brand-menu-logo-imgਵੀਡੀਓਵਿਰਾਸਤਵਿਦੇਸ਼ਵਿਚਾਰਲੁਧਿਆਣਾਮੁੱਖ ਲੇਖਮੁੱਖ ਖ਼ਬਰਾਂਮਿਡਲਮਾਲਵਾਮਾਝਾਬਠਿੰਡਾਫ਼ੀਚਰਪਰਵਾਸੀਪਰਵਾਜ਼ਪਟਿਆਲਾਪੰਜਾਬਦੋਆਬਾਦੇਸ਼ਦਿੱਲੀਅੰਮ੍ਰਿਤਸਰ ਬਠਿੰਡਾਲੁਧਿਆਣਾਪਟਿਆਲਾਜਲੰਧਰਸੰਗਰੂਰ+AdvertisementHome / ਅੰਮ੍ਰਿਤਸਰ / ਬੀਮਾਰ ਮਾਂ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ: ਧਾਮੀਬੀਮਾਰ ਮਾਂ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ: ਧਾਮੀਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਹਾਲ ਜਾਣਿਆ; ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤ ਨੂੰ ਇਕਜੁੱਟ ਹੋਣ ਦੀ ਅਪੀਲarticle_AuthorJagtar Singh Lambaਅੰਮ੍ਰਿਤਸਰ, 12:18 PM Sep 26, 2025 ISTfbtwitterwhatsappfeatured-imgfeatured-imgAdvertisementਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ ਦਾ ਉਨ੍ਹਾਂ ਦੇ ਘਰ ਪੁੱਜ ਕੇ ਹਾਲ ਜਾਣਿਆ। ਐਡਵੋਕੇਟ ਧਾਮੀ ਨੇ ਉਨ੍ਹਾਂ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਗੁਰੂ ਸਾਹਿਬ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਸਿਹਤਮੰਦ ਹੋਣ ਲਈ ਅਰਦਾਸ ਕੀਤੀ।ਇਸ ਤੋਂ ਪਹਿਲਾਂ ਬੀਤੀ ਸ਼ਾਮ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਭਾਈ ਹਵਾਰਾ ਦੀ ਮਾਤਾ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਘਰ ਗਏ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਪਰ ਅਫਸੋਸ ਹੈ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਬੀਮਾਰ ਮਾਂ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ: ਧਾਮੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ
ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ ਵਿਖੇ ਕਰਵਾਈ ਗਈ ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ

ਚੀਨ ਦੀ ਨਵੀਂ ਚਾਲ: ਪਰਮਾਣੂ ਮਿਸਾਈਲ ਸਾਈਟਾਂ ਦੇ ਕੋਲ ਲਾਂਚ ਪੈਡ ਅਤੇ ਬੰਕਰ ਬਣਾ ਰਿਹਾ, ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ
ਚੀਨ ਸ਼ਿਨਜਿਆਂਗ ਦੇ ਸੁੰਨਸਾਨ ਰੇਗਿਸਤਾਨ ਵਿੱਚ ਗੁਪਤ ਤਰੀਕੇ ਨਾਲ ਇੱਕ ਵਿਸ਼ਾਲ ਫੌਜੀ ਟਿਕਾਣਾ ਬਣਾ ਰਿਹਾ ਹੈ। ਰੱਖਿਆ ਅਤੇ ਸੁਰੱਖਿਆ ਮਾਮਲਿਆਂ ਦੇ ਮਾਹਰਾਂ ਦਾ ਮੰਨਣਾ ਹੈ

US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ
ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦਾ ਗ੍ਰੀਨ ਕਾਰਡ ’ਤੇ ਹਫ਼ਤੇ ਦੇ ਅੰਦਰ ਹੀ ਯੂ-ਟਰਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ
ਸੋਧੇ ਬੇਅਦਬੀ ਐਕਟ ਨੂੰ ਜੱਥੇਦਾਰ ਗੜਗੱਜ ਨੇ ਸਿੱਖਾਂ ਲਈ ਦਿੱਤਾ ਖ਼ਤਰਾ ਕਰਾਰ, ਪੰਥਕ ਇਕੱਤਰਤਾ ‘ਚ ਕਾਨੂੰਨ ਦੀਆਂ ਧਾਰਾਵਾਂ ’ਤੇ ਚੁੱਕੇ ਸਵਾਲ
ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਂਕ ਵਿਖੇ ਕਰਵਾਈ ਗਈ ਪੰਥਕ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਜਾਗਤ ਜੋਤ ਸ੍ਰੀ…
ਚੀਨ ਦੀ ਨਵੀਂ ਚਾਲ: ਪਰਮਾਣੂ ਮਿਸਾਈਲ ਸਾਈਟਾਂ ਦੇ ਕੋਲ ਲਾਂਚ ਪੈਡ ਅਤੇ ਬੰਕਰ ਬਣਾ ਰਿਹਾ, ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ
ਚੀਨ ਸ਼ਿਨਜਿਆਂਗ ਦੇ ਸੁੰਨਸਾਨ ਰੇਗਿਸਤਾਨ ਵਿੱਚ ਗੁਪਤ ਤਰੀਕੇ ਨਾਲ ਇੱਕ ਵਿਸ਼ਾਲ ਫੌਜੀ ਟਿਕਾਣਾ ਬਣਾ ਰਿਹਾ ਹੈ। ਰੱਖਿਆ ਅਤੇ ਸੁਰੱਖਿਆ ਮਾਮਲਿਆਂ ਦੇ ਮਾਹਰਾਂ ਦਾ ਮੰਨਣਾ ਹੈ ਕਿ ਇਸ ਖੁਫੀਆ ਟਿਕਾਣੇ ਦਾ…
US News: ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ ਨਹੀਂ, ਲੱਖਾਂ ਭਾਰਤੀਆਂ ਲਈ ਰਾਹਤ ਦੀ ਖ਼ਬਰ
ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦਾ ਗ੍ਰੀਨ ਕਾਰਡ ’ਤੇ ਹਫ਼ਤੇ ਦੇ ਅੰਦਰ ਹੀ ਯੂ-ਟਰਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਗ੍ਰੀਨ ਕਾਰਡ ਲਈ ਜ਼ਿਆਦਾਤਰ ਬਿਨੈਕਾਰਾਂ ਨੂੰ ਅਮਰੀਕਾ ਛੱਡਣ ਦੀ ਜ਼ਰੂਰਤ…
More News






ਦਿੱਲੀ ਹਾਈ ਕੋਰਟ ਨੇ ਗੂਗਲ ‘ਤੇ ਠੋਕਿਆ ₹30 ਲੱਖ ਦਾ ਜੁਰਮਾਨਾ, 8 ਹਫ਼ਤਿਆਂ ਦੇ ਅੰਦਰ ਭੁਗਤਾਨ ਦਾ ਆਦੇਸ਼




