Trump’s 50% Aircraft Tariff Ultimatum: ਟਰੰਪ ਵੱਲੋਂ ਕੈਨੇਡਾ ਵਿੱਚ ਬਣੇ ਜਹਾਜ਼ਾਂ ’ਤੇ 50 ਫੀਸਦੀ ਟੈਕਸ ਲਾਉਣ ਦੀ ਚਿਤਾਵਨੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਕੰਪਨੀ ਗਲਫਸਟਰੀਮ ਦੇ ਸਰਟੀਫਿਕੇਸ਼ਨ ਦੇ ਅਮਲ ਨੂੰ ਗਲਤ ਢੰਗ ਨਾਲ ਰੋਕਣ ਦਾ ਦੋਸ਼ ਲਾਇਆ ਹੈ। ਟਰੰਪ ਨੇ ਕੈਨੇਡਾ ਨੂੰ ਆਪਣਾ ਫੈਸਲਾ ਬਦਲਣ ਜਾਂ ਅਮਰੀਕੀ ਟੈਕਸ ਦਾ ਸਾਹਮਣਾ ਕਰਨ ਦੀ ਧਮਕੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਜੇ ਕੈਨੇਡਾ ਨੇ ਗਲਫਸਟਰੀਮ ਐਰੋਸਪੇਸ ਕੌਰਪ ਦੇ ਜਹਾਜ਼ਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਤਾਂ ਅਮਰੀਕਾ ਵਿਚ ਵੇਚੇ ਜਾਣ ਵਾਲੇ ਕੈਨੇਡਾ ਦੇ ਜੈਟਾਂ ’ਤੇ ਪੰਜਾਹ ਫੀਸਦੀ ਟੈਕਸ ਲਾਇਆ ਜਾਵੇਗਾ। ਟਰੰਪ ਦੀ ਇਹ ਧਮਕੀ ਅਮਰੀਕਾ ਤੇ ਕੈਨੇਡਾ ਦਰਮਿਆਨ ਵਧ ਰਹੇ ਤਣਾਅ ਨੂੰ ਹੋਰ ਵਧਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਦੋਵੇਂ ਦੇਸ਼ ਕਈ ਮਾਮਲਿਆਂ ’ਤੇ ਆਹਮੋ-ਸਾਹਮਣੇ ਆ ਗਏ ਸਨ।

ਟਰੰਪ ਨੇ ਟਰੁੱਥ ’ਤੇ ਪੋਸਟ ਪਾ ਕੇ ਕਿਹਾ, ‘ਜੇ, ਕਿਸੇ ਵੀ ਕਾਰਨ ਇਸ ਸਥਿਤੀ ਨੂੰ ਤੁਰੰਤ ਠੀਕ ਨਹੀਂ ਕੀਤਾ ਜਾਂਦਾ ਤਾਂ ਮੈਂ ਸੰਯੁਕਤ ਰਾਜ ਅਮਰੀਕਾ ਵਿੱਚ ਵੇਚੇ ਜਾਣ ਵਾਲੇ ਕਿਸੇ ਵੀ ਅਤੇ ਸਾਰੇ ਜਹਾਜ਼ਾਂ ’ਤੇ ਕੈਨੇਡਾ ਤੋਂ 50% ਟੈਰਿਫ ਵਸੂਲਣ ਜਾ ਰਿਹਾ ਹਾਂ।’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News