brand-menu-logo-imgਵੀਡੀਓਵਿਰਾਸਤਵਿਦੇਸ਼ਵਿਚਾਰਲੁਧਿਆਣਾਮੁੱਖ ਲੇਖਮੁੱਖ ਖ਼ਬਰਾਂਮਿਡਲਮਾਲਵਾਮਾਝਾਬਠਿੰਡਾਫ਼ੀਚਰਪਰਵਾਸੀਪਰਵਾਜ਼ਪਟਿਆਲਾਪੰਜਾਬਦੋਆਬਾਦੇਸ਼ਦਿੱਲੀਅੰਮ੍ਰਿਤਸਰ ਬਠਿੰਡਾਲੁਧਿਆਣਾਪਟਿਆਲਾਜਲੰਧਰਸੰਗਰੂਰAdvertisementHome / ਮੁੱਖ ਖ਼ਬਰਾਂ / ਟਰੰਪ ਦੀ $100,000 H-1B ਵੀਜ਼ਾ ਫੀਸ ਸਿਰਫ਼ ਨਵੇਂ ਬਿਨੈਕਾਰਾਂ ਲਈ, ਮੌਜੂਦਾ ਵੀਜ਼ਾ ਧਾਰਕਾਂ ‘ਤੇ ਕੋਈ ਅਸਰ ਨਹੀਂ ਪਵੇਗਾਟਰੰਪ ਦੀ $100,000 H-1B ਵੀਜ਼ਾ ਫੀਸ ਸਿਰਫ਼ ਨਵੇਂ ਬਿਨੈਕਾਰਾਂ ਲਈ, ਮੌਜੂਦਾ ਵੀਜ਼ਾ ਧਾਰਕਾਂ ‘ਤੇ ਕੋਈ ਅਸਰ ਨਹੀਂ ਪਵੇਗਾਵ੍ਹਾਈਟ ਹਾਊਸ ਨੇ ਨਵੇਂ ਨਿਯਮ ਬਾਰੇ ਐਕਸ ’ਤੇ ਸਪਸ਼ਟੀਕਰਨ ਦਿੱਤਾarticle_AuthorAJAY BANERJEEਨਵੀਂ ਦਿੱਲੀ, 08:47 AM Sep 21, 2025 ISTfbtwitterwhatsappfeatured-imgfeatured-imgAdvertisementਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਐੱਚ1ਬੀ ਵੀਜ਼ਾ ਫੀਸ ਵਧਾ ਕੇ ਇੱਕ ਲੱਖ ਡਾਲਰ ਕੀਤੇ ਜਾਣ ਮਗਰੋਂ ਅਮਰੀਕਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਵਾਂ ਨਿਯਮ ਉਨ੍ਹਾਂ ਲੋਕਾਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਪਹਿਲਾਂ ਤੋਂ ਹੀ ਐੱਚ1ਬੀ ਵੀਜ਼ਾ ਹੈ ਜਾਂ ਜੋ ਇਸ ਨੂੰ ਨਵਿਆਉਣ ਦੀ ਮੰਗ ਕਰ ਰਹੇ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ Karoline Leavitt ਨੇ ਸ਼ਨਿੱਚਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਨਵੇਂ ਨਿਯਮ ਬਾਰੇ ਇੱਕ ਸਪਸ਼ਟੀਕਰਨ ਪੋਸਟ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ‘ਇਹ ਸਿਰਫ਼ ਨਵੇਂ ਵੀਜ਼ਾ ’ਤੇ ਲਾਗੂ ਹੁੰਦਾ ਹੈ, ਨਵਿਆਉਣ ’ਤੇ ਨਹੀਂ, ਅਤੇ ਮੌਜੂਦਾ ਵੀਜ਼ਾ ਧਾਰਕਾਂ ’ਤੇ ਨਹੀਂ।’’ਕਾਬਿਲੇਗੌਰ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਤੇ ਦਿਨ ਇਸ ਸਬੰਧੀ ਹੁਕਮ ’ਤੇ ਦਸਤਖ਼ਤ ਕਰਦਿਆਂ ਕਿਹਾ ਸੀ ਕਿ ਐੱਚ1ਬੀ ਵੀਜ਼ਾ ਪ੍ਰੋਗਰਾਮ ਦੀ ਦੁਰਵਰਤੋਂ ਕੌਮੀ ਸੁਰੱਖਿਆ ਲਈ ਖ਼ਤਰਾ ਹੈ। ਇਸ ਫ਼ੈਸਲੇ ਤਹਿਤ 21 ਸਤੰਬਰ ਤੋਂ ਉਨ੍ਹਾਂ ਕਾਮਿਆਂ ਦੇ ਅਮਰੀਕਾ ਵਿਚ ਦਾਖਲੇ ’ਤੇ ਰੋਕ ਲਾਈ ਜਾਵੇਗੀ ਜਿਨ੍ਹਾਂ ਦੀ ਐੱਚ1ਬੀ ਵੀਜ਼ਾ ਅਰਜ਼ੀ ਨਾਲ ਇੱਕ ਲੱਖ ਅਮਰੀਕੀ ਡਾਲਰ ਦਾ ਭੁਗਤਾਨ ਨਹੀਂ ਕੀਤਾ ਗਿਆ ਹੋਵੇਗਾ।
ਟਰੰਪ ਦੀ $100,000 H-1B ਵੀਜ਼ਾ ਫੀਸ ਸਿਰਫ਼ ਨਵੇਂ ਬਿਨੈਕਾਰਾਂ ਲਈ, ਮੌਜੂਦਾ ਵੀਜ਼ਾ ਧਾਰਕਾਂ ‘ਤੇ ਕੋਈ ਅਸਰ ਨਹੀਂ ਪਵੇਗਾ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…
ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…
ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…
More News

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ


ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ


ਸਾਵਧਾਨ! Ola, Uber, Rapido ਅਤੇ InDrive ਦੇ ਐਪ ਹੋਣਗੇ ਬਲਾਕ, ਯਾਤਰੀ ਮੋਬਾਈਲ ਫੋਨ ਰਾਹੀਂ ਬੁੱਕ ਨਹੀਂ ਕਰ ਸਕਣਗੇ ਕੈਬ

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ



