Gold Price: ਸੋਨੇ ਦੀ ਕੀਮਤ 1 ਲੱਖ 30 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ

Gold Price: ਵਿਦੇਸ਼ੀ ਬਾਜ਼ਾਰਾਂ ਵਿੱਚ ਸੁਰੱਖਿਅਤ ਨਿਵੇਸ਼\B ਦੀ ਖਰੀਦਦਾਰੀ ਅਤੇ ਰੁਪਏ ਦੇ ਮੁੱਲ ਵਿੱਚ ਗਿਰਾਵਟ ਕਾਰਨ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 9,700 ਰੁਪਏ ਦੇ ਵਾਧੇ ਨਾਲ 1,30,300 ਰੁਪਏ ਪ੍ਰਤੀ 10 ਗ੍ਰਾਮ\B ਦੇ ਨਵੇਂ ਸਿਖਰ ‘ਤੇ ਪਹੁੰਚ ਗਈਆਂ।

ਆਲ ਇੰਡੀਆ ਸਰਾਫ਼ਾ ਐਸੋਸੀਏਸ਼ਨ ਅਨੁਸਾਰ, 99.9 ਫੀਸਦੀ ਸ਼ੁੱਧਤਾ ਵਾਲੀ ਪੀਲੀ ਧਾਤ ਸ਼ੁੱਕਰਵਾਰ ਨੂੰ 1,20,600 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਈ ਸੀ।ਸਥਾਨਕ ਸਰਾਫ਼ਾ ਬਾਜ਼ਾਰ ਵਿੱਚ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਸੋਮਵਾਰ ਨੂੰ 2,700 ਰੁਪਏ\B ਦੇ ਵਾਧੇ ਨਾਲ (ਸਾਰੇ ਟੈਕਸਾਂ ਸਮੇਤ) ₹1,22,700 ਪ੍ਰਤੀ 10 ਗ੍ਰਾਮ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ। ਪਿਛਲੇ ਬਾਜ਼ਾਰ ਸੈਸ਼ਨ ਵਿੱਚ ਇਹ 1,20,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਸੈਟਲ ਹੋਇਆ ਸੀ।ਚਾਂਦੀ ਦੀਆਂ ਕੀਮਤਾਂ ਵਿੱਚ ਵੀ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ। ਚਿੱਟੀ ਧਾਤੂ 7,400 ਰੁਪਏ ਦੇ ਉਛਾਲ ਨਾਲ (ਸਾਰੇ ਟੈਕਸਾਂ ਸਮੇਤ) 1,57,400 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨਵੇਂ ਸਿਖਰ ’ਤੇ ਪਹੁੰਚ ਗਈ। ਇਹ ਸ਼ੁੱਕਰਵਾਰ ਨੂੰ 1,50,000 ਰੁਪਏ ਪ੍ਰਤੀ ਕਿਲੋਗ੍ਰਾਮ\B ’ਤੇ ਬੰਦ ਹੋਈ ਸੀ।

ਉਧਰ ਕੋਮਾਂਤਰੀ ਬਜ਼ਾਰਾਂ ਵਿੱਚ ਸਪੌਟ ਸੋਨਾ ਲਗਪਗ 2 ਫੀਸਦੀ ਵਧ ਕੇ 3,949.58 ਡਾਲਰ ਪ੍ਰਤੀ ਔਂਸ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ, ਜਦੋਂ ਕਿ ਚਾਂਦੀ 1 ਫੀਸਦੀ ਤੋਂ ਵੱਧ ਵਧ ਕੇ 48.75 ਡਾਲਰ ਪ੍ਰਤੀ ਔਂਸ ਦੇ ਉੱਚ ਪੱਧਰ ‘ਤੇ ਪਹੁੰਚ ਗਈ। 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *