Myanmar ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.5

ਮਿਆਂਮਾਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.5 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਐਤਵਾਰ ਸਵੇਰੇ 8:17 ਵਜੇ ਮਿਆਂਮਾਰ ਵਿੱਚ 4.5 ਤੀਬਰਤਾ ਦਾ ਭੂਚਾਲ ਆਇਆ। ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ ਲਗਪਗ 100 ਕਿਲੋਮੀਟਰ ਹੇਠਾਂ ਸੀ। ਹਾਲਾਂਕਿ ਇਸ ਘਟਨਾ ਵਿੱਚ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ ਪਰ ਸਵੇਰ ਵੇਲੇ ਆਏ ਇਨ੍ਹਾਂ ਝਟਕਿਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।

ਗੌਰਤਲਬ ਹੈ ਕਿ ਮਿਆਂਮਾਰ ਲਈ ਇਹ ਮਹੀਨਾ ਕਾਫ਼ੀ ਚੁਣੌਤੀਪੂਰਨ ਰਿਹਾ ਹੈ। ਇਸ ਤੋਂ ਪਹਿਲਾਂ 3 ਫਰਵਰੀ ਨੂੰ ਰਾਤ 9:04 ਵਜੇ 6.0 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ ਸੀ, ਜਿਸ ਤੋਂ ਤੁਰੰਤ ਬਾਅਦ 9:21 ਵਜੇ 5.3 ਤੀਬਰਤਾ ਦਾ ਇੱਕ ਹੋਰ ਝਟਕਾ ਮਹਿਸੂਸ ਕੀਤਾ ਗਿਆ ਸੀ। ਮਿਆਂਮਾਰ ਭੂਗੋਲਿਕ ਤੌਰ ‘ਤੇ ਚਾਰ ਟੈਕਟੋਨਿਕ ਪਲੇਟਾਂ (ਇੰਡੀਅਨ, ਯੂਰੇਸ਼ੀਅਨ, ਸੁੰਡਾ ਅਤੇ ਬਰਮਾ ਪਲੇਟਾਂ) ਵਿਚਕਾਰ ਸਥਿਤ ਹੈ, ਜਿਸ ਕਾਰਨ ਇੱਥੇ ਭੂਚਾਲ ਦਾ ਖਤਰਾ ਹਮੇਸ਼ਾ ਬਣਿਆ ਰਹਿੰਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਵਿਚੋਲਗੀ ਦਾ ਇਨਾਮ ਮੰਗ ਰਿਹਾ ਪਾਕਿਸਤਾਨ? ਆਰਥਿਕ ਮੰਦਹਾਲੀ ਤੋਂ ਬਚਣ ਲਈ ਅਮਰੀਕਾ ਤੋਂ ਮੰਗੀ 10 ਅਰਬ ਡਾਲਰ ਦੀ ਮਦਦ

ਇਸਲਾਮਾਬਾਦ। ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਅਮਰੀਕੀ ਟ੍ਰੇਜ਼ਰੀ ਸਕੱਤਰ ਸਕਾਟ ਬੇਸੈਂਟ ਨੂੰ ਬੇਨਤੀ ਕੀਤੀ ਹੈ ਕਿ ਉਹ ਇਸਲਾਮਾਬਾਦ ਨੂੰ 10 ਅਰਬ ਡਾਲਰ ਦੀ ‘ਐਕਸਚੇਂਜ

Read More »

ਅਮਰੀਕਾ ਨੇ ਜੈਨੇਰਿਕ ਦਵਾਈਆਂ ’ਤੇ ਲਾਇਆ 200 ਫੀਸਦੀ ਟੈਰਿਫ, ਭਾਰਤ ’ਤੇ ਕਿਉਂ ਨਹੀਂ ਪਵੇਗਾ ਅਸਰ?

ਅਮਰੀਕਾ ਵੱਲੋਂ ਜੈਨੇਰਿਕ ਦਵਾਈਆਂ ‘ਤੇ ਪ੍ਰਸਤਾਵਿਤ ਉੱਚ ਟੈਰਿਫ ਭਾਰਤ ਦੇ ਸਭ ਤੋਂ ਵੱਡੇ ਫਾਰਮਾਸਿਊਟੀਕਲ ਨਿਰਯਾਤ ਬਾਜ਼ਾਰ ਨੂੰ ਪ੍ਰਭਾਵਿਤ ਕਰ ਸਕਦਾ ਹੈ।ਹਾਲਾਂਕਿ, ਇਹ ਸਾਰੇ ਉਤਪਾਦਾਂ ਨੂੰ

Read More »

Gold Silver Price: ਸੋਨਾ-ਚਾਂਦੀ ਫਿਰ ਉਛਲਿਆ, 3,500 ਤੋਂ ਵੱਧ ਵਧ ਗਏ ਰੇਟ! ਕੀ ਤੁਹਾਡੀ ਪਹੁੰਚ ਤੋਂ ਬਾਹਰ ਹੋਇਆ ਗੋਲਡ-ਸਿਲਵਰ?

