IndiGo assured stable operations ਇੰਡੀਗੋ ਵਲੋਂ 10 ਫਰਵਰੀ ਤੋਂ ਬਾਅਦ ਕੋਈ ਉਡਾਣ ਰੱਦ ਨਾ ਕਰਨ ਦਾ ਭਰੋਸਾ: ਡੀਜੀਸੀਏ

ਸਿਵਲ ਏਵੀਏਸ਼ਨ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਕਿਹਾ ਕਿ ਇੰਡੀਗੋ ਨੇ 10 ਫਰਵਰੀ ਤੋਂ ਬਾਅਦ ਸੰਚਾਲ ਸਥਿਰ ਹੋਣ ਅਤੇ ਕੋਈ ਉਡਾਣ ਰੱਦ ਨਾ ਕਰਨ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਹੋਈ ਹਫਤਾਵਾਰੀ ਸਮੀਖਿਆ ਮੀਟਿੰਗ ਦੌਰਾਨ ਇੰਡੀਗੋ ਏਅਰਲਾਈਨ ਨੇ ਆਪਣੇ ਮੌਜੂਦਾ ਪ੍ਰਵਾਨਿਤ ਨੈੱਟਵਰਕ, ਵਧੀ ਹੋਈ ਚਾਲਕ ਦਲ ਦੀ ਸਮਰੱਥਾ ਆਦਿ ਬਾਰੇ ਜਾਣਕਾਰੀ ਦਿੱਤੀ। ਡੀਜੀਸੀਏ ਨੇ ਕਿਹਾ ਕਿ ਉਨ੍ਹਾਂ 6 ਦਸੰਬਰ ਤੋਂ 30 ਦਸੰਬਰ, 2025 ਦੇ ਵਿਚਕਾਰ ਇੰਡੀਗੋ ਦੇ ਕੰਮ ਕਾਜ ਦੀ ਜਾਂਚ ਕਰਨ ਲਈ ਆਪ੍ਰੇਸ਼ਨ ਕੰਟਰੋਲ ਸੈਂਟਰ (ਓਸੀਸੀ) ਅਤੇ ਹੋਰ ਮੁੱਖ ਹਵਾਈ ਅੱਡਿਆਂ ’ਤੇ ਦੋ ਫਲਾਈਟ ਅਪ੍ਰੇਸ਼ਨ ਇੰਸਪੈਕਟਰ (ਐਫਓਆਈ) ਅਤੇ ਯਾਤਰੀ ਸਹੂਲਤ ਕਰਮਚਾਰੀ ਤਾਇਨਾਤ ਕੀਤੇ। ਇਸ ਨਿਗਰਾਨੀ ਟੀਮ ਨੂੰ ਏਅਰਲਾਈਨ ਦੇ ਰਿਕਵਰੀ ਪੜਾਅ ਦੌਰਾਨ ਰੋਜ਼ਾਨਾ ਦੇ ਕਾਰਜਾਂ, ਯਾਤਰੀਆਂ ਦੀ ਸੰਭਾਲ ਅਤੇ ਰੈਗੂਲੇਟਰੀ ਪਾਲਣਾ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News