Canada News: ਕੈਨੇਡਾ ’ਚ 28 ਸਾਲਾ ਨੌਜਵਾਨ ਦੀ ਹੱਤਿਆ ’ਤੇ ਪੁਲੀਸ ਨੂੰ ਗੈਂਗਵਾਰ ਦਾ ਸ਼ੱਕ

ਕੈਨੇਡਾ ਦੇ ਬਰਨਬੀ ਵਿੱਚ 28 ਸਾਲਾ ਭਾਰਤੀ ਮੂਲ ਦੇ ਨੌਜਵਾਨ ਦੀ ਹੱਤਿਆ ਕੀਤੀ ਗਈ ਸੀ। ਪੁਲੀਸ ਨੂੰ ਸ਼ੱਕ ਹੈ ਕਿ ਇਹ ਮਾਮਲਾ ਗੈਂਗਵਾਰ ਨਾਲ ਜੁੜਿਆ ਹੋ ਸਕਦਾ ਹੈ। ਪੀੜਤ ਦੀ ਪਛਾਣ ਦਿਲਰਾਜ ਸਿੰਘ ਗਿੱਲ ਵਜੋਂ ਹੋਈ ਸੀ ਜੋ ਵੈਨਕੂਵਰ ਦਾ ਰਹਿਣ ਵਾਲਾ ਸੀ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ 22 ਜਨਵਰੀ ਨੂੰ ਸ਼ਾਮ ਵੇਲੇ ਕੈਨੇਡਾ ਵੇਅ ਦੇ 3700 ਬਲਾਕ ਦੇ ਨੇੜੇ ਗੋਲੀਬਾਰੀ ਬਾਰੇ ਜਾਣਕਾਰੀ ਮਿਲੀ। ਜਦੋਂ ਪੁਲੀਸ ਮੌਕੇ ’ਤੇ ਪਹੁੰਚੀ ਤਾਂ ਇਕ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ ਸਨ। ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇਸ ਦੇ ਬਾਵਜੂਦ ਇਹ ਨੌਜਵਾਨ ਬਚ ਨਹੀਂ ਸਕਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

Read More »

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ

Read More »
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
13May

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ

WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
13May

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
13May

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…

More News