Over 90 flights cancelled, scores delayed as rains batter Kolkataਕੋਲਕਾਤਾ ਵਿੱਚ ਅੱਜ ਭਾਰੀ ਮੀਂਹ ਕਾਰਨ ਇੱਥੋਂ ਦੇ ਹਵਾਈ ਅੱਡੇ ਤੋਂ 90 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਤੇ ਸੌ ਉਡਾਣਾਂ ਦੇਰੀ ਨਾਲ ਚੱਲੀਆਂ ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਭਰ ਵਿਚ ਪਾਣੀ ਭਰਨ ਕਾਰਨ ਮਹਾਂਨਗਰ ਵਿੱਚ ਆਮ ਜਨਜੀਵਨ ਪ੍ਰਭਾਵਿਤ ਹੋਇਆ। ਲਗਾਤਾਰ ਮੀਂਹ, ਘੱਟ ਦਿਸਣਯੋਗਤਾ ਅਤੇ ਖਰਾਬ ਮੌਸਮ ਕਾਰਨ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲਗਭਗ 42 ਆਉਣ ਵਾਲੀਆਂ ਅਤੇ 49 ਆਉਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ । ਇਹ ਜਾਣਕਾਰੀ ਏਓਸੀਸੀ (ਏਅਰਪੋਰਟ ਅਪਰੇਸ਼ਨਜ਼ ਕੰਟਰੋਲ ਸੈਂਟਰ ਨੇ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ 33 ਆਉਣ ਵਾਲੀਆਂ ਅਤੇ 62 ਜਾਣ ਵਾਲੀਆਂ ਉਡਾਣਾਂ ਵਿਚ ਦੇਰੀ ਹੋਈ।
ਕੋਲਕਾਤਾ: ਭਾਰੀ ਮੀਂਹ ਕਾਰਨ 90 ਉਡਾਣਾਂ ਰੱਦ; ਸੌ ਦੇ ਕਰੀਬ ਦੇਰੀ ਨਾਲ ਚੱਲੀਆਂ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ
‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’
ਪੱਛਮੀ ਏਸ਼ੀਆ ਦੇ ਫ਼ੌਜੀ ਟਕਰਾਅ ਕਾਰਨ ਊਰਜਾ ਦੀਆਂ ਕੀਮਤਾਂ ਵਿੱਚ ਹੋ ਰਹੀ ਉਥਲ-ਪੁਥਲ ਵਿਚਕਾਰ, ਇਰਾਨ ਨੇ ਹਰਮੁਜ਼ ਜਲ ਮਾਰਗ ਰਾਹੀਂ ਕੱਚੇ ਤੇਲ ਅਤੇ ਗੈਸ ਦੀ ਢੋਆ-ਢੁਆਈ ਵਿੱਚ ਪੈਦਾ ਹੋ ਰਹੇ…
ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ
ਇਰਾਨ ਨੇ ਫ਼ਾਰਸ ਦੀ ਖਾੜੀ ’ਚ ਬੁੱਧਵਾਰ ਨੂੰ ਵਪਾਰਕ ਬੇੜਿਆਂ ਅਤੇ ਖਾੜੀ ਮੁਲਕਾਂ ’ਚ ਤੇਲ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਬੇੜਿਆਂ ’ਤੇ ਹਮਲੇ ਉਦੋਂ ਕੀਤੇ ਗਏ ਹਨ ਜਦੋਂ…
Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ
Punjab News: ਗੈਸ ਸਪਲਾਈ ਦੇ ਕੌਮੀ ਸੰਕਟ ਦਰਮਿਆਨ ਪੰਜਾਬ ’ਚ ਘਰੇਲੂ ਗੈਸ ਦੀ ਆਨਲਾਈਨ ਬੁਕਿੰਗ ਠੱਪ ਹੋ ਗਈ ਹੈ। ਗੈਸ ਦੀ ਕਿੱਲਤ ਕਰ ਕੇ ਮੈਰਿਜ ਪੈਲੇਸ ਮਾਲਕ ਸਮਾਗਮਾਂ ਦੀ ਬੁਕਿੰਗ…
More News

‘ਊਰਜਾ ਮਾਰਗਾਂ ’ਚ ਅੜਿੱਕਿਆਂ ਲਈ ਅਮਰੀਕਾ ਜ਼ਿੰਮੇਵਾਰ’

ਇਰਾਨ ਵੱਲੋਂ ਬੇੜਿਆਂ ਅਤੇ ਤੇਲ ਪਲਾਂਟਾਂ ’ਤੇ ਹਮਲੇ

Punjab News: ਪੰਜਾਬ ’ਚ ਗੈਸ ਦੀ ਆਨਲਾਈਨ ਬੁਕਿੰਗ ਠੱਪ

ਭਾਰਤ ਵੱਲੋਂ ਇਰਾਨ ਦੇ ਹਮਲਿਆਂ ਦੀ ਨਿੰਦਾ ਕਰਨ ਵਾਲੇ ਮਤੇ ਨੂੰ ਸਮਰਥਨ


ਅਫ਼ਗ਼ਾਨਿਸਤਾਨ ’ਤੇ ਪਾਕਿ ਹਵਾਈ ਹਮਲਿਆਂ ਦੀ ਆਲੋਚਨਾ

ਗੈਸ ਵੰਡ ’ਚ ਤਬਦੀਲੀ, ਐੱਲ ਪੀ ਜੀ ਉਤਪਾਦਨ ਨੂੰ ਮਿਲੇਗੀ ਤਰਜੀਹ



