Khyber Pakhtunkhwa blast: ਵਿਆਹ ਸਮਾਗਮ ਦੌਰਾਨ ਆਤਮਘਾਤੀ ਹਮਲਾ; 5 ਮੌਤਾਂ, 10 ਜ਼ਖ਼ਮੀ

ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਸ਼ੁੱਕਰਵਾਰ ਰਾਤੀਂ ਵਿਆਹ ਸਮਾਗਮ ਦੌਰਾਨ ਖ਼ੁਦਕੁਸ਼ ਬੰਬਾਰ (ਫਿਦਾਈਨ) ਵੱਲੋਂ ਕੀਤੇ ਧਮਾਕੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ ਦਸ ਹੋਰ ਜ਼ਖ਼ਮੀ ਹੋ ਗਏ। ਧਮਾਕਾ ਸ਼ਾਂਤੀ ਕਮੇਟੀ ਮੈਂਬਰ ਦੀ ਰਿਹਾਇਸ਼ ’ਤੇ ਹੋਇਆ।

ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਜ਼ਿਲ੍ਹਾ ਪੁਲੀਸ ਅਧਿਕਾਰੀ ਸੱਜਾਦ ਅਹਿਮਦ ਸਾਹਿਬਜ਼ਾਦਾ ਨੇ ਪੁਸ਼ਟੀ ਕੀਤੀ ਕਿ ਇਹ ਇੱਕ ਆਤਮਘਾਤੀ ਬੰਬ ਧਮਾਕਾ ਸੀ ਜੋ ਕੁਰੈਸ਼ੀ ਮੋੜ ਨੇੜੇ ਸ਼ਾਂਤੀ ਕਮੇਟੀ ਦੇ ਮੁਖੀ ਨੂਰ ਆਲਮ ਮਹਿਸੂਦ ਦੇ ਘਰ ’ਤੇ ਇੱਕ ਵਿਆਹ ਸਮਾਰੋਹ ਦੌਰਾਨ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾ ਹੋਇਆ ਤਾਂ ਮਹਿਮਾਨ ਨੱਚ ਟੱਪ ਰਹੇ ਸਨ। ਧਮਾਕੇ ਕਾਰਨ ਕਮਰੇ ਦੀ ਛੱਤ ਡਿੱਗ ਗਈ, ਜਿਸ ਨਾਲ ਬਚਾਅ ਕਾਰਜਾਂ ਵਿੱਚ ਰੁਕਾਵਟ ਆਈ ਅਤੇ ਮਲਬੇ ਹੇਠ ਫਸੇ ਲੋਕਾਂ ਤੱਕ ਪਹੁੰਚਣਾ ਮੁਸ਼ਕਲ ਹੋ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

West Asia Conflict : ਇਰਾਨ ਵੱਲੋਂ ਅਮਰੀਕੀ ਫੌਜ ਦੇ F-35 ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ

West Asia Conflict : ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਵਿਚਾਲੇ ਅਮਰੀਕੀ ਫੌਜ ਦੇ ਸਭ ਤੋਂ ਆਧੁਨਿਕ ਐੱਫ-35 ਲੜਾਕੂ ਜਹਾਜ਼ ਦੇ ਸੰਬੰਧ ਵਿੱਚ ਇੱਕ ਵੱਡੀ ਖਬਰ ਸਾਹਮਣੇ

Read More »

“ਤਿੰਨ ਜੰਗਾਂ, ਹਜ਼ਾਰਾਂ ਅਤਿਵਾਦੀ ਹਮਲੇ”: ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਨੂੰ ਘੇਰਿਆ

ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਵਿਰੁੱਧ ਤਿੱਖਾ ਜਵਾਬੀ ਹਮਲਾ ਕੀਤਾ ਹੈ। ਭਾਰਤ ਨੇ ਸਿੰਧ ਜਲ ਸੰਧੀ (Indus Waters Treaty) ਨੂੰ ਮੁਲਤਵੀ (Abeyance) ਕਰਨ ਦੇ

Read More »

Weather Report: ਪੱਛਮੀ ਗੜਬੜੀ ਕਾਰਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ, ਕਿਸਾਨ ਸਹਿਮੇ

ਮੌਸਮ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਅਗਲੇ ਛੇ ਤੋਂ ਅੱਠ ਘੰਟਿਆਂ ਦਰਮਿਆਨ ਮੁੜ ਬੱਦਲ ਛਾਅ ਸਕਦੇ ਹਨ ਅਤੇ ਮੀਂਹ ਪੈ ਸਕਦਾ ਹੈ।

Read More »
West Asia Conflict : ਇਰਾਨ ਵੱਲੋਂ ਅਮਰੀਕੀ ਫੌਜ ਦੇ F-35 ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ
20Mar

West Asia Conflict : ਇਰਾਨ ਵੱਲੋਂ ਅਮਰੀਕੀ ਫੌਜ ਦੇ F-35 ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ

West Asia Conflict : ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਵਿਚਾਲੇ ਅਮਰੀਕੀ ਫੌਜ ਦੇ ਸਭ ਤੋਂ ਆਧੁਨਿਕ ਐੱਫ-35 ਲੜਾਕੂ ਜਹਾਜ਼ ਦੇ ਸੰਬੰਧ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਇਰਾਨ ਨੇ…

“ਤਿੰਨ ਜੰਗਾਂ, ਹਜ਼ਾਰਾਂ ਅਤਿਵਾਦੀ ਹਮਲੇ”: ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਨੂੰ ਘੇਰਿਆ
20Mar

“ਤਿੰਨ ਜੰਗਾਂ, ਹਜ਼ਾਰਾਂ ਅਤਿਵਾਦੀ ਹਮਲੇ”: ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਨੂੰ ਘੇਰਿਆ

ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਵਿਰੁੱਧ ਤਿੱਖਾ ਜਵਾਬੀ ਹਮਲਾ ਕੀਤਾ ਹੈ। ਭਾਰਤ ਨੇ ਸਿੰਧ ਜਲ ਸੰਧੀ (Indus Waters Treaty) ਨੂੰ ਮੁਲਤਵੀ (Abeyance) ਕਰਨ ਦੇ ਆਪਣੇ ਫੈਸਲੇ ਨੂੰ ਜਾਇਜ਼ ਠਹਿਰਾਉਂਦਿਆਂ…

Weather Report: ਪੱਛਮੀ ਗੜਬੜੀ ਕਾਰਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ, ਕਿਸਾਨ ਸਹਿਮੇ
20Mar

Weather Report: ਪੱਛਮੀ ਗੜਬੜੀ ਕਾਰਨ ਮੀਂਹ ਜਾਰੀ ਰਹਿਣ ਦੀ ਸੰਭਾਵਨਾ, ਕਿਸਾਨ ਸਹਿਮੇ

ਮੌਸਮ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਅਗਲੇ ਛੇ ਤੋਂ ਅੱਠ ਘੰਟਿਆਂ ਦਰਮਿਆਨ ਮੁੜ ਬੱਦਲ ਛਾਅ ਸਕਦੇ ਹਨ ਅਤੇ ਮੀਂਹ ਪੈ ਸਕਦਾ ਹੈ। ਇਸ ਮੌਸਮ ਪ੍ਰਣਾਲੀ ਕਰਕੇ ਪੰਜਾਬ,…

More News