Canada News: ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਇੱਕ ਵਸਨੀਕ ਨੇ ਸ਼ਹਿਰ ਵਿੱਚ ਫਿਰੌਤੀ ਨਾਲ ਸਬੰਧਤ ਹਿੰਸਾ ਦੀ ਵਧਦੀ ਲਹਿਰ ਵਿਰੁੱਧ ਨਾਗਰਿਕਾਂ ਨੂੰ ਹਥਿਆਰਬੰਦ ਹੋਣ ਲਈ 500 ਬੰਦੂਕ ਲਾਇਸੈਂਸ ਜਲਦੀ ਜਾਰੀ ਕਰਨ ਦੀ ਮੰਗ ਕਰਕੇ ਵਿਵਾਦ ਛੇੜ ਦਿੱਤਾ ਹੈ। ਵਿਕਰਮ ਬਾਜਵਾ ਨੇ ਪ੍ਰੀਮੀਅਰ ਡੇਵਿਡ ਏਬੀ ਨੂੰ ਇੱਕ ਸਖ਼ਤ ਸ਼ਬਦਾਂ ਵਿੱਚ ਕੀਤੀ ਅਪੀਲ ਵਿੱਚ ਆਪਣੇ ਅਤੇ ਹੋਰ ਪ੍ਰਭਾਵਿਤ ਵਸਨੀਕਾਂ ਲਈ ‘ਪੋਸੈਸ਼ਨ ਐਂਡ ਐਕੁਜੀਸ਼ਨ ਲਾਇਸੈਂਸ’ (PAL) ਨੂੰ ਤੇਜ਼ੀ ਨਾਲ ਜਾਰੀ ਕਰਨ ਲਈ ਇੱਕ ਐਮਰਜੈਂਸੀ ਬਿੱਲ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਥਿਤੀ ਨੂੰ ਇੰਨਾ ਗੰਭੀਰ ਦੱਸਿਆ ਕਿ ਖਤਰਿਆਂ ਦਾ ਟਾਕਰਾ ਕਰਨ ਲਈ ਲੋਕਾਂ ਨੂੰ ਵਿਜੀਲਾਂਟੇ ਕਾਊਬੁਆਏ” (ਖੁਦ ਕਾਨੂੰਨ ਹੱਥ ਵਿੱਚ ਲੈਣ ਵਾਲੇ) ਬਣਨਾ ਪਵੇਗਾ। ਕੋਸਟ ਮਾਊਂਟੇਨ ਨਿਊਜ਼ ਦੀ ਇੱਕ ਰਿਪੋਰਟ ਵਿੱਚ ਬਾਜਵਾ ਦੇ ਹਵਾਲੇ ਨਾਲ ਕਿਹਾ ਗਿਆ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਇਸ ਹਿੰਸਾ ਦਾ ਜਵਾਬ ਦੇਣ ਲਈ ਸਾਨੂੰ ਵਿਜੀਲਾਂਟੇ ਕਾਊਬੁਆਏ ਬਣਨਾ ਪਵੇਗਾ। ਉਨ੍ਹਾਂ ਨੇ ਡਰ ਦੇ ਸਾਏ ਹੇਠ ਰੋਜ਼ਾਨਾ ਜੀਵਨ ਦੀ ਇੱਕ ਭਿਆਨਕ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਪਰਿਵਾਰ ਆਪਣੀ ਆਵਾਜਾਈ ਨੂੰ ਸੀਮਤ ਕਰ ਰਹੇ ਹਨ,ਸਮਾਜਿਕ ਸਮਾਗਮਾਂ ਤੋਂ ਬਚ ਰਹੇ ਹਨ ਅਤੇ ਲਗਾਤਾਰ ਚਿੰਤਾ ਵਿੱਚ ਜੀ ਰਹੇ ਹਨ।
Canada ਫਿਰੌਤੀ ਸੰਕਟ: ਸਰੀ ਦੇ ਵਸਨੀਕ ਨੇ 500 ਲੋਕਾਂ ਲਈ ਐਮਰਜੈਂਸੀ ਅਸਲਾ ਲਾਇਸੈਂਸਾਂ ਦੀ ਮੰਗ ਕੀਤੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।
NRI ਪੰਜਾਬੀਆਂ ਲਈ ਵੱਡੀ ਖ਼ਬਰ: 26 ਅਗਸਤ ਨੂੰ ਬਠਿੰਡਾ ‘ਚ ਲੱਗੇਗੀ NRI ਮਿਲਣੀ, 7 ਜ਼ਿਲ੍ਹਿਆਂ ਦੇ ਲੋਕ ਰੱਖ ਸਕਣਗੇ ਆਪਣੀਆਂ ਸਮੱਸਿਆਵਾਂ
ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀ ਲੜੀ ਤਹਿਤ 26 ਅਗਸਤ ਨੂੰ ਬਠਿੰਡਾ ’ਚ ਮਿਲਣੀ ਕਰਵਾਈ

