Iran-US Talks: ਈਰਾਨ ਨਾਲ ਗੱਲਬਾਤ ਵਿੱਚ ਵਿੱਚ ‘ਅਸਿੱਧੇ’ ਤੌਰ ’ਤੇ ਸ਼ਾਮਲ ਹੋਣਗੇ ਰਾਸ਼ਟਰਪਤੀ ਟਰੰਪ

Iran-US Talks: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਕਿ ਉਹ ਜਿਨੀਵਾ ਵਿੱਚ ਈਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਹੋਣ ਵਾਲੀ ਅਹਿਮ ਗੱਲਬਾਤ ਵਿੱਚ ਅਸਿੱਧੇ (indirectly) ਰੂਪ ਵਿੱਚ ਸ਼ਾਮਲ ਰਹਿਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਭਰੋਸਾ ਜਤਾਇਆ ਕਿ ਈਰਾਨ ਇਸ ਵਾਰ ਸਮਝੌਤਾ ਕਰਨ ਦਾ ਇੱਛੁਕ ਹੈ। ਉਨ੍ਹਾਂ ਪਿਛਲੇ ਸਾਲ ਜੂਨ ਵਿੱਚ ਈਰਾਨੀ ਪਰਮਾਣੂ ਟਿਕਾਣਿਆਂ ’ਤੇ ਹੋਏ ਅਮਰੀਕੀ ਹਮਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਈਰਾਨ ਨੂੰ ਸਮਝੌਤਾ ਨਾ ਕਰਨ ਦੇ ਨਤੀਜਿਆਂ ਦਾ ਚੰਗੀ ਤਰ੍ਹਾਂ ਅਹਿਸਾਸ ਹੈ।

ਟਰੰਪ ਨੇ ਉਮੀਦ ਜਤਾਈ ਕਿ ਇਸ ਵਾਰ ਇਰਾਨੀ ਲੀਡਰਸ਼ਿਪ ਵਧੇਰੇ ਸਮਝਦਾਰੀ ਦਿਖਾਏਗੀ, ਹਾਲਾਂਕਿ ਅਮਰੀਕਾ ਨੇ ਖੇਤਰ ਵਿੱਚ ਆਪਣਾ ਦੂਜਾ ਜੰਗੀ ਬੇੜਾ (aircraft carrier) ਤਾਇਨਾਤ ਕਰਕੇ ਫੌਜੀ ਦਬਾਅ ਵੀ ਬਣਾਏ ਰੱਖਿਆ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News