ਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰ

ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ ਦੇ ਇਸ ਜਿਮ ਮਾਲਕ ਦੀਆਂ ਲੱਤਾਂ ਵਿੱਚ ਚਾਰ ਦੇ ਕਰੀਬ ਗੋਲੀਆਂ ਲੱਗੀਆਂ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਜਿਮ ਮਾਲਕ ਆਪਣੇ ਜਿਮ ਦੇ ਬਾਹਰ ਗੱਡੀ ਵਿੱਚ ਪਿਆ ਸੀ ਜਦੋਂ ਉਸ ਉੱਤੇ ਗੋਲੀਆਂ ਚਲਾਈਆਂ ਗਈਆਂ। ਜਿਮ ਟਰੇਨਰ ਅਤੇ ਜਿਮ ਵਿੱਚ ਆਏ ਨੌਜਵਾਨਾਂ ਨੇ ਜ਼ਖ਼ਮੀ ਹੋਏ ਜਿਮ ਮਾਲਕ ਨੂੰ ਹਸਪਤਾਲ ਪਹੁੰਚਾਇਆ। ਮਾਰਕੀਟ ਦੇ ਚੌਕੀਦਾਰਾਂ ਨੇ ਮਾਮਲੇ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਅਤੇਮੁਹਾਲੀ ਦੇ ਫੇਜ਼ ਇੱਕ ਥਾਣੇ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਿਮ ਮਾਲਕ ਦੀ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਵੀ ਘੋਖ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਮਲਾਵਰ ਸੀਸੀਟੀਵੀ ਕੈਮਰਿਆਂ ਵਿੱਚ ਘਟਨਾ ਵਾਲੇ ਸਥਾਨ ਤੋਂ ਮੋਟਰਸਾਈਕਲ ਉੱਤੇ ਜਾਂਦੇ ਵਿਖਾਈ ਦੇ ਰਹੇ ਹਨ। ਜਿਮ ਮਾਲਕ ਇੱਥੇ ਪਿਛਲੇ ਸੱਤ ਸਾਲ‌ ਤੋਂ ਜਿਮ ਚਲਾ ਰਿਹਾ ਹੈ। ਪੁਲੀਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ

Read More »

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ

Read More »

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030

Read More »
ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ
25May

ਕੀਵ ‘ਚ ਤਬਾਹੀ ਦਾ ਮੰਜਰ: ਰੂਸ ਨੇ ਦਾਗੀ ਹਾਈਪਰਸੋਨਿਕ ਮਿਜ਼ਾਈਲ, ਯੂਕਰੇਨ ‘ਤੇ 600 ਡਰੋਨਾਂ ਨਾਲ ਵੀ ਹਮਲਾ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਐਤਵਾਰ ਰਾਤ ਨੂੰ ਭਿਆਨਕ ਹਮਲੇ ਹੋਏ ਜਦੋਂ ਰੂਸ ਨੇ ਡਰੋਨ ਅਤੇ ਮਿਜ਼ਾਈਲਾਂ ਦਾ ਭਾਰੀ ਹਮਲਾ ਕੀਤਾ। ਇਹ ਹਮਲਾ, ਜੋ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ…

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ
25May

“ਮੈਨੂੰ ਭਾਰਤ ਨਾਲ ਪਿਆਰ, ਮੈਂ ਪੀਐਮ ਮੋਦੀ ਦਾ ਬਹੁਤ ਵੱਡਾ ਪ੍ਰਸ਼ੰਸਕ ਹਾਂ” : ਅਮਰੀਕੀ ਦੂਤਘਰ ਦੇ ਪ੍ਰੋਗਰਾਮ ‘ਚ ਡੋਨਾਲਡ ਟਰੰਪ ਦਾ ਵੱਡਾ ਬਿਆਨ

ਰਾਜਧਾਨੀ ਦਿੱਲੀ ਸਥਿਤ ਅਮਰੀਕੀ ਦੂਤਘਰ ’ਚ ਮਨਾਇਆ ਗਿਆ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲਾਈਵ ਸੰਬੋਧਨ ’ਚ ਭਾਰਤ ਪ੍ਰਤੀ ਆਪਣਾ ਡੂੰਘਾ ਪਿਆਰ ਪ੍ਰਗਟ ਕੀਤਾ।…

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ
25May

ਪੁਲਾੜ ‘ਚ ਵੱਡਾ ਧਮਾਕਾ: ਚੀਨ ਨੇ ਐਲਾਨਿਆ ਇੱਕ ਸਾਲ ਦਾ ਮਿਸ਼ਨ, 2030 ਤੱਕ ਮਨੁੱਖ ਉਤਾਰਨ ਦਾ ਟੀਚਾ

ਚੀਨ ਇਕ ਪੁਲਾੜ ਯਾਤਰੀ ਨੂੰ ਇਕ ਸਾਲ ਲਈ ਆਪਣੇ ਪੁਲਾੜ ਸਟੇਸ਼ਨ ’ਤੇ ਭੇਜੇਗਾ। ਇਹ ਦੇਸ਼ ਦੇ ਪੁਲਾੜ ਯਾਤਰੀ ਲਈ ਇਕ ਰਿਕਾਰਡ ਮਿਆਦ ਹੋਵੇਗੀ। ਬੀਜਿੰਗ 2030 ਤੱਕ ਚੰਦਰਮਾ ’ਤੇ ਮਨੁੱਖੀ ਮਿਸ਼ਨ…

More News

Leave a Reply

Your email address will not be published. Required fields are marked *