ਇਮੀਗ੍ਰੇਸ਼ਨ ਨੀਤੀ ‘ਤੇ ਚੱਲੀ ਅਦਾਲਤੀ ਕੈਂਚੀ: ਟਰੰਪ ਪ੍ਰਸ਼ਾਸਨ ਦੇ ਵੀਜ਼ਾ ਬੈਨ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝਟਕਾ, 75 ਦੇਸ਼ਾਂ ‘ਤੇ ਲਗਾਈ ਪਾਬੰਦੀ ਰੱਦ
ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਨੀਤੀ ਨੂੰ ਇੱਕ ਹੋਰ ਕਾਨੂੰਨੀ ਝਟਕਾ ਲੱਗਿਆ ਹੈ। ਮੈਨਹੈਟਨ ਦੀ ਫੈੱਡਰਲ ਕੋਰਟ ਨੇ ਜਨਵਰੀ ਵਿਚ 75

ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ
ਇਸਲਾਮਾਬਾਦ: ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁੱਖ ਅੱਡੇ, ਮਰਕਜ਼ ਸੁਭਾਨੱਲ੍ਹਾ ਵਿਖੇ ਵਿਆਪਕ ਬਹਾਲੀ ਦਾ ਕੰਮ ਪੂਰਾ ਹੋ ਗਿਆ ਹੈ, ਜਿਸਨੂੰ ਭਾਰਤ ਦੇ ਜਵਾਬੀ
NRI ਪੰਜਾਬੀਆਂ ਲਈ ਵੱਡੀ ਖ਼ਬਰ: 26 ਅਗਸਤ ਨੂੰ ਬਠਿੰਡਾ ‘ਚ ਲੱਗੇਗੀ NRI ਮਿਲਣੀ, 7 ਜ਼ਿਲ੍ਹਿਆਂ ਦੇ ਲੋਕ ਰੱਖ ਸਕਣਗੇ ਆਪਣੀਆਂ ਸਮੱਸਿਆਵਾਂ
ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਐੱਨਆਰਆਈ ਮਿਲਣੀਆਂ ਦੀ ਲੜੀ ਤਹਿਤ 26 ਅਗਸਤ ਨੂੰ ਬਠਿੰਡਾ ’ਚ ਮਿਲਣੀ ਕਰਵਾਈ ਜਾਵੇਗੀ। ਇਸ ’ਚ ਬਠਿੰਡਾ ਸਮੇਤ…
ਇਮੀਗ੍ਰੇਸ਼ਨ ਨੀਤੀ ‘ਤੇ ਚੱਲੀ ਅਦਾਲਤੀ ਕੈਂਚੀ: ਟਰੰਪ ਪ੍ਰਸ਼ਾਸਨ ਦੇ ਵੀਜ਼ਾ ਬੈਨ ਨੂੰ ਅਮਰੀਕੀ ਅਦਾਲਤ ਵੱਲੋਂ ਵੱਡਾ ਝਟਕਾ, 75 ਦੇਸ਼ਾਂ ‘ਤੇ ਲਗਾਈ ਪਾਬੰਦੀ ਰੱਦ
ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੀ ਇਮੀਗ੍ਰੇਸ਼ਨ ਨੀਤੀ ਨੂੰ ਇੱਕ ਹੋਰ ਕਾਨੂੰਨੀ ਝਟਕਾ ਲੱਗਿਆ ਹੈ। ਮੈਨਹੈਟਨ ਦੀ ਫੈੱਡਰਲ ਕੋਰਟ ਨੇ ਜਨਵਰੀ ਵਿਚ 75 ਦੇਸ਼ਾਂ ਦੇ ਨਾਗਰਿਕਾਂ ’ਤੇ ਲਗਾਏ…
ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ
ਇਸਲਾਮਾਬਾਦ: ਸੰਯੁਕਤ ਰਾਸ਼ਟਰ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁੱਖ ਅੱਡੇ, ਮਰਕਜ਼ ਸੁਭਾਨੱਲ੍ਹਾ ਵਿਖੇ ਵਿਆਪਕ ਬਹਾਲੀ ਦਾ ਕੰਮ ਪੂਰਾ ਹੋ ਗਿਆ ਹੈ, ਜਿਸਨੂੰ ਭਾਰਤ ਦੇ ਜਵਾਬੀ ਆਪ੍ਰੇਸ਼ਨ ਸਿੰਧੂਰ ਵਿੱਚ ਬੁਰੀ ਤਰ੍ਹਾਂ…
More News


ਆਪ੍ਰੇਸ਼ਨ ਸਿੰਧੂਰ ਦੌਰਾਨ ਜੈਸ਼ ਦਾ ਤਬਾਹ ਬਹਾਵਲਪੁਰ ਅੱਤਵਾਦੀ ਅੱਡਾ ਮੁੜ ਸਰਗਰਮ, ਪਾਕਿ ਸਰਕਾਰ ਨੇ ਦਿੱਤੇ ਸਨ ਅੱਠ ਕਰੋੜ


ਇਟਲੀ ‘ਚ ਤੂਫ਼ਾਨੀ ਹਵਾਵਾਂ ਨੇ ਮਚਾਈ ਤਬਾਹੀ, ਏਅਰਪੋਰਟ ‘ਤੇ 4 ਜਹਾਜ਼ ਪਲਟੇ

ਕੀ ਬਲੋਚਿਸਤਾਨ ‘ਚ ਗੋਡੇ ਟੇਕ ਦੇਣਗੇ ਆਸਿਮ ਮੁਨੀਰ? ਹਿੰਸਾ ਨੂੰ ਦੱਸਿਆ ਵਿਦੇਸ਼ੀ ਸਾਜ਼ਿਸ਼




