Punjab rail boost: ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ, ਮੁਹਾਲੀ ਰਾਜਪੁਰਾ ਲਿੰਕ ਜਲਦੀ

ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਸਰਹੱਦੀ ਰਾਜ ਪੰਜਾਬ ਲਈ ਤੋਹਫ਼ੇ ਵਜੋਂ ਦੋ ਵੱਡੇ ਰੇਲ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਉਨ੍ਹਾਂ ਦੇ ਡਿਪਟੀ ਰਵਨੀਤ ਸਿੰਘ ਬਿੱਟੂ ਨੇ ਮੁਹਾਲੀ-ਰਾਜਪੁਰਾ ਰੇਲ ਲਿੰਕ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਮੰਗ ਪਿਛਲੇ 50 ਸਾਲਾਂ ਤੋਂ ਕੀਤੀ ਜਾ ਰਹੀ ਸੀ।

ਕੇਂਦਰੀ ਮੰਤਰੀਆਂ ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਇਹ ਟਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਭਰ ਚੱਲੇਗੀ। ਮੁਹਾਲੀ ਰਾਜਪੁਰਾ ਲਿੰਕ ਚੰਡੀਗੜ੍ਹ ਨੂੰ ਮਾਲਵਾ ਖੇਤਰ- ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰਾਂ ਨਾਲ ਜੋੜੇਗਾ। ਫਿਰੋਜ਼ਪੁਰ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਪੂਰੇ ਮਾਲਵਾ ਨੂੰ ਦਿੱਲੀ ਨਾਲ ਜੋੜੇਗੀ। ਇਹ ਵੰਦੇ ਭਾਰਤ ਫਿਰੋਜ਼ਪੁਰ ਤੋਂ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਨਵੀਂ ਦਿੱਲੀ ਤੱਕ ਚੱਲੇਗੀ।ਕੇਂਦਰੀ ਮੰਤਰੀਆਂ ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ। ਇਹ ਟਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਭਰ ਚੱਲੇਗੀ। ਮੁਹਾਲੀ ਰਾਜਪੁਰਾ ਲਿੰਕ ਚੰਡੀਗੜ੍ਹ ਨੂੰ ਮਾਲਵਾ ਖੇਤਰ- ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰਾਂ ਨਾਲ ਜੋੜੇਗਾ। ਫਿਰੋਜ਼ਪੁਰ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਪੂਰੇ ਮਾਲਵਾ ਨੂੰ ਦਿੱਲੀ ਨਾਲ ਜੋੜੇਗੀ। ਇਹ ਵੰਦੇ ਭਾਰਤ ਫਿਰੋਜ਼ਪੁਰ ਤੋਂ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਨਵੀਂ ਦਿੱਲੀ ਤੱਕ ਚੱਲੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *