Trump ਦੇ Resort ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਨੌਜਵਾਨ ਨੂੰ ਗੋਲੀ ਮਾਰੀ

ਅਮਰੀਕੀ ਸੀਕਰੇਟ ਸਰਵਿਸ ਅਤੇ ਸਥਾਨਕ ਪੁਲੀਸ ਨੇ ਐਤਵਾਰ ਤੜਕਸਾਰ ਰਾਸ਼ਟਰਪਤੀ ਡੋਨਲਡ ਟਰੰਪ ਦੇ ਫਲੋਰਿਡਾ ਸਥਿਤ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਸੁਰੱਖਿਆ ਘੇਰਾ ਤੋੜ ਕੇ ਦਾਖਲ ਹੋਣ ਵਾਲੇ ਇੱਕ ਹਥਿਆਰਬੰਦ ਵਿਅਕਤੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਅਧਿਕਾਰੀਆਂ ਅਨੁਸਾਰ ਘਟਨਾ ਵੇਲੇ ਰਾਸ਼ਟਰਪਤੀ ਟਰੰਪ ਵਾਸ਼ਿੰਗਟਨ ਵਿੱਚ ਸਨ ਅਤੇ ਰਿਜ਼ੋਰਟ ਵਿੱਚ ਮੌਜੂਦ ਨਹੀਂ ਸਨ। ਸੀਕਰੇਟ ਸਰਵਿਸ ਮੁਤਾਬਕ 20 ਸਾਲਾ ਨੌਜਵਾਨ ਉੱਤਰੀ ਕੈਰੋਲੀਨਾ ਦਾ ਰਹਿਣ ਵਾਲਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸ ਦੇ ਪਰਿਵਾਰ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਉਹ ਆਪਣੇ ਨਾਲ ਇੱਕ ਸ਼ਾਟਗਨ (ਬੰਦੂਕ) ਅਤੇ ਤੇਲ ਦਾ ਕੈਨ ਲੈ ਕੇ ਆਇਆ ਸੀ। ਰਾਤ ਦੇ ਕਰੀਬ 1:30 ਵਜੇ ਜਦੋਂ ਇੱਕ ਹੋਰ ਗੱਡੀ ਰਿਜ਼ੋਰਟ ਦੇ ਉੱਤਰੀ ਗੇਟ ਤੋਂ ਬਾਹਰ ਨਿਕਲ ਰਹੀ ਸੀ, ਤਾਂ ਉਸ ਨੇ ਮੌਕਾ ਪਾ ਕੇ ਆਪਣੀ ਗੱਡੀ ਅੰਦਰ ਵਾੜ ਦਿੱਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Trump ਦੇ Resort ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਨੌਜਵਾਨ ਨੂੰ ਗੋਲੀ ਮਾਰੀ

ਅਮਰੀਕੀ ਸੀਕਰੇਟ ਸਰਵਿਸ ਅਤੇ ਸਥਾਨਕ ਪੁਲੀਸ ਨੇ ਐਤਵਾਰ ਤੜਕਸਾਰ ਰਾਸ਼ਟਰਪਤੀ ਡੋਨਲਡ ਟਰੰਪ ਦੇ ਫਲੋਰਿਡਾ ਸਥਿਤ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਸੁਰੱਖਿਆ ਘੇਰਾ ਤੋੜ ਕੇ ਦਾਖਲ ਹੋਣ ਵਾਲੇ

Read More »

T20 World Cup Super-8: South Africa ਨੇ India ਨੂੰ 76 ਦੌੜਾਂ ਨਾਲ ਹਰਾਇਆ; ਭਾਰਤ ਨੂੰ ਵਿਸ਼ਵ ਕੱਪ ਵਿਚ ਮਿਲੀ ਪਹਿਲੀ ਹਾਰ

ਭਾਰਤ ਨੂੰ ਅੱਜ ਟੀ-20 ਵਿਸ਼ਵ ਕੱਪ 2026 ਵਿਚ ਪਹਿਲੀ ਹਾਰ ਮਿਲੀ ਹੈ। ਅਹਿਮਦਾਬਾਦ ਵਿਚ ਖੇਡੇ ਗਏ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ 76 ਦੌੜਾਂ

Read More »
Trump ਦੇ Resort ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਨੌਜਵਾਨ ਨੂੰ ਗੋਲੀ ਮਾਰੀ
22Feb

Trump ਦੇ Resort ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਨੌਜਵਾਨ ਨੂੰ ਗੋਲੀ ਮਾਰੀ

ਅਮਰੀਕੀ ਸੀਕਰੇਟ ਸਰਵਿਸ ਅਤੇ ਸਥਾਨਕ ਪੁਲੀਸ ਨੇ ਐਤਵਾਰ ਤੜਕਸਾਰ ਰਾਸ਼ਟਰਪਤੀ ਡੋਨਲਡ ਟਰੰਪ ਦੇ ਫਲੋਰਿਡਾ ਸਥਿਤ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਸੁਰੱਖਿਆ ਘੇਰਾ ਤੋੜ ਕੇ ਦਾਖਲ ਹੋਣ ਵਾਲੇ ਇੱਕ ਹਥਿਆਰਬੰਦ ਵਿਅਕਤੀ ਨੂੰ ਗੋਲੀ…

T20 World Cup Super-8: South Africa ਨੇ India ਨੂੰ 76 ਦੌੜਾਂ ਨਾਲ ਹਰਾਇਆ; ਭਾਰਤ ਨੂੰ ਵਿਸ਼ਵ ਕੱਪ ਵਿਚ ਮਿਲੀ ਪਹਿਲੀ ਹਾਰ
22Feb

T20 World Cup Super-8: South Africa ਨੇ India ਨੂੰ 76 ਦੌੜਾਂ ਨਾਲ ਹਰਾਇਆ; ਭਾਰਤ ਨੂੰ ਵਿਸ਼ਵ ਕੱਪ ਵਿਚ ਮਿਲੀ ਪਹਿਲੀ ਹਾਰ

ਭਾਰਤ ਨੂੰ ਅੱਜ ਟੀ-20 ਵਿਸ਼ਵ ਕੱਪ 2026 ਵਿਚ ਪਹਿਲੀ ਹਾਰ ਮਿਲੀ ਹੈ। ਅਹਿਮਦਾਬਾਦ ਵਿਚ ਖੇਡੇ ਗਏ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ 76 ਦੌੜਾਂ ਨਾਲ ਹਰਾ ਦਿੱਤਾ ਹੈ। ਦੱਖਣੀ…

ਰੂਸ ਵੱਲੋਂ ਅੱਧੀ ਰਾਤੀਂ ਮਿਜ਼ਾਈਲ ਤੇ ਡਰੋਨ ਹਮਲੇ
22Feb

ਰੂਸ ਵੱਲੋਂ ਅੱਧੀ ਰਾਤੀਂ ਮਿਜ਼ਾਈਲ ਤੇ ਡਰੋਨ ਹਮਲੇ

ਰੂਸ ਵੱਲੋਂ ਯੂਕਰੇਨ ’ਤੇ ਅੱਧੀ ਰਾਤ ਨੂੰ ਮਿਜ਼ਾਈਲ ਤੇ ਡਰੋਨ ਹਮਲੇ ਕੀਤੇ ਗਏ, ਜਿਸ ਵਿੱਚ ਕੀਵ ਖੇਤਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਖ਼ਬਰ ਏਜੰਸੀ ਰਾਇਟਰਜ਼ ਨੇ ਯੂਕਰੇਨੀ ਏਅਰ…