Pakistan ’ਚ suicide bomber ਵੱਲੋਂ ਦਰਗਾਹ ਅੰਦਰ ਧਮਾਕਾ; 31 ਮੌਤਾਂ; 169 ਜ਼ਖ਼ਮੀ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਇਸਲਾਮਾਬਾਦ ਦੇ ਤਰਲਾਈ ਖੇਤਰ ਵਿੱਚ ਇਮਾਮ ਬਰਗਾਹ ਕਸਰ-ਏ-ਖਾਦੀਜਾਤੁਲ ਕੁਬਰਾ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਧਮਾਕਾ ਹੋਇਆ ਜਿਸ ਵਿਚ 31 ਜਣੇ ਮਾਰੇ ਗਏ ਤੇ 169 ਜ਼ਖ਼ਮੀ ਹੋਏ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਅਨੁਸਾਰ ਜ਼ਖਮੀਆਂ ਨੂੰ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀਆਈਐਮਐਸ) ਅਤੇ ਪੌਲੀਕਲੀਨਿਕ ਸਮੇਤ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਜਿੱਥੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਜ਼ਖਮੀਆਂ ਦੀ ਸਹੀ ਗਿਣਤੀ ਬਾਰੇ ਸਪਸ਼ਟ ਨਹੀਂ ਹੋਇਆ। ਟੀਵੀ ਚੈਨਲਾਂ ਦੀ ਰਿਪੋਰਟ ਅਨੁਸਾਰ ਪਾਕਿਸਤਾਨ ਦੀ ਦਰਗਾਹ ਵਿਚ ਮਰਨ ਵਾਲਿਆਂ ਦੀ ਗਿਣਤੀ 31 ਤਕ ਪੁੱਜ ਗਈ ਹੈ ਜਦਕਿ 169 ਤੋਂ ਜ਼ਿਆਦਾ ਜ਼ਖ਼ਮੀ ਹੋਏ ਹਨ।

ਚਸ਼ਮਦੀਦਾਂ ਨੇ ਕਿਹਾ ਕਿ ਇਹ ਧਮਾਕਾ ਇਮਾਮ ਬਰਗਾਹ ਦੇ ਮੁੱਖ ਦਰਵਾਜ਼ੇ ਨੇੜੇ ਹੋਇਆ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓਜ਼ ਵਾਇਰਲ ਹੋਈਆਂ ਹਨ ਜਿਸ ਵਿੱਚ ਧਮਾਕੇ ਤੋਂ ਬਾਅਦ ਨੁਕਸਾਨੀਆਂ ਗਈਆਂ ਇਮਾਰਤਾਂ, ਟੁੱਟੇ ਹੋਏ ਸ਼ੀਸ਼ੇ ਅਤੇ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੂੰ ਜ਼ਖਮੀਆਂ ਦੀ ਮਦਦ ਕਰਦੇ ਦਿਖਾਇਆ ਗਿਆ ਹੈ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇੱਕ ਆਤਮਘਾਤੀ ਹਮਲਾਵਰ ਨੇ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਗਾਰਡਾਂ ਵਲੋਂ ਰੋਕੇ ਜਾਣ ਤੋਂ ਬਾਅਦ ਉਸ ਨੇ ਗੇਟ ’ਤੇ ਆਤਮਘਾਤੀ ਬੰਬ ਦਾ ਬਟਨ ਦਬਾ ਦਿੱਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ

ਟੋਰਾਂਟੋ ਪੁਲੀਸ ਦੇ 7 ਅਧਿਕਾਰੀਆਂ ਨੂੰ ਕੁਰੱਪਸ਼ਨ ਅਤੇ ਸੰਗਠਿਤ ਅਪਰਾਧ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਓਂਟਾਰੀਓ ਦੇ ਉੱਤਰ ਪੱਛਮੀ ਖੇਤਰ ’ਚ

Read More »

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ

Read More »
Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ
06Feb

Canada News: ਟੋਰਾਂਟੋ ਪੁਲੀਸ ਦੇ ਸੱਤ ਅਧਿਕਾਰੀ Corruption ਦੇ ਦੋਸ਼ ਹੇਠ ਗ੍ਰਿਫਤਾਰ

ਟੋਰਾਂਟੋ ਪੁਲੀਸ ਦੇ 7 ਅਧਿਕਾਰੀਆਂ ਨੂੰ ਕੁਰੱਪਸ਼ਨ ਅਤੇ ਸੰਗਠਿਤ ਅਪਰਾਧ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਓਂਟਾਰੀਓ ਦੇ ਉੱਤਰ ਪੱਛਮੀ ਖੇਤਰ ’ਚ ਤਾਇਨਾਤ ਸਨ ਤੇ ਅਪਰੇਸ਼ਨ ਸਾਊਥ…

ਬਠਿੰਡਾ ਮੋਰਚਾ: ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ
06Feb

ਬਠਿੰਡਾ ਮੋਰਚਾ: ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ

‘ਬਠਿੰਡਾ ਮੋਰਚਾ’ ਦੇ ਮੱਦੇਨਜ਼ਰ ਅੱਜ ਮਾਲਵਾ ਖਿੱਤੇ ’ਚ ਕਿਸਾਨਾਂ ਤੇ ਪੁਲੀਸ ਦਰਮਿਆਨ ਟਕਰਾਅ ਹੋਇਆ ਤੇ ਦਿਨ ਭਰ ਤਣਾਅ ਬਣਿਆ ਰਿਹਾ। ਕਈ ਥਾਵਾਂ ’ਤੇ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪਾਂ ਹੋਈਆਂ ਅਤੇ…

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ
06Feb

ਪੰਚਾਇਤਾਂ ਨੇ ਪੰਜਾਬ ਸਰਕਾਰ ਨੂੰ ਦਾਨ ਦੇਣ ਤੋਂ ਮੂੰਹ ਫੇਰਿਆ

ਪੰਜਾਬ ਸਰਕਾਰ ਨੇ ਕੈਂਸਰ ਪੀੜਤਾਂ ਅਤੇ ਨਸ਼ੇੜੀਆਂ ਦੇ ਇਲਾਜ ਲਈ ਗਰਾਮ ਪੰਚਾਇਤਾਂ ਤੋਂ ਦਾਨ ਮੰਗਿਆ ਸੀ ਪਰ ਪੰਚਾਇਤਾਂ ਨੇ ਸਰਕਾਰ ਦੀ ਅਪੀਲ ਨੂੰ ਦਰਕਿਨਾਰ ਕਰ ਦਿੱਤਾ। ਪੇਂਡੂ ਵਿਕਾਸ ਤੇ ਪੰਚਾਇਤ…