People’s Padma ਸਾਈਕਲ ਰੇਹੜੀ ’ਤੇ ਕੂੜਾ ਇਕੱਠਾ ਕਰਨ ਵਾਲੇ ਚੰਡੀਗੜ੍ਹ ਦੇ ਸਾਬਕਾ ਆਈਪੀਐੱਸ ਸਣੇ 45 ਜਣਿਆਂ ਨੂੰ ਪਦਮ ਸ੍ਰੀ

ਚੰਡੀਗੜ੍ਹ ਵਿਚ ਸਾਈਕਲ ਰੇਹੜੀ ’ਤੇ ਕੂੜਾ ਇਕੱਠਾ ਕਰਨ ਵਾਲੇ ਸਾਬਕਾ ਆਈਪੀਐੱਸ ਅਧਿਕਾਰੀ ਇੰਦਰਜੀਤ ਸਿੰਘ ਸਿੱਧੂ, ਮਨੀਪੁਰ ਦੀ ਇੱਕ ਸੌ ਸਾਲਾ ਨਰਤਕੀ ਅਤੇ ਮਹਾਰਾਸ਼ਟਰ ਵਿਚ neonatology ਦੀ ਜਨਨੀ ਉਨ੍ਹਾਂ 45 ਅਣਗੌਲਿਆਂ ਨਾਇਕਾਂ ਵਿੱਚੋਂ ਹਨ ਜਿਨ੍ਹਾਂ ਨੂੰ ਸਰਕਾਰ ਨੇ ਇਸ ਸਾਲ ਪਦਮ ਸ੍ਰੀ ਲਈ ਚੁਣਿਆ ਗਿਆ ਹੈ। ਇਨ੍ਹਾਂ ਨੂੰ ‘ਪੀਪਲਜ਼ ਪਦਮ’ (ਲੋਕਾਂ ਦੇ ਪਦਮ) ਕਿਹਾ ਜਾਂਦਾ ਹੈ ਤੇ ਇਸ ਦਾ ਮਕਸਦ ਉਨ੍ਹਾਂ ਆਮ ਭਾਰਤੀਆਂ ਦਾ ਸਨਮਾਨ ਕਰਨਾ ਹੈ, ਜਿਨ੍ਹਾਂ ਅਸਾਧਾਰਨ ਯੋਗਦਾਨ ਪਾਇਆ ਹੈ।

ਇਸ ਸਾਲ ਦੇ ਪਦਮ ਪੁਰਸਕਾਰਾਂ ਵਿਚ ਪੂਰੇ ਭਾਰਤ ਵਿਚ ਕਈ ਗੁਮਨਾਮ ਨਾਇਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਅਧਿਕਾਰਤ ਬਿਆਨ ਵਿਚ ਕਿਹਾ ਗਿਆ ਕਿ ‘ਹਰ ਕਿਸੇ ਨੇ ਆਪਣੇ ਚੋਣਵੇਂ ਖੇਤਰ ਵਿਚ ਬਿਹਤਰੀਨ ਪ੍ਰਦਰਸ਼ਨ ਦੇ ਨਾਲ ਨਾਲ ਸਮਾਜ ਦੀ ਸੇਵਾ ਕਰਨ ਲਈ ਬਹੁਤ ਸਾਰੀਆਂ ਨਿੱਜੀ ਮੁਸ਼ਕਲਾਂ ਤੇ ਦੁਖਦ ਘਟਨਾਵਾਂ ਦਾ ਸਾਹਮਣਾ ਕੀਤਾ ਹੈ। ਇਨ੍ਹਾਂ ਵਿਚ ਹਾਸ਼ੀਏ ’ਤੇ ਧੱਕੇ ਪੱਛੜੇ ਤੇ ਦਲਿਤ ਭਾਈਚਾਰਿਆਂ, ਆਦਿਵਾਸੀ ਜਨਜਾਤੀਆਂ ਅਤੇ ਦੂਰ ਦੁਰਾਡੇ ਤੇ ਮੁਸ਼ਕਲ ਇਲਾਕਿਆਂ ਤੋਂ ਆਉਣ ਵਾਲੇ ਲੋਕ ਸ਼ਾਮਲ ਹਨ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ

Read More »

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ

Read More »

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ।

Read More »
ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
17May

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪਿਛਲੇ…

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
17May

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ…

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
17May

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ। ਇਸ ‘ਤੇ ਭਾਰਤੀ ਸਿਹਤ ਮਾਹਰਾਂ…

More News