Canada School Shooting: ਕੈਨੇਡਾ ਦੇ ਪੱਛਮੀ ਤੱਟੀ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉੱਤਰੀ ਪਾਸੇ ਸ਼ਾਂਤ ਖੇਤਰ ਵਜੋਂ ਜਾਣੇ ਜਾਂਦੇ ਇਲਾਕੇ ਦੇ ਹਾਇਰ ਸੈਕੰਡਰੀ ਸਕੂਲ ’ਚ ਬੰਦੂਕਧਾਰੀ ਵਲੋਂ ਕੀਤੀ ਗੋਲੀਬਾਰੀ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਅਨੁਸਾਰ ਹਮਲਾਵਰ ਬੰਦੂਕਧਾਰੀ ਔਰਤ ਦੀ ਵੀ ਮੌਤ ਹੋ ਗਈ ਹੈ। ਕਰੀਬ 25 ਹੋਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਹਨ।ਇਸ ਤੋਂ ਪਹਿਲਾਂ ਟੰਬਲਰ ਰਿੱਜ ਪੁਲੀਸ ਵਲੋਂ ਲੋਕਾਂ ਨੂੰ ਜਾਨਾਂ ਬਚਾਉਣ ਲਈ ਘਰਾਂ ਦੇ ਅੰਦਰ ਜਾਂ ਸੁਰੱਖਿਅਤ ਥਾਵਾਂ ਤੇ ਲੁਕੇ ਰਹਿਣ ਬਾਰੇ ਚੌਕਸੀ ਜਾਰੀ ਕੀਤੀ ਗਈ ਸੀ।ਬੀ ਸੀ ਰਾਇਲ ਕੈਨੇਡੀਅਨ ਮਾਂਉਟਿਡ ਪੁਲੀਸ ਅਨੁਸਾਰ ਪੁਲੀਸ ਨੂੰ ਮੰਗਲਵਾਰ ਦੁਪਹਿਰੇ ਡੇਢ ਵਜੇ ਟੰਬਲਰ ਰਿੱਜ ਸਕੂਲ ਵਿੱਚ ਕਿਸੇ ਬੰਦੂਕਧਾਰੀ ਦੇ ਬਾਰੇ ਸੂਚਨਾ ਮਿਲੀ ਸੀ, ਮੌਕੇ ’ਤੇ ਪਹੁੰਚਣ ਤੱਕ 7ਵੀਂ ਤੋਂ 12 ਤੱਕ ਦੇ ਕਈ ਵਿਦਿਆਰਥੀਆਂ ਨੂੰ ਗੋਲੀਆਂ ਲੱਗੀਆਂ ਹੋਈਆਂ ਸੀ, ਜਿੰਨਾਂ ਚੋਂ ਕੁਝ ਦੀ ਮੌਤ ਹੋ ਚੁੱਕੀ ਸੀ।ਉੱਤਰੀ ਖੇਤਰ ਬੀਸੀ ਦੀ ਪੁਲੀਸ ਦੇ ਸੁਪਰਡੈਂਟ ਕੈਨ ਫਲੌਇਡ ਅਨੁਸਾਰ ਪੁਲੀਸ ਸਕੂਲ ਪਹੁੰਚੀ ਤਾਂ ਉੱਥੇ 6 ਵਿਦਿਆਰਥੀਆਂ ਤੇ ਬੰਦੂਕਧਾਰੀ ਦੀ ਮੌਤ ਹੋ ਚੁੱਕੀ ਸੀ, ਇੱਕ ਜ਼ਖ਼ਮੀ ਮੁਢਲੀ ਡਾਕਟਰੀ ਮਦਦ ਦੌਰਾਨ ਦਮ ਤੋੜ ਗਿਆ, 3 ਗੰਭੀਰ ਜ਼ਖ਼ਮੀਆਂ ਨੂੰ ਹਵਾਈ ਐਂਬਲੈਂਸ ਰਾਹੀਂ ਵੱਡੇ ਹਸਪਤਾਲ ਭੇਜਿਆ ਗਿਆ ਹੈ।
Canada School Shooting: ਕੈਨੇਡਾ ਦੇ ਸਕੂਲ ਵਿੱਚ ਗੋਲੀਬਾਰੀ; 10 ਦੀ ਮੌਤ, 25 ਜ਼ਖਮੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵਿਚੋਲਗੀ ਦਾ ਇਨਾਮ ਮੰਗ ਰਿਹਾ ਪਾਕਿਸਤਾਨ? ਆਰਥਿਕ ਮੰਦਹਾਲੀ ਤੋਂ ਬਚਣ ਲਈ ਅਮਰੀਕਾ ਤੋਂ ਮੰਗੀ 10 ਅਰਬ ਡਾਲਰ ਦੀ ਮਦਦ
ਇਸਲਾਮਾਬਾਦ। ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਅਮਰੀਕੀ ਟ੍ਰੇਜ਼ਰੀ ਸਕੱਤਰ ਸਕਾਟ ਬੇਸੈਂਟ ਨੂੰ ਬੇਨਤੀ ਕੀਤੀ ਹੈ ਕਿ ਉਹ ਇਸਲਾਮਾਬਾਦ ਨੂੰ 10 ਅਰਬ ਡਾਲਰ ਦੀ ‘ਐਕਸਚੇਂਜ

ਅਮਰੀਕਾ ਨੇ ਜੈਨੇਰਿਕ ਦਵਾਈਆਂ ’ਤੇ ਲਾਇਆ 200 ਫੀਸਦੀ ਟੈਰਿਫ, ਭਾਰਤ ’ਤੇ ਕਿਉਂ ਨਹੀਂ ਪਵੇਗਾ ਅਸਰ?
ਅਮਰੀਕਾ ਵੱਲੋਂ ਜੈਨੇਰਿਕ ਦਵਾਈਆਂ ‘ਤੇ ਪ੍ਰਸਤਾਵਿਤ ਉੱਚ ਟੈਰਿਫ ਭਾਰਤ ਦੇ ਸਭ ਤੋਂ ਵੱਡੇ ਫਾਰਮਾਸਿਊਟੀਕਲ ਨਿਰਯਾਤ ਬਾਜ਼ਾਰ ਨੂੰ ਪ੍ਰਭਾਵਿਤ ਕਰ ਸਕਦਾ ਹੈ।ਹਾਲਾਂਕਿ, ਇਹ ਸਾਰੇ ਉਤਪਾਦਾਂ ਨੂੰ

Gold Silver Price: ਸੋਨਾ-ਚਾਂਦੀ ਫਿਰ ਉਛਲਿਆ, 3,500 ਤੋਂ ਵੱਧ ਵਧ ਗਏ ਰੇਟ! ਕੀ ਤੁਹਾਡੀ ਪਹੁੰਚ ਤੋਂ ਬਾਹਰ ਹੋਇਆ ਗੋਲਡ-ਸਿਲਵਰ?
ਨਵੀਂ ਦਿੱਲੀ: ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਯਾਨੀ 22 ਜੁਲਾਈ ਬੁੱਧਵਾਰ ਨੂੰ ਸੋਨੇ-ਚਾਂਦੀ ਦੇ ਭਾਅ (Gold Silver Price) ਵਿੱਚ ਫਿਰ ਤੋਂ ਉਛਾਲ ਦੇਖਣ ਨੂੰ ਮਿਲਿਆ ਹੈ।
ਵਿਚੋਲਗੀ ਦਾ ਇਨਾਮ ਮੰਗ ਰਿਹਾ ਪਾਕਿਸਤਾਨ? ਆਰਥਿਕ ਮੰਦਹਾਲੀ ਤੋਂ ਬਚਣ ਲਈ ਅਮਰੀਕਾ ਤੋਂ ਮੰਗੀ 10 ਅਰਬ ਡਾਲਰ ਦੀ ਮਦਦ
ਇਸਲਾਮਾਬਾਦ। ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਅਮਰੀਕੀ ਟ੍ਰੇਜ਼ਰੀ ਸਕੱਤਰ ਸਕਾਟ ਬੇਸੈਂਟ ਨੂੰ ਬੇਨਤੀ ਕੀਤੀ ਹੈ ਕਿ ਉਹ ਇਸਲਾਮਾਬਾਦ ਨੂੰ 10 ਅਰਬ ਡਾਲਰ ਦੀ ‘ਐਕਸਚੇਂਜ ਸਟੈਬਿਲਾਇਜ਼ੇਸ਼ਨ ਸਪੋਰਟ ਫੈਸਿਲਿਟੀ’ ਪ੍ਰਦਾਨ ਕਰਨ…
ਅਮਰੀਕਾ ਨੇ ਜੈਨੇਰਿਕ ਦਵਾਈਆਂ ’ਤੇ ਲਾਇਆ 200 ਫੀਸਦੀ ਟੈਰਿਫ, ਭਾਰਤ ’ਤੇ ਕਿਉਂ ਨਹੀਂ ਪਵੇਗਾ ਅਸਰ?
ਅਮਰੀਕਾ ਵੱਲੋਂ ਜੈਨੇਰਿਕ ਦਵਾਈਆਂ ‘ਤੇ ਪ੍ਰਸਤਾਵਿਤ ਉੱਚ ਟੈਰਿਫ ਭਾਰਤ ਦੇ ਸਭ ਤੋਂ ਵੱਡੇ ਫਾਰਮਾਸਿਊਟੀਕਲ ਨਿਰਯਾਤ ਬਾਜ਼ਾਰ ਨੂੰ ਪ੍ਰਭਾਵਿਤ ਕਰ ਸਕਦਾ ਹੈ।ਹਾਲਾਂਕਿ, ਇਹ ਸਾਰੇ ਉਤਪਾਦਾਂ ਨੂੰ ਬਰਾਬਰ ਪ੍ਰਭਾਵਿਤ ਨਹੀਂ ਕਰੇਗਾ। ਇਹ…
Gold Silver Price: ਸੋਨਾ-ਚਾਂਦੀ ਫਿਰ ਉਛਲਿਆ, 3,500 ਤੋਂ ਵੱਧ ਵਧ ਗਏ ਰੇਟ! ਕੀ ਤੁਹਾਡੀ ਪਹੁੰਚ ਤੋਂ ਬਾਹਰ ਹੋਇਆ ਗੋਲਡ-ਸਿਲਵਰ?
ਨਵੀਂ ਦਿੱਲੀ: ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਯਾਨੀ 22 ਜੁਲਾਈ ਬੁੱਧਵਾਰ ਨੂੰ ਸੋਨੇ-ਚਾਂਦੀ ਦੇ ਭਾਅ (Gold Silver Price) ਵਿੱਚ ਫਿਰ ਤੋਂ ਉਛਾਲ ਦੇਖਣ ਨੂੰ ਮਿਲਿਆ ਹੈ। ਘਰੇਲੂ ਬਾਜ਼ਾਰ (Bullion Market) ਤੋਂ…
More News

ਵਿਚੋਲਗੀ ਦਾ ਇਨਾਮ ਮੰਗ ਰਿਹਾ ਪਾਕਿਸਤਾਨ? ਆਰਥਿਕ ਮੰਦਹਾਲੀ ਤੋਂ ਬਚਣ ਲਈ ਅਮਰੀਕਾ ਤੋਂ ਮੰਗੀ 10 ਅਰਬ ਡਾਲਰ ਦੀ ਮਦਦ

ਅਮਰੀਕਾ ਨੇ ਜੈਨੇਰਿਕ ਦਵਾਈਆਂ ’ਤੇ ਲਾਇਆ 200 ਫੀਸਦੀ ਟੈਰਿਫ, ਭਾਰਤ ’ਤੇ ਕਿਉਂ ਨਹੀਂ ਪਵੇਗਾ ਅਸਰ?


ਜੰਤਰ-ਮੰਤਰ ‘ਤੇ ਪਥਰਾਅ ਦੇ ਮਾਮਲੇ ‘ਚ ਦੋ ਹੋਰ FIR ਦਰਜ; 4 ਪੁਲਿਸ ਕਰਮਚਾਰੀ ਹੋਏ ਸਨ ਜ਼ਖ਼ਮੀ



ਯੂਕਰੇਨ ਦੇ ਓਡੇਸਾ ਟਾਪੂ ’ਤੇ ਜਹਾਜ਼ ਉਪਰ ਹਮਲਾ, ਚਾਰ ਭਾਰਤੀਆਂ ਦੀ ਮੌਤ; ਇੱਕ ਦੀ ਹਾਲਤ ਗੰਭੀਰ



