Melania Trump Film ਫ਼ਿਲਮ ‘ਮੇਲਾਨੀਆ’ ਦੀ ਵ੍ਹਾਈਟ ਹਾਊਸ ’ਚ ਸਕਰਨਿੰਗ ਅੱਜ

ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਵੱਲੋਂ ਸ਼ਨਿੱਚਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਫਿਲਮ ‘ਮੇਲਾਨੀਆਂ’ ਦੀ ਨਿੱਜੀ ਸਕਰੀਨਿੰਗ ਦੀ ਮੇਜ਼ਬਾਨੀ ਕੀਤੀ ਜਾਵੇਗੀ। ਇਹ ਫ਼ਿਲਮ ਰਾਸ਼ਟਰਪਤੀ ਡੋਨਲਡ ਟਰੰਪ ਦੇ ਦੂਜੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ 20 ਦਿਨਾਂ ਵਿੱਚ ਮੇਲਾਨੀਆ ਦੇ ਜੀਵਨ ਨੂੰ ਦਰਸਾਉਂਦੀ ਹੈ। ਇਹ ਫਿਲਮ 30 ਜਨਵਰੀ ਨੂੰ ਆਲਮੀ ਪੱਧਰ ’ਤੇ ਰਿਲੀਜ਼ ਲਈ ਤਿਆਰ ਹੈ।

ਪ੍ਰਥਮ ਮਹਿਲਾ ਦੇ ਸਲਾਹਕਾਰ ਅਤੇ ਏਜੰਟ ਮਾਰਕ ਬੈਕਮੈਨ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਰੱਖੇ ਇਸ ਸ਼ੋਅ ਵਿਚ ਪਹਿਲੀ ਵਾਰ ਹੋਵੇਗਾ ਜਦੋਂ ਰਾਸ਼ਟਰਪਤੀ, ਉਨ੍ਹਾਂ ਦਾ ਪਰਿਵਾਰ ਅਤੇ ਨਜ਼ਦੀਕੀ ਦੋਸਤ ਫਿਲਮ ਨੂੰ ਦੇਖਣਗੇ। ਇਹ ਫਿਲਮ ਪ੍ਰਥਮ ਮਹਿਲਾ ਦੇ ਪਰਦੇ ਪਿਛਲੀ ਦੁਰਲਭ ਝਲਕ ਨੂੰ ਦਿਖਾਉਂਦੀ ਹੈ, ਜਿਨ੍ਹਾਂ ਆਪਣੇ ਪਤੀ ਦੇ ਦੂਜੇ ਕਾਰਜਕਾਲ ਦੌਰਾਨ ਜਨਤਕ ਤੌਰ ’ਤੇ ਦਿਸਣਾ ਘੱਟ ਹੀ ਪਸੰਦ ਕੀਤਾ ਹੈ।ਟ੍ਰੇਲਰ ਜਨਵਰੀ 2025 ਵਿੱਚ ਰਾਸ਼ਟਰਪਤੀ ਟਰੰਪ ਦੇ ਹਲਫ਼ਦਾਰੀ ਸਮਾਗਮ ਵਾਲੇ ਦਿਨ ਤੋਂ ਸ਼ੁਰੂ ਹੁੰਦਾ ਹੈ, ਜਿਸ ਵਿੱਚ ਮੇਲਾਨੀਆ ਨੂੰ ਯੂਐਸ ਕੈਪੀਟਲ ਵਿਚ ਰੱਖੇ ਸਮਾਗਮ ਲਈ ਇੱਕ ਨੇਵੀ ਚੌੜੀ ਕੰਢੀ ਵਾਲੀ ਟੋਪੀ ਪਹਿਨਦੇ ਹੋਏ ਦਿਖਾਇਆ ਗਿਆ ਹੈ। ਇਹ ਰਾਸ਼ਟਰਪਤੀ ਦੇ ਸਲਾਹਕਾਰ ਵਜੋਂ ਉਸ ਦੀ ਭੂਮਿਕਾ ਨੂੰ ਵੀ ਦਰਸਾਉਂਦਾ ਹੈ, ਜਿਸ ਵਿੱਚ ਉਹ ਪਲ ਵੀ ਸ਼ਾਮਲ ਹੈ ਜਿਸ ਵਿੱਚ ਮੇਲਾਨੀਆ ਰਾਸ਼ਟਰਪਤੀ ਟਰੰਪ ਨੂੰ ਉਨ੍ਹਾਂ ਦੇ ਉਦਘਾਟਨੀ ਭਾਸ਼ਣ ਵਿੱਚ ‘ਸ਼ਾਂਤੀ ਨਿਰਮਾਤਾ ਅਤੇ ਏਕਤਾ’ ਉੱਤੇ ਜ਼ੋਰ ਦੇਣ ਲਈ ਉਤਸ਼ਾਹਿਤ ਕਰਦੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News