Pak-India Relations: ਯੂਐੱਨ ਮੰਚ ‘ਤੇ ਸ਼ਹਿਬਾਜ ਸ਼ਰੀਫ਼ ਨੇ ਭਾਰਤ ਲਈ ਵਧਾਇਆ ਗੱਲਬਾਤ ਦਾ ਹੱਥ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ। ਸ਼ਰੀਫ਼ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 80ਵੇਂ ਇਜਲਾਸ ਲਈ ਅਮਰੀਕਾ ਵਿਚ ਹਨ ਤੇ ਅੱਜ (ਸ਼ੁੱਕਰਵਾਰ) ਯੂਐੱਨ ਜਨਰਲ ਅਸੈਂਬਲੀ ਦੇ ਪੋਡੀਅਮ ਤੋਂ ਸੰਬੋਧਨ ਕਰਨਗੇ।

ਨਿਊਯਾਰਕ ਤੋਂ ਅਮਰੀਕੀ ਰਾਜਧਾਨੀ ਦੀ ਆਪਣੀ ਸੰਖੇਪ ਫੇਰੀ ਦੌਰਾਨ ਸ਼ਰੀਫ਼ ਵੀਰਵਾਰ ਨੂੰ ਟਰੰਪ ਨੂੰ ਮਿਲੇ। ਸ਼ਾਹਬਾਜ਼ ਸ਼ਰੀਫ ਦੀ ਇਹ ਵ੍ਹਾਈਟ ਹਾਊਸ ਦੀ ਪਹਿਲੀ ਫੇਰੀ ਹੈ। ਟਰੰਪ ਨੇ ਪਿਛਲੇ ਕੁਝ ਮਹੀਨਿਆਂ ਵਿਚ ਪਾਕਿਸਤਾਨ ਦੇ ਫੌਜ ਮੁਖੀ ਆਸਿਮ ਮੁਨੀਰ ਦੀ ਵ੍ਹਾਈਟ ਹਾਊਸ ਵਿਚ ਦੁਪਹਿਰੇ ਦੇ ਖਾਣੇ ’ਤੇ ਮੇਜ਼ਬਾਨੀ ਕੀਤੀ ਸੀ। ਇਸ ਮੌਕੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੀ ਹਾਜ਼ਰ ਸਨ।ਇਸ ਤੋਂ ਪਹਿਲਾਂ ਸ਼ਾਹਬਾਜ਼ ਸ਼ਰੀਫ਼ ਮੰਗਲਵਾਰ ਨੂੰ ਨਿਊ ਯਾਰਕ ਵਿਚ ਯੂਐਨਜੀਏ ਸੈਸ਼ਨ ਤੋਂ ਇਕਪਾਸੇ ਟਰੰਪ ਨੂੰ ਮਿਲੇ। ਅਮਰੀਕੀ ਰਾਸ਼ਟਰਪਤੀ ਨੇ ਅਰਬ ਦੇਸ਼ਾਂ ਅਤੇ ਹੋਰ ਦੇਸ਼ਾਂ ਦੇ ਆਗੂਆਂ, ਜਿਨ੍ਹਾਂ ਵਿੱਚ ਮਿਸਰ, ਇੰਡੋਨੇਸ਼ੀਆ, ਕਤਰ, ਸਾਊਦੀ ਅਰਬ ਅਤੇ ਤੁਰਕੀ ਸ਼ਾਮਲ ਸਨ, ਨਾਲ ਇੱਕ ਬਹੁਪੱਖੀ ਮੀਟਿੰਗ ਕੀਤੀ ਸੀ।ਸ਼ਰੀਫ਼ ਸ਼ਾਮੀਂ 4.52 ਵਜੇ ਦੇ ਕਰੀਬ ਵ੍ਹਾਈਟ ਹਾਊਸ ਪਹੁੰਚੇ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜਦੋਂ ਸ਼ਰੀਫ਼ ਅਤੇ ਮੁਨੀਰ ਵ੍ਹਾਈਟ ਹਾਊਸ ਪਹੁੰਚੇ ਤਾਂ ਟਰੰਪ ਨੇ ਕਈ ਕਾਰਜਕਾਰੀ ਆਦੇਸ਼ਾਂ ’ਤੇ ਦਸਤਖਤ ਕੀਤੇ ਅਤੇ ਉਹ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਵ੍ਹਾਈਟ ਹਾਊਸ ਪੂਲ ਦੇ ਅਨੁਸਾਰ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਮੋਟਰ ਕਾਫ਼ਲੇ ਨੂੰ ਸ਼ਾਮੀਂ 6.18 ਵਜੇ ਦੇ ਕਰੀਬ ਵ੍ਹਾਈਟ ਹਾਊਸ ਤੋਂ ਨਿਕਲਦੇ ਦੇਖਿਆ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *