Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ

Stock Market: ਕਮਜ਼ੋਰ ਆਲਮੀ ਸੰਕੇਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕਾਰਨ ਪੈਦਾ ਹੋਣ ਵਾਲੇ ਵਿਘਨ ਦੀਆਂ ਚਿੰਤਾਵਾਂ ਦਰਮਿਆਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਣ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸ਼ੇਅਰ ਬਾਜ਼ਾਰ ਸੂਚਕ ਸੈਂਸੈਕਸ ਅਤੇ ਨਿਫਟੀ 1 ਫੀਸਦੀ ਤੋਂ ਜ਼ਿਆਦਾ ਡਿੱਗ ਗਏ। 

30 ਸ਼ੇਅਰਾਂ ਵਾਲਾ BSE ਸੈਂਸੈਕਸ ਸ਼ੁਰੂਆਤੀ ਸੌਦਿਆਂ ਵਿੱਚ 883.4 ਅੰਕ ਜਾਂ 1.05 ਫੀਸਦੀ ਡਿੱਗ ਕੇ 82,791.52 ’ਤੇ ਆ ਗਿਆ,ਜਦਕਿ 50 ਸ਼ੇਅਰਾਂ ਵਾਲਾ NSE ਨਿਫਟੀ 262.60 ਅੰਕ ਜਾਂ 1.02 ਫੀਸਦੀ ਡਿੱਗ ਕੇ 25,544.60 ‘ਤੇ ਰਿਹਾ। ਟੈਕਨਾਲੋਜੀ ਸ਼ੇਅਰਾਂ ’ਤੇ ਵਿਕਰੀ ਦਾ ਭਾਰੀ ਦਬਾਅ ਰਿਹਾ,ਜਿਸ ਵਿੱਚ ਇਨਫੋਸਿਸ,ਟਾਟਾ ਕੰਸਲਟੈਂਸੀ ਸਰਵਿਸਿਜ਼,ਐੱਚ ਸੀ ਐੱਲ ਟੈਕਨਾਲੋਜੀਜ਼ ਅਤੇ ਟੈੱਕ ਮਹਿੰਦਰਾ ਸੈਂਸੈਕਸ ਵਿੱਚ ਸਭ ਤੋਂ ਵੱਧ ਘਾਟੇ ਵਿੱਚ ਰਹੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ

Stock Market: ਕਮਜ਼ੋਰ ਆਲਮੀ ਸੰਕੇਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕਾਰਨ ਪੈਦਾ ਹੋਣ ਵਾਲੇ ਵਿਘਨ ਦੀਆਂ ਚਿੰਤਾਵਾਂ ਦਰਮਿਆਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਣ ਕਾਰਨ ਸ਼ੁੱਕਰਵਾਰ ਨੂੰ

Read More »

ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਆਵੇਗੀ ਭਾਰਤ ਵਾਪਸ! 

ਭਾਰਤ ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਬੀਤੇ ਦਿਨ ਆਪਣੇ ਪਾਕਿਸਤਾਨੀ ਪਤੀ ਨਾਸਿਰ ਹੂਸੈਨ ਦੇ ਘਰ

Read More »
114 ਨਵੇਂ Rafale ਖਰੀਦਣ ਨੂੰ ਮਨਜ਼ੂਰੀ
13Feb

114 ਨਵੇਂ Rafale ਖਰੀਦਣ ਨੂੰ ਮਨਜ਼ੂਰੀ

ਭਾਰਤ ਦੀ ਰੱਖਿਆ ਕੌਂਸਲ (DAC) ਨੇ ਫਰਾਂਸ ਤੋਂ 114 ਨਵੇਂ ਰਾਫੇਲ ਲੜਾਕੂ ਜਹਾਜ਼ ਖ਼ਰੀਦਣ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਵੱਡੇ ਰੱਖਿਆ ਸੌਦੇ ਦੀ ਕੁੱਲ ਕੀਮਤ 3.60…

Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ
13Feb

Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ

Stock Market: ਕਮਜ਼ੋਰ ਆਲਮੀ ਸੰਕੇਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕਾਰਨ ਪੈਦਾ ਹੋਣ ਵਾਲੇ ਵਿਘਨ ਦੀਆਂ ਚਿੰਤਾਵਾਂ ਦਰਮਿਆਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਣ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸ਼ੇਅਰ…

ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਆਵੇਗੀ ਭਾਰਤ ਵਾਪਸ! 
13Feb

ਮੁੜ ਪਾਕਿਸਤਾਨੀ ਪਤੀ ਦੇ ਘਰ ਪਹੁੰਚੀ ਸਰਬਜੀਤ ਕੌਰ ਉਰਫ਼ ਨੂਰ ਹੂਸੈਨ, ਨਹੀਂ ਆਵੇਗੀ ਭਾਰਤ ਵਾਪਸ! 

ਭਾਰਤ ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਵਿਆਹ ਕਰਵਾਉਣ ਵਾਲੀ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਹੂਸੈਨ ਬੀਤੇ ਦਿਨ ਆਪਣੇ ਪਾਕਿਸਤਾਨੀ ਪਤੀ ਨਾਸਿਰ ਹੂਸੈਨ ਦੇ ਘਰ ਪਹੁੰਚ ਗਈ ਹੈ। ਹਾਲਾਂਕਿ ਪਿਛਲੇ…