ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਏ। ਉਨ੍ਹਾਂ ਨੂੰ ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਮਾਮਲਿਆਂ ਵਿਚ ਬਿਆਨਬਾਜ਼ੀ ਤੇ ਵੀਡੀਓ ਮਾਮਲੇ ਵਿਚ ਸਪਸ਼ਟੀਕਰਨ ਦੇਣ ਲਈ ਸੱਦਿਆ ਸੀ।ਮੁੱਖ ਮੰਤਰੀ ਭਗਵੰਤ ਮਾਨ ਨੇ ਸਕੱਤਰੇਤ ਤੋਂ ਬਾਹਰ ਆਉਣ ਤੋਂ ਬਾਅਦ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖਤ ’ਤੇ ਪੇਸ਼ ਹੋਏ ਤੇ ਉਨ੍ਹਾਂ ਕਦੇ ਵੀ ਅਕਾਲ ਤਖਤ ਨੂੰ ਚੁਣੌਤੀ ਨਹੀਂ ਦਿੱਤੀ। ਮੁੱਖ ਮੰਤਰੀ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਕਿਹਾ ਕਿ ਇਸ ਮਾਮਲੇ ’ਤੇ ਵਾਇਰਲ ਹੋਈ ਵੀਡੀਓ ਫਰਜ਼ੀ ਹੈ ਜਿਸ ਦੀ ਦੇਸ਼ ਵਿਚ ਕਿਤੋਂ ਵੀ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇੇਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਵੀਡੀਓ ਤਿਆਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਦਾਰ ਨਾਲ ਗੱਲਬਾਤ ਤੋਂ ਬਾਅਦ ਮੀਡੀਆ ਨੂੰ ਸਪਸ਼ਟ ਕੀਤਾ ਹੈ। ਕਿ ਉਨ੍ਹਾਂ ਦੀ ਸਦਭਾਵਨਾ ਵਾਲੇ ਮਾਹੌਲ ਵਿੱਚ ਗੱਲਬਾਤ ਹੋਈ। ਉਨ੍ਹਾਂ ਕੋਲੋਂ ਜੋ ਕੁਝ ਵੀ ਪੁੱਛਿਆ ਗਿਆ ਸੀ ਉਨ੍ਹਾਂ ਉਸ ਬਾਰੇ ਸਪਸ਼ਟ ਕਰ ਦਿੱਤਾ ਹੈ।
Summons over Sikh tenets row: ਕਦੇ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ: ਭਗਵੰਤ ਮਾਨ; ਸਕੱਤਰੇਤ ਤੋਂ ਬਾਹਰ ਆਏ ਮੁੱਖ ਮੰਤਰੀ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ।
ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪਿਛਲੇ…
30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ…
ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ। ਇਸ ‘ਤੇ ਭਾਰਤੀ ਸਿਹਤ ਮਾਹਰਾਂ…
More News