Karachi Shopping Mall fire: ਮੌਤਾਂ ਦੀ ਗਿਣਤੀ ਵਧ ਕੇ 14 ਹੋਈ

ਕਰਾਚੀ ਦੇ ਸ਼ਾਪਿੰਗ ਮਾਲ ਵਿਚ ਲੱਗੀ ਅੱਗ ’ਚ ਮਰਨ ਵਾਲਿਆਂ ਦੀ ਗਿਣਛੀ ਵੱਧ ਕੇ 14 ਹੋ ਗਈ ਹੈ। ਰਾਹਤ ਤੇ ਬਚਾਅ ਕਾਰਜਾਂ ਵਿਚ ਲੱਗੀ ਟੀਮ ਨੇ ਇਮਾਰਤ ਦੇ ਮਲਬੇ ’ਚੋਂ ਅੱਠ ਹੋਰ ਲਾਸ਼ਾਂ ਬਰਾਮਦ ਕੀਤੀਆਂ ਹਨ। ਕਾਬਿਲੇਗੌਹ ਹੈ ਗੁਲ ਪਲਾਜ਼ਾ ਵਿਚ ਸ਼ਨਿੱਚਰਵਾਰ ਰਾਤ ਨੂੰ ਅੱਗ ਲੱਗ ਗਈ ਸੀ। ਅੱਗ ਨੇ ਮਾਲ ਦੇ ਬੇਸਮੈਂਟ ਵਿਚਲੀਆਂ ਦੁਕਾਨਾਂ, ਪਰਛੱਤੀ ਤੇ ਤਿੰਨ ਹੋਰ ਮੰਜ਼ਿਲਾਂ ਨੂੰ ਆਪਣੀ ਲਪੇਟ ਵਿਚ ਲੈਲਿਆ। ਅੱਗ ’ਤੇ ਐਤਵਾਰ ਰਾਤ ਨੂੰ ਕਾਬੂ ਪਾਇਆ ਗਿਆ।

ਅੱਗ ਲੱਗਣ ਤੋਂ ਫੌਰੀ ਮਗਰੋਂ ਛੇ ਲਾਸ਼ਾਂ ਮਿਲੀਆਂ। ਉਨ੍ਹਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਸੀ ਜਦੋਂ ਕਿ ਦਰਜਨਾਂ ਜ਼ਖਮੀਆਂ ਨੂੰ ਹਸਪਤਾਲਾਂ ਵਿੱਚ ਭੇਜਿਆ ਗਿਆ ਸੀ। ਅੱਗ ਦੇ ਤੇਜ਼ੀ ਨਾਲ ਫੈਲਣ ਕਰਕੇ ਬਚਾਅ ਟੀਮਾਂ ਅੰਦਰ ਨਹੀਂ ਜਾ ਸਕੀਆਂ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ

Read More »

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ

Read More »

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ

Read More »
ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
02Jun

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ ਆਰਥਿਕ ਗਿਰਾਵਟ ਆਉਣ ਕਾਰਨ ਦੇਸ਼…

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
02Jun

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸੰਯੁਕਤ ਰਾਸ਼ਟਰ…

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
02Jun

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ ਅੰਕੜਿਆਂ ਅਨੁਸਾਰ, 11.5 ਲੱਖ ਭਾਰਤੀਆਂ…

More News