Gaza ceasefire plan: ਪਾਕਿਸਤਾਨੀ ਨੇ ਟਰੰਪ ਦੀ ਗਾਜ਼ਾ ਜੰਗਬੰਦੀ ਯੋਜਨਾ ਤੋਂ ਕੀਤਾ ਇਨਕਾਰ !

Gaza ceasefire plan: ਪਾਕਿਸਤਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ 20 ਨੁਕਾਤੀ ਗਾਜ਼ਾ ਸ਼ਾਂਤੀ ਯੋਜਨਾ ਤੋਂ ਦੂਰੀ ਬਣਾ ਲਈ । ਪਾਕਿਸਤਾਨ ਨੇ ਗਾਜ਼ਾ ਵਿੱਚ ਜੰਗਬੰਦੀ ਦੀ ਟਰੰਪ ਦੀ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਪਾਕਿਸਤਾਨੀ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਟਰੰਪ ਦੀ ਗਾਜ਼ਾ ਜੰਗਬੰਦੀ ਯੋਜਨਾ ਮੁਸਲਿਮ ਦੇਸ਼ਾਂ ਦੇ ਖਰੜੇ ਵਰਗੀ ਨਹੀਂ ਹੈ।

ਡਾਰ ਨੇ ਕਿਹਾ ਕਿ ਇਸਲਾਮੀ ਦੇਸ਼ਾਂ ਨੇ 22 ਸਤੰਬਰ ਨੂੰ ਟਰੰਪ ਨਾਲ ਹੋਈ ਮੀਟਿੰਗ ਵਿੱਚ ਗਾਜ਼ਾ ਤੋਂ ਪੂਰੀ ਤਰ੍ਹਾਂ ਇਜ਼ਰਾਈਲੀ ਵਾਪਸੀ ਦਾ ਪ੍ਰਸਤਾਵ ਰੱਖਿਆ ਸੀ। ਟਰੰਪ ਦੀ ਯੋਜਨਾ ਵਿੱਚ ਸਿਰਫ਼ ਫੌਜਾਂ ਦੀ ਅੰਸ਼ਕ ਵਾਪਸੀ ਦੀ ਮੰਗ ਕੀਤੀ ਗਈ ਹੈ, ਤਾਂ ਕਿ ਹਮਾਸ ਦੁਆਰਾ ਰੱਖੇ ਗਏ ਬਾਕੀ ਬੰਧਕਾਂ ਨੂੰ ਰਿਹਾਅ ਕੀਤਾ ਜਾ ਸਕੇ।ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕੀਤਾ ਹੈ ਸਮਰਥਨ:

29 ਸਤੰਬਰ ਨੂੰ ਟਰੰਪ ਨੇ ਗਾਜ਼ਾ ਜੰਗ ਨੂੰ ਖ਼ਤਮ ਕਰਨ ਲਈ 20-ਨੁਕਾਤੀ ਯੋਜਨਾ ਪੇਸ਼ ਕੀਤੀ। ਪਾਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ X ’ਤੇ ਪੋਸਟ ਕਰਕੇ ਇਸ ਯੋਜਨਾ ਦਾ ਸਮਰਥਨ ਕੀਤਾ।ਅੱਠ ਇਸਲਾਮੀ ਦੇਸ਼ਾਂ ਮਿਸਰ, ਇੰਡੋਨੇਸ਼ੀਆ, ਜਾਰਡਨ, ਕਤਰ, ਸਾਊਦੀ ਅਰਬ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਅਤੇ ਪਾਕਿਸਤਾਨ ਨੇ ਟਰੰਪ ਦੇ ਪ੍ਰਸਤਾਵ ਦਾ ਸਵਾਗਤ ਕਰਦੇ ਹੋਏ ਇੱਕ ਸਾਂਝਾ ਬਿਆਨ ਜਾਰੀ ਕੀਤਾ ਸੀ।

ਇਸਹਾਕ ਡਾਰ ਦਾ ਬਿਆਨ:

ਇਸਹਾਕ ਡਾਰ ਨੇ ਪਾਕਿਸਤਾਨ ਦੀ ਕੌਂਮੀ ਅਸੈਂਬਲੀ ਵਿੱਚ ਬੋਲਦੇ ਹੋਏ ਕਿਹਾ ਕਿ ਗਾਜ਼ਾ ਵਿੱਚ ਇਜ਼ਰਾਈਲ-ਹਮਾਸ ਜੰਗ ਨੂੰ ਖ਼ਤਮ ਕਰਨ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ 20-ਨੁਕਾਤੀ ਯੋਜਨਾ ਮੁਸਲਿਮ ਬਹੁਗਿਣਤੀ ਦੇਸ਼ਾਂ ਦੇ ਸਮੂਹ ਦੁਆਰਾ ਪੇਸ਼ ਕੀਤੇ ਗਏ ਖਰੜੇ ਨਾਲ ਮੇਲ ਨਹੀਂ ਖਾਂਦੀ। ਇਸ ਵਿੱਚ ਕਈ ਬਦਲਾਅ ਕੀਤੇ ਗਏ ਹਨ।

ਟਰੰਪ ਦੀ ਚੇਤਾਵਨੀ

ਜ਼ਿਕਰਯੋਗ ਹੈ ਕਿ ਟਰੰਪ ਨੇ ਹਮਾਸ ਨੂੰ ਇਸ ਯੋਜਨਾ ਨੂੰ ਮਨਜ਼ੂਰੀ ਦੇਣ ਲਈ ਚਾਰ ਦਿਨ ਦਿੱਤੇ ਸਨ। ਇਹ ਸਮਾਂ ਸੀਮਾ ਅੱਜ ਖ਼ਤਮ ਹੋ ਰਹੀ ਹੈ।ਟਰੰਪ ਨੇ ਚੇਤਾਵਨੀ ਦਿੱਤੀ ਕਿ ਜੇਕਰ ਹਮਾਸ ਸਹਿਮਤ ਹੁੰਦਾ ਹੈ ਤਾਂ ਇਹ ਠੀਕ ਰਹੇਗਾ, ਨਹੀਂ ਤਾਂ ਇਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਉਨ੍ਹਾਂ ਕਿਹਾ ਕਿ ਜੇਕਰ ਹਮਾਸ ਇਸ ਯੋਜਨਾ ਨਾਲ ਸਹਿਮਤ ਨਹੀਂ ਹੁੰਦਾ ਹੈ ਤਾਂ ਇਜ਼ਰਾਈਲ ਨੂੰ ਇਸ ਨੂੰ ਤਬਾਹ ਕਰਨ ਦਾ ਅਧਿਕਾਰ ਹੈ ਅਤੇ ਅਮਰੀਕਾ ਇਸਦਾ ਸਮਰਥਨ ਕਰੇਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News

Leave a Reply

Your email address will not be published. Required fields are marked *