ਨਵੀਂ ਦਿੱਲੀ: ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਯਾਨੀ 22 ਜੁਲਾਈ ਬੁੱਧਵਾਰ ਨੂੰ ਸੋਨੇ-ਚਾਂਦੀ ਦੇ ਭਾਅ (Gold Silver Price) ਵਿੱਚ ਫਿਰ ਤੋਂ ਉਛਾਲ ਦੇਖਣ ਨੂੰ ਮਿਲਿਆ ਹੈ।

Read More »
ਵਿਚੋਲਗੀ ਦਾ ਇਨਾਮ ਮੰਗ ਰਿਹਾ ਪਾਕਿਸਤਾਨ? ਆਰਥਿਕ ਮੰਦਹਾਲੀ ਤੋਂ ਬਚਣ ਲਈ ਅਮਰੀਕਾ ਤੋਂ ਮੰਗੀ 10 ਅਰਬ ਡਾਲਰ ਦੀ ਮਦਦ
22Jul

ਵਿਚੋਲਗੀ ਦਾ ਇਨਾਮ ਮੰਗ ਰਿਹਾ ਪਾਕਿਸਤਾਨ? ਆਰਥਿਕ ਮੰਦਹਾਲੀ ਤੋਂ ਬਚਣ ਲਈ ਅਮਰੀਕਾ ਤੋਂ ਮੰਗੀ 10 ਅਰਬ ਡਾਲਰ ਦੀ ਮਦਦ

ਇਸਲਾਮਾਬਾਦ। ਪਾਕਿਸਤਾਨ ਦੇ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਨੇ ਅਮਰੀਕੀ ਟ੍ਰੇਜ਼ਰੀ ਸਕੱਤਰ ਸਕਾਟ ਬੇਸੈਂਟ ਨੂੰ ਬੇਨਤੀ ਕੀਤੀ ਹੈ ਕਿ ਉਹ ਇਸਲਾਮਾਬਾਦ ਨੂੰ 10 ਅਰਬ ਡਾਲਰ ਦੀ ‘ਐਕਸਚੇਂਜ ਸਟੈਬਿਲਾਇਜ਼ੇਸ਼ਨ ਸਪੋਰਟ ਫੈਸਿਲਿਟੀ’ ਪ੍ਰਦਾਨ ਕਰਨ…

ਅਮਰੀਕਾ ਨੇ ਜੈਨੇਰਿਕ ਦਵਾਈਆਂ ’ਤੇ ਲਾਇਆ 200 ਫੀਸਦੀ ਟੈਰਿਫ, ਭਾਰਤ ’ਤੇ ਕਿਉਂ ਨਹੀਂ ਪਵੇਗਾ ਅਸਰ?
22Jul

ਅਮਰੀਕਾ ਨੇ ਜੈਨੇਰਿਕ ਦਵਾਈਆਂ ’ਤੇ ਲਾਇਆ 200 ਫੀਸਦੀ ਟੈਰਿਫ, ਭਾਰਤ ’ਤੇ ਕਿਉਂ ਨਹੀਂ ਪਵੇਗਾ ਅਸਰ?

ਅਮਰੀਕਾ ਵੱਲੋਂ ਜੈਨੇਰਿਕ ਦਵਾਈਆਂ ‘ਤੇ ਪ੍ਰਸਤਾਵਿਤ ਉੱਚ ਟੈਰਿਫ ਭਾਰਤ ਦੇ ਸਭ ਤੋਂ ਵੱਡੇ ਫਾਰਮਾਸਿਊਟੀਕਲ ਨਿਰਯਾਤ ਬਾਜ਼ਾਰ ਨੂੰ ਪ੍ਰਭਾਵਿਤ ਕਰ ਸਕਦਾ ਹੈ।ਹਾਲਾਂਕਿ, ਇਹ ਸਾਰੇ ਉਤਪਾਦਾਂ ਨੂੰ ਬਰਾਬਰ ਪ੍ਰਭਾਵਿਤ ਨਹੀਂ ਕਰੇਗਾ। ਇਹ…

Gold Silver Price: ਸੋਨਾ-ਚਾਂਦੀ ਫਿਰ ਉਛਲਿਆ, 3,500 ਤੋਂ ਵੱਧ ਵਧ ਗਏ ਰੇਟ! ਕੀ ਤੁਹਾਡੀ ਪਹੁੰਚ ਤੋਂ ਬਾਹਰ ਹੋਇਆ ਗੋਲਡ-ਸਿਲਵਰ?
22Jul

Gold Silver Price: ਸੋਨਾ-ਚਾਂਦੀ ਫਿਰ ਉਛਲਿਆ, 3,500 ਤੋਂ ਵੱਧ ਵਧ ਗਏ ਰੇਟ! ਕੀ ਤੁਹਾਡੀ ਪਹੁੰਚ ਤੋਂ ਬਾਹਰ ਹੋਇਆ ਗੋਲਡ-ਸਿਲਵਰ?

ਨਵੀਂ ਦਿੱਲੀ: ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਯਾਨੀ 22 ਜੁਲਾਈ ਬੁੱਧਵਾਰ ਨੂੰ ਸੋਨੇ-ਚਾਂਦੀ ਦੇ ਭਾਅ (Gold Silver Price) ਵਿੱਚ ਫਿਰ ਤੋਂ ਉਛਾਲ ਦੇਖਣ ਨੂੰ ਮਿਲਿਆ ਹੈ। ਘਰੇਲੂ ਬਾਜ਼ਾਰ (Bullion Market) ਤੋਂ…

More News