H-1B ਵੀਜ਼ਾ ਨੂੰ ਲੈ ਕੇ ਟਰੰਪ ਦੇ ਸੁਰ ਨਰਮ…ਕਿਹਾ ਅਮਰੀਕਾ ਨੂੰ ਵਿਸ਼ੇਸ਼ ਵਿਦੇਸ਼ੀ ਮੁਹਾਰਤ ਦੀ ਲੋੜ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ H-1B ਵੀਜ਼ਾ ਸੁਧਾਰਾਂ ਬਾਰੇ ਪ੍ਰਸ਼ਾਸਨ ਦੇ ਹਮਲਾਵਰ ਰਵੱਈਏ ਨੂੰ ਲੈ ਕੇ ਆਪਣੇ ਰੁਖ਼ ਵਿਚ ਕੁਝ ਨਰਮਾਈ ਲਿਆਉਂਦਿਆਂ ਕਿਹਾ ਕਿ ਉਹ ਅਮਰੀਕਾ ਵਿਚ ਅਹਿਮ ਭੂਮਿਕਾਵਾਂ ਲਈ ਵਿਸ਼ੇਸ਼ ਵਿਦੇਸ਼ੀ ਪ੍ਰਤਿਭਾ ਦੀ ਦਰਾਮਦ ਦੀ ਲੋੜ ਨੂੰ ਬਾਖੂਬੀ ਸਮਝਦੇ ਤੇ ਸਵੀਕਾਰ ਕਰਦੇ ਹਨ। ਟਰੰਪ ਨੇ ਮੰਨਿਆ ਕਿ ਅਮਰੀਕਾ ਨੂੰ ਵਿਸ਼ੇਸ਼ ਵਿਦੇਸ਼ੀ ਮੁਹਾਰਤ ਦੀ ਲੋੜ ਹੈ।

ਟਰੰਪ ਨੇ ਮੰਗਲਵਾਰ ਨੂੰ (ਮੁਕਾਮੀ ਸਮੇਂ ਮੁਤਾਬਕ) ਫੌਕਸ ਨਿਊਜ਼ ਦੀ ਮੇਜ਼ਬਾਨ ਲੌਰਾ ਇੰਗ੍ਰਾਹਮ ਨਾਲ ਇੱਕ ਇੰਟਰਵਿਊ ਦੌਰਾਨ ਹੁਨਰਮੰਦ ਪਰਵਾਸੀ ਕਾਮਿਆਂ ਦਾ ਬਚਾਅ ਕਰਦੇ ਹੋਏ ਦਲੀਲ ਦਿੱਤੀ ਕਿ ਅਮਰੀਕਾ ਲੰਬੇ ਸਮੇਂ ਦੇ ਬੇਰੁਜ਼ਗਾਰ ਅਮਰੀਕੀਆਂ ਨੂੰ ਵਿਆਪਕ ਸਿਖਲਾਈ ਤੋਂ ਬਿਨਾਂ ਨਿਰਮਾਣ ਅਤੇ ਰੱਖਿਆ ਵਿੱਚ ਗੁੰਝਲਦਾਰ ਭੂਮਿਕਾਵਾਂ ਲਈ ਦੁਬਾਰਾ ਨਹੀਂ ਵਰਤ ਸਕਦਾ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਅਮਰੀਕੀ ਕਾਮਿਆਂ ਲਈ ਉਜਰਤਾਂ ਵਧਾਉਣ ਦਾ ਸਮਰਥਨ ਕਰਦੇ ਹਨ, ਪਰ ਅਮਰੀਕਾ ਨੂੰ ਅਜੇ ਵੀ ਆਪਣੀ ਉਦਯੋਗਿਕ ਅਤੇ ਤਕਨੀਕੀ ਬੜਤ ਬਣਾਈ ਰੱਖਣ ਲਈ ‘ਇਸ (ਹੁੁਨਰਮੰਦ ਵਿਦੇਸ਼ੀ ਕਾਮਿਆਂ) ਪ੍ਰਤਿਭਾ ਨੂੰ ਲਿਆਉਣ’ ਦੀ ਲੋੜ ਹੈ। ਐੱਚ1ਬੀ ਵੀਜ਼ਾ ਸੁਧਾਰਾਂ ਬਾਰੇ ਟਰੰਪ ਪ੍ਰਸ਼ਾਸਨ ਦੀਆਂ ਤਰਜੀਹਾਂ ਬਾਰੇ ਸਵਾਲ ਦੇ ਜਵਾਬ ਵਿਚ ਰਾਸ਼ਟਰਪਤੀ ਨੇ ਕਿਹਾ, ‘‘ਮੈਂ ਸਹਿਮਤ ਹਾਂ, ਪਰ ਤੁਹਾਨੂੰ ਇਹ ਪ੍ਰਤਿਭਾ ਵੀ ਲਿਆਉਣੀ ਪਵੇਗੀ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News

Leave a Reply

Your email address will not be published. Required fields are marked *