AAP ਨੇ ਜਾਰੀ ਕੀਤੀ 40 ਉਮੀਦਵਾਰਾਂ ਦੀ ਪਹਿਲੀ ਲਿਸਟ, ਧੂਰੀ ਤੋਂ ਚੋਣ ਲੜਨਗੇ CM Mann; ਦੇਖੋ ਪੂਰੀ ਸੂਚੀ

 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਨੇ ਚੋਣ ਤਿਆਰੀਆਂ ਦਰਮਿਆਨ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਖ਼ਾਸ ਗੱਲ ਇਹ ਹੈ ਕਿ ਇਸ ਸੂਚੀ ਵਿੱਚ ਕੈਬਨਿਟ ਦੇ ਕਿਸੇ ਵੀ ਮੰਤਰੀ ਦਾ ਨਾਂ ਸ਼ਾਮਲ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਿੱਲੀ ਵਿੱਚ ਪੱਤਰਕਾਰ ਵਾਰਤਾ ਕਰ ਕੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਉਮੀਦਵਾਰਾਂ ਦੇ ਨਾਵਾਂ ’ਤੇ ਅੰਤਿਮ ਮੋਹਰ ਲਗਾਈ ਗਈ।

ਪਹਿਲੀ ਸੂਚੀ ਜਾਰੀ ਹੋਣ ਦੇ ਨਾਲ ਹੀ ਪੰਜਾਬ ਦੀ ਚੋਣ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਵੰਡਣ ਦੀ ਰਣਨੀਤੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਪਾਰਟੀ ਵਿੱਚ ਪਹਿਲਾਂ ਤੋਂ ਹੀ 30 ਤੋਂ 40 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀ ਚਰਚਾ ਚੱਲ ਰਹੀ ਹੈ। ਅਜਿਹੇ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਇਸ ਰਣਨੀਤੀ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਕੈਬਨਿਟ ਮੰਤਰੀਆਂ ਦੇ ਨਾਂ ਪਹਿਲੀ ਸੂਚੀ ਵਿੱਚ ਨਾ ਹੋਣ ਕਾਰਨ ਉਨ੍ਹਾਂ ਦੇ ਚੋਣ ਹਲਕਿਆਂ ਅਤੇ ਟਿਕਟਾਂ ਨੂੰ ਲੈ ਕੇ ਸਥਿਤੀ ਹਾਲੇ ਸਪੱਸ਼ਟ ਨਹੀਂ ਹੋਈ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਸਿਹਤ ਬਾਰੇ ਸਵਾਲ ਪੁੱਛਣ ’ਤੇ ਭੜਕੇ ਟਰੰਪ, ਪੱਤਰਕਾਰ ਨੂੰ ਕਿਹਾ- ‘ਤੁਹਾਡੀ ਹਾਲਤ ਬਹੁਤ ਖ਼ਰਾਬ ਲੱਗ ਰਹੀ ਹੈ’

 ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਸ ਸਮੇਂ ਗੁੱਸੇ ਵਿਚ ਆ ਗਏ, ਜਦੋਂ ਇਕ ਪੱਤਰਕਾਰ ਨੇ ਉਨ੍ਹਾਂ ਦੀ ਸਿਹਤ ਨਾਲ ਜੁੜਿਆ ਸਵਾਲ ਪੁੱਛ ਲਿਆ। ਸਿਹਤ

Read More »

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਸੈਨਾ ਦੇ ਉਪ-ਮੁਖੀ ਨਿਯੁਕਤ

ਨਵੀਂ ਦਿੱਲੀ। ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਨੂੰ ਭਾਰਤੀ ਹਵਾਈ ਸੈਨਾ (IAF) ਦਾ ਉਪ-ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਐਤਵਾਰ ਤੋਂ ਆਪਣਾ ਅਹੁਦਾ ਸੰਭਾਲਣਗੇ। ਫਿਲਹਾਲ

Read More »

‘ਪੰਜਾਬੀਆਂ ਨੂੰ ਲੜਨਾ ਨਾ ਸਿਖਾਓ’, CJP ‘ਤੇ ਭੜਕੇ ਦਿਲਜੀਤ ਦੁਸਾਂਝ; ਜਾਣੋ ਅਭਿਜੀਤ ਦੀਪਕੇ ਦਾ ਪਲਟਵਾਰ

 ਦਿੱਲੀ ਵਿੱਚ 30 ਅਕਤੂਬਰ ਦੀ ਸ਼ਾਮ ਦਿਲਜੀਤ ਦੁਸਾਂਝ ਨੇ ਆਪਣੇ ਕੰਸਰਟ ਰਾਹੀਂ ਖਾਸ ਬਣਾ ਦਿੱਤੀ। ਔਰਾ ਇੰਡੀਆ ਟੂਰ 2026 ਰਾਹੀਂ ਉਨ੍ਹਾਂ ਨੇ ਆਪਣੇ ਲੱਖਾਂ ਪ੍ਰਸ਼ੰਸਕਾਂ

Read More »
ਸਿਹਤ ਬਾਰੇ ਸਵਾਲ ਪੁੱਛਣ ’ਤੇ ਭੜਕੇ ਟਰੰਪ, ਪੱਤਰਕਾਰ ਨੂੰ ਕਿਹਾ- ‘ਤੁਹਾਡੀ ਹਾਲਤ ਬਹੁਤ ਖ਼ਰਾਬ ਲੱਗ ਰਹੀ ਹੈ’
31Oct

ਸਿਹਤ ਬਾਰੇ ਸਵਾਲ ਪੁੱਛਣ ’ਤੇ ਭੜਕੇ ਟਰੰਪ, ਪੱਤਰਕਾਰ ਨੂੰ ਕਿਹਾ- ‘ਤੁਹਾਡੀ ਹਾਲਤ ਬਹੁਤ ਖ਼ਰਾਬ ਲੱਗ ਰਹੀ ਹੈ’

 ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਸ ਸਮੇਂ ਗੁੱਸੇ ਵਿਚ ਆ ਗਏ, ਜਦੋਂ ਇਕ ਪੱਤਰਕਾਰ ਨੇ ਉਨ੍ਹਾਂ ਦੀ ਸਿਹਤ ਨਾਲ ਜੁੜਿਆ ਸਵਾਲ ਪੁੱਛ ਲਿਆ। ਸਿਹਤ ਬਾਰੇ ਸਵਾਲ ਤੋਂ ਖਿਝੇ ਰਾਸ਼ਟਰਪਤੀ…

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਸੈਨਾ ਦੇ ਉਪ-ਮੁਖੀ ਨਿਯੁਕਤ
31Oct

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਸੈਨਾ ਦੇ ਉਪ-ਮੁਖੀ ਨਿਯੁਕਤ

ਨਵੀਂ ਦਿੱਲੀ। ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਨੂੰ ਭਾਰਤੀ ਹਵਾਈ ਸੈਨਾ (IAF) ਦਾ ਉਪ-ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਐਤਵਾਰ ਤੋਂ ਆਪਣਾ ਅਹੁਦਾ ਸੰਭਾਲਣਗੇ। ਫਿਲਹਾਲ ਉਹ ਈਸਟਰਨ ਏਅਰ ਕਮਾਂਡ ਦੇ…

‘ਪੰਜਾਬੀਆਂ ਨੂੰ ਲੜਨਾ ਨਾ ਸਿਖਾਓ’, CJP ‘ਤੇ ਭੜਕੇ ਦਿਲਜੀਤ ਦੁਸਾਂਝ; ਜਾਣੋ ਅਭਿਜੀਤ ਦੀਪਕੇ ਦਾ ਪਲਟਵਾਰ
31Oct

‘ਪੰਜਾਬੀਆਂ ਨੂੰ ਲੜਨਾ ਨਾ ਸਿਖਾਓ’, CJP ‘ਤੇ ਭੜਕੇ ਦਿਲਜੀਤ ਦੁਸਾਂਝ; ਜਾਣੋ ਅਭਿਜੀਤ ਦੀਪਕੇ ਦਾ ਪਲਟਵਾਰ

 ਦਿੱਲੀ ਵਿੱਚ 30 ਅਕਤੂਬਰ ਦੀ ਸ਼ਾਮ ਦਿਲਜੀਤ ਦੁਸਾਂਝ ਨੇ ਆਪਣੇ ਕੰਸਰਟ ਰਾਹੀਂ ਖਾਸ ਬਣਾ ਦਿੱਤੀ। ਔਰਾ ਇੰਡੀਆ ਟੂਰ 2026 ਰਾਹੀਂ ਉਨ੍ਹਾਂ ਨੇ ਆਪਣੇ ਲੱਖਾਂ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ। ਦਿਲਜੀਤ ਨੇ…

More News