾਰ, ਸਰਕਾਰ ਨੇ ਸੋਸ਼ਲ ਮੀਡੀਆ ‘ਤੇ ਲਗਾਈ ਪਾਬੰਦੀ ਹਟਾ ਲਈ। ਪਰ, ਪ੍ਰਦਰਸ਼ਨਕਾਰੀਆਂ ਦੀ ਭੀੜ ਇਸ ‘ਤੇ ਵੀ ਨਹੀਂ ਮੰਨੀ ਅਤੇ ਨੇਪਾਲ ਦੇ ਕਈ ਹਿੱਸਿਆਂ ਵਿਚ ਅੱਗਜ਼ਨੀ ਜਾਰੀ ਰਹੀ।

VPN ਦਾ ਕੀਤਾ ਗਿਆ ਇਸਤੇਮਾਲ

ਵਿਸ਼ਵ ਬੈਂਕ ਅਨੁਸਾਰ, ਸੋਸ਼ਲ ਮੀਡੀਆ ‘ਤੇ ਪਾਬੰਦੀ ਅਤੇ ਇੰਟਰਨੈਟ ‘ਤੇ ਰੋਕਾਂ ਦੇ ਬਾਵਜੂਦ ਨੇਪਾਲ ਦੀ ਅੱਧੀ ਤੋਂ ਵੱਧ ਆਬਾਦੀ ਆਨਲਾਈਨ ਸੀ। ਇਸ ਲਈ ਮੁਜ਼ਾਹਰਾਕਾਰੀਆਂ ਨੇ VPN ਦੀ ਮਦਦ ਲਈ। ਬਲੂਟੂਥ ਮੈਸੇਜਿੰਗ ਐਪ ਬਿਟਚੈਟ ‘ਤੇ ਵੀ ਲੋਕ ਇਕ-ਦੂਜੇ ਨੂੰ ਸੁਨੇਹੇ ਭੇਜ ਰਹੇ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ

ਵੀਰਵਾਰ ਨੂੰ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ ‘ਤੇ ਡਿੱਗ ਗਿਆ। ਰੁਪਏ ਵਿੱਚ ਇਹ ਗਿਰਾਵਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਆਈ। ਭਾਰਤੀ ਰੁਪਿਆ

Read More »

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ

ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੇ ਪੂਰੀ ਦੁਨੀਆ ਵਿੱਚ ਊਰਜਾ ਸੰਕਟ

Read More »

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ

ਈਰਾਨ ਨਾਲ ਮਰਜ਼ੀ ਦੇ ਸ਼ਾਂਤੀ ਸਮਝੌਤੇ ’ਤੇ ਹਾਲੇ ਤੱਕ ਗੱਲ ਨਾ ਬਣਨ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਚੈਨੀ ਵਧਣ ਲੱਗੀ ਹੈ। ਇਸਦਾ ਅੰਦਾਜ਼ਾ

Read More »
ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ
30Apr

ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਨਾਲ ਭਾਰਤੀ ਰੁਪਿਆ ਧੜੱਮ, ਡਾਲਰ ਦੇ ਮੁਕਾਬਲੇ 95.32 ਦੇ ਆਲ ਟਾਈਮ ਲੋਅ ‘ਤੇ ਪਹੁੰਚਿਆ

ਵੀਰਵਾਰ ਨੂੰ ਭਾਰਤੀ ਰੁਪਿਆ ਰਿਕਾਰਡ ਹੇਠਲੇ ਪੱਧਰ ‘ਤੇ ਡਿੱਗ ਗਿਆ। ਰੁਪਏ ਵਿੱਚ ਇਹ ਗਿਰਾਵਟ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਤੇਜ਼ੀ ਕਾਰਨ ਆਈ। ਭਾਰਤੀ ਰੁਪਿਆ ਡਾਲਰ ਦੇ ਮੁਕਾਬਲੇ ਆਪਣੇ ਆਲ…

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ
30Apr

ਈਰਾਨ-ਅਮਰੀਕਾ ਜੰਗ ਤੇ ਕੱਚੇ ਤੇਲ ਦਾ ਸੰਕਟ : ਭਾਰਤ ‘ਚ ਪੈਟਰੋਲ ਦੀਆਂ ਸਥਿਰ ਕੀਮਤਾਂ ਦੇਖ ਪਾਕਿਸਤਾਨ ਹੈਰਾਨ

ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਅਸਮਾਨੀ ਚੜ੍ਹ ਰਹੀਆਂ ਕੀਮਤਾਂ ਨੇ ਪੂਰੀ ਦੁਨੀਆ ਵਿੱਚ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਜਿੱਥੇ…

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ
30Apr

ਹੱਥ ‘ਚ ਬੰਦੂਕ-ਅੱਖਾਂ ‘ਤੇ ਕਾਲਾ ਚਸ਼ਮਾ… ਟਰੰਪ ਨੇ ਈਰਾਨ ਨੂੰ ਧਮਕਾਉਂਦੇ ਹੋਏ ਕਿਹਾ- ਸਮਝ ਜਾਓ, ਹਾਲੇ ਵੀ ਸਮਾਂ ਹੈ

ਈਰਾਨ ਨਾਲ ਮਰਜ਼ੀ ਦੇ ਸ਼ਾਂਤੀ ਸਮਝੌਤੇ ’ਤੇ ਹਾਲੇ ਤੱਕ ਗੱਲ ਨਾ ਬਣਨ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਚੈਨੀ ਵਧਣ ਲੱਗੀ ਹੈ। ਇਸਦਾ ਅੰਦਾਜ਼ਾ ਉਨ੍ਹਾਂ ਦੇ ਤਾਜ਼ਾ ਬਿਆਨ ਤੋਂ…

More News

Leave a Reply

Your email address will not be published. Required fields are marked *