AAP ਦੇ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ, ਕਾਂਗਰਸ ਤੇ ਭਾਜਪਾ ਨਹੀਂ ਬਚਾ ਸਕੇ ਜ਼ਮਾਨਤ

ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਈ । 15 ਉਮੀਦਵਾਰਾਂ ’ਚੋਂ ਸੱਤਾਧਾਰੀ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਸਮੇਤ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਵਿਚਕਾਰ ਹੀ ਮੁੱਖ ਮੁਕਾਬਲਾ ਮੰਨਿਆ ਜਾ ਰਿਹਾ ਸੀ ਪਰ ਦੁਪਹਿਰ 12 ਵਜੇ ਤਕ ਦੇ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਵੱਲ ਕਦਮ ਵਧਾ ਲਏ ਸਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਦੂਜੇ ਨੰਬਰ ‘ਤੇ ਆ ਕੇ ਆਪਣੀ ਸਥਿਤੀ ਵਿਚ ਸੁਧਾਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਵਾਲੀ ਪਾਰਟੀ ਵਾਰਿਸ ਪੰਜਾਬ ਦੇ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਹਾਲਾਂਕਿ ਜਿੱਤ ਦਾ ਤਾਜ ਆਪ ਦੇ ਸਿਰ ’ਤੇ ਸਜਦਾ ਨਜ਼ਰ ਆ ਰਿਹਾ ਹੈ। ਵੋਟਾਂ ਦੀ ਗਿਣਤੀ ਲਈ ਮਾਈ ਭਾਗੋ ਇੰਟਰਨੈਸ਼ਨਲ ਨਰਸਿੰਗ ਕਾਲਜ ’ਚ ਗਿਣਤੀ ਕੇਂਦਰ ਬਣਾਇਆ ਗਿਆ ਹੈ। ਇਥੇ ਹੀ ਬਣੇ ਸਟਰਾਂਗ ਰੂਮ ਵਿਚ ਈਵੀਐੱਮ ਨੂੰ ਕੇਂਦਰੀ ਬਲਾਂ ਦੀ ਸੁਰੱਖਿਆ ਹੇਠ ਰੱਖਿਆ ਗਿਆ ਹੈ। ਸਵੇਰੇ 8 ਵਜੇ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ।

ਰਿਟਰਨਿੰਗ ਅਫਸਰ ਕਮ ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ ਨੇ ਦੱਸਿਆ ਕਿ 114 ਥਾਵਾਂ ’ਤੇ ਬਣਾਏ ਗਏ 222 ਪੋਲਿੰਗ ਕੇਂਦਰਾਂ ਦੀਆਂ ਵੋਟਾਂ ਦੀ ਗਿਣਤੀ ਲਈ 14 ਕਾਉਂਟਰ ਬਣਾਏ ਗਏ ਹਨ। 16 ਗੇੜਾਂ ’ਚ ਗਿਣਤੀ ਦੀ ਪ੍ਰਕਿਰਿਆ ਮੁਕੰਮਲ ਹੋਵੇਗੀ। ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸੁਰੱਖਿਆ ਦੇ ਪ੍ਰਬੰਧ ਵੀ ਪੁਖ਼ਤਾ ਹਨ। ਜ਼ਿਕਰੋਯਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਤਰਨਤਾਰਨ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਡਾ. ਕਸ਼ਮੀਰ ਸਿੰਘ ਸੋਹਲ ਦੀ 27 ਜੂਨ ਨੂੰ ਹੋਈ